Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਮਨੋਰੰਜਨ

ਸਤਿੰਦਰ ਸਰਤਾਜ ਦੇ LIVE SHOW ‘ਚ ਹੋਇਆ ਹੰਗਾਮਾ!

param by param
Dec 11, 2023, 11:18 pm GMT+0530
FacebookTwitterWhatsAppTelegram

ਪੰਜਾਬੀ ਗਾਇਕ ਸਤਿੰਦਰ ਸਰਤਾਜ ਸੰਗੀਤ ਜਗਤ ਦੇ ਟੌਪ ਕਲਾਕਾਰਾਂ ਵਿੱਚ ਗਿਣੇ ਜਾਂਦੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ‘ਚ ਮਿਊਜ਼ਿਕ ਇੰਡਸਟਰੀ ਨੂੰ ਅਨੇਕਾਂ ਸੁਪਰਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ. ਇਸੇ ਵਿਚਾਲੇ ਕਲਾਕਾਰ ਨਾਲ ਜੁੜੀ ਅਜਿਹੀ ਖ਼ਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਦਰਅਸਲ ਪਟਿਆਲਾ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ‘ਚ ਸ਼ਨੀਵਾਰ ਰਾਤ ਨੂੰ ਮਹਿਫਿਲ-ਏ-ਸਰਤਾਜ ਦਾ ਆਯੋਜਨ ਕੀਤਾ ਗਿਆ। ਸ਼ਾਮ ਨੂੰ ਸ਼ੁਰੂ ਹੋਏ ਸ਼ੋਅ ਵਿੱਚ ਸਤਿੰਦਰ ਸਰਤਾਜ ਆਪਣਾ ਗੀਤ ਗਾ ਰਹੇ ਸਨ ਕਿ ਇਸ ਦੌਰਾਨ ਪੁਲਿਸ ਸਟੇਜ ਦੇ ਪਿੱਛੋਂ ਆਈ ਤੇ ਦੇਰ ਰਾਤ ਉਹਨਾਂ ਨੇ ਚਲ ਰਹੇ ਸ਼ੋਅ ਨੂੰ ਬੰਦ ਕਰਵਾ ਦਿੱਤਾ। 

ਇਸਦੀ ਵਜ੍ਹਾ ਦੱਸਦੇ ਹੋਏ ਪੁਲਿਸ ਨੇ ਕਿਹਾ ਕਿ ਸ਼ੋਅ ਦਾ ਸਮਾਂ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸੀ, ਪਰ ਸ਼ੋਅ ਸਾਢੇ 10 ਵਜੇ ਤਕ ਚੱਲਦਾ ਰਿਹਾ। ਪੁਲਿਸ ਵੱਲੋਂ ਸ਼ੋਅ ਬੰਦ ਕਰਵਾਉਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਤੁਸੀਂ ਆਪਣੀ Screen ‘ਤੇ ਵੇਖ ਸਕਦੇ ਹੋ ਕਿ ਪੁਲਿਸ ਨੇ ਕਿਸ ਤਰਾਂ ਚੱਲਦੇ show ਨੂੰ ਬੰਦ ਕਰਵਾ ਦਿੱਤਾ।

ShareTweetSendShare

Related News

Film Sikander: ‘ਸਿਕੰਦਰ’ ਦੀ ਕਮਾਈ ‘ਚ ਵੱਡੀ ਗਿਰਾਵਟ, 100 ਕਰੋੜ ਕਲੱਬ ਤੋਂ ਦੂਰ
ਮਨੋਰੰਜਨ

Condolence on Manoj Kumar: ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਮੇਤ ਅਨੇਕ ਨੇਤਾਵਾਂ ਨੇ ਫਿਲਮ ਅਦਾਕਾਰ ਮਨੋਜ ਕੁਮਾਰ ਦੇ ਦਿਹਾਂਤ ‘ਤੇ ਸੋਗ ਪ੍ਰਗਟਾਇਆ

KL Rahul-Athiya Shetty: ਕੇ ਐਲ ਰਾਹੁਲ ਅਤੇ ਆਥੀਆ ਸ਼ੈੱਟੀ ਦੇ ਘਰ ਆਈ ਨੰਨ੍ਹੀ ਪਰੀ

Bollywood News: ਵਿਜੇ ਵਰਮਾ ਨਾਲ ਬ੍ਰੇਕਅੱਪ ਦੀਆਂ ਅਫਵਾਹਾਂ ਤੋਂ ਬਾਅਦ ਤਮੰਨਾ ਭਾਟੀਆ ਨੂੰ ਮਿਲਿਆ ਵਿਆਹ ਦਾ ਪ੍ਰਸਤਾਵ

young Sidhu Moosewala’s Birthday: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਪਹਿਲਾ ਜਨਮ ਦਿਨ ਮਨਾਇਆ
ਮਨੋਰੰਜਨ

young Sidhu Moosewala’s Birthday: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਪਹਿਲਾ ਜਨਮ ਦਿਨ ਮਨਾਇਆ

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies