Wednesday, July 2, 2025
No Result
View All Result
Punjabi Khabaran

Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

ਜ਼ਬਰਦਸਤੀ, ਧੋਖੇ ਜਾਂ ਲਾਲਚ ਨਾਲ ਧਰਮ ਬਦਲਣਾ ਸਿੱਧਾ-ਸਿੱਧਾ ਬੇਇਨਸਾਫ਼ੀ – RSS ਮੁਖੀ ਡਾ. ਮੋਹਨ ਭਾਗਵਤ

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਮਨੋਰੰਜਨ

ਮਲਾਇਕਾ ਅਰੋੜਾ ਨਾਲ ਵਿਆਹ ਦੀ ਪਲੈਨਿੰਗ ‘ਤੇ ਅਰਜੁਨ ਕਪੂਰ ਨੇ ਕੀਤਾ ਵੱਡਾ ਖੁਲਾਸਾ

param by param
Dec 14, 2023, 05:26 pm GMT+0530
FacebookTwitterWhatsAppTelegram

ਕਰਨ ਜੌਹਰ ਦਾ ਟਾਕ ਸ਼ੋਅ ‘ਕੌਫੀ ਵਿਦ ਕਰਨ’ ਦਾ ਸੀਜ਼ਨ 8 ਖੂਬ ਸੁਰਖੀਆਂ ਬਟੋਰ ਰਿਹਾ ਹੈ। ਇਸ ਚੈਟ ਸ਼ੋਅ ‘ਚ ਹੁਣ ਤੱਕ ਕਈ ਸੈਲੇਬਸ ਆਈਕੋਨਿਕ ਸੋਫੇ ‘ਤੇ ਬੈਠੇ ਕਰਨ ਜੌਹਰ ਦੇ ਸਵਾਲਾਂ ਦੇ ਜਵਾਬ ਦੇ ਚੁੱਕੇ ਹਨ। ਇਸ ਵਿਚਾਲੇ ਅਰਜੁਨ ਕਪੂਰ ਅਤੇ ਆਦਿਤਿਆ ਰਾਏ ਕਪੂਰ ਨੇ ਸ਼ੋਅ ਦੇ ਤਾਜ਼ਾ ਐਪੀਸੋਡ ਵਿੱਚ ਹਿੱਸਾ ਲਿਆ। ਇਸ ਦੌਰਾਨ ਕਰਨ ਜੌਹਰ ਨੇ ਅਰਜੁਨ ਕਪੂਰ ਨਾਲ ਉਨ੍ਹਾਂ ਦੇ ਮਲਾਇਕਾ ਅਰੋੜਾ ਨਾਲ ਰਿਲੇਸ਼ਨਸ਼ਿਪ ਬਾਰੇ ਗੱਲ ਕੀਤੀ। ਹੋਸਟ ਕਰਨ ਜੌਹਰ ਨੇ ਅਰਜੁਨ ਨੂੰ ਵੀ ਉਨ੍ਹਾਂ ਦੇ ਅਤੇ ਮਲਾਇਕਾ ਦੇ ਵਿਆਹ ਬਾਰੇ ਸਵਾਲ ਕੀਤੇ ਸੀ। 

ਕਰਨ ਜੌਹਰ ਨੇ ਅਰਜੁਨ ਤੋਂ ਪੁੱਛਿਆ ਸੀ ਕਿ ਉਨ੍ਹਾਂ ਅਤੇ ਮਲਾਇਕਾ ਦੇ ਆਪਣੇ ਰਿਸ਼ਤੇ ਨੂੰ ਅਗਲੇ ਪੱਧਰ ‘ਤੇ ਲੈ ਜਾਣ ਦੀ ਕੋਈ ਯੋਜਨਾ ਹੈ। ਇਸ ‘ਤੇ ਅਰਜੁਨ ਨੇ ਕਿਹਾ, ”ਮੈਂ ਇਸ ਪੁਆਇੰਟ ਤੇ ਸੋਚਦਾ ਹਾਂ, ਅਤੇ ਜਿੰਨਾ ਮੈਨੂੰ ਤੁਹਾਡੇ ਸ਼ੋਅ ‘ਤੇ ਆਉਣਾ ਅਤੇ ਇਸ ਬਾਰੇ ਇਮਾਨਦਾਰ ਹੋਣਾ ਪਸੰਦ ਹੈ, ਮੈਨੂੰ ਲੱਗਦਾ ਇਹ ਮੇਰੀ ਜ਼ਿੰਦਗੀ ਦਾ ਹਿੱਸਾ ਹੈ ਅਤੇ ਫਿਲਹਾਲ ਮੈਂ ਇਸ ਉਵੇਂ ਹੀ ਲੈਣਾ ਚਾਹੁੰਦਾ ਹਾਂ, ਜਿਵੇਂ ਇਹ ਆਉਂਦਾ ਹੈ।”

ਅਰਜੁਨ ਨੇ ਅੱਗੇ ਕਿਹਾ, ”ਮੈਨੂੰ ਲੱਗਦਾ ਹੈ ਕਿ ਉਸ ਦੇ ਬਿਨਾਂ ਇੱਥੇ ਬੈਠਣਾ ਅਤੇ ਭਵਿੱਖ ਬਾਰੇ ਗੱਲ ਕਰਨਾ ਠੀਕ ਨਹੀਂ ਹੈ। ਮੈਨੂੰ ਲਗਦਾ ਹੈ ਕਿ ਇਹ ਸਭ ਤੋਂ ਸਤਿਕਾਰਯੋਗ ਗੱਲ ਹੋਵੇਗੀ। ਇੱਕ ਵਾਰ ਜਦੋਂ ਅਸੀਂ ਉਸ ਪੜਾਅ ‘ਤੇ ਪਹੁੰਚ ਜਾਂਦੇ ਹਾਂ, ਤਾਂ ਅਸੀਂ ਆਵਾਂਗੇ ਅਤੇ ਇਕੱਠੇ ਇਸ ਬਾਰੇ ਗੱਲ ਕਰਾਂਗੇ। ਮੈਂ ਜਿੱਥੇ ਹਾਂ, ਉੱਥੇ ਮੈਂ ਬਹੁਤ ਖੁਸ਼ ਹਾਂ ਅਤੇ ਮੈਨੂੰ ਲੱਗਦਾ ਹੈ ਕਿ ਸਾਨੂੰ ਕੋਈ ਸ਼ਿਕਾਇਤ ਨਹੀਂ ਹੈ ਕਿਉਂਕਿ ਅਸੀਂ ਇਸ ਆਰਾਮਦਾਇਕ ਖੁਸ਼ਹਾਲ ਜਗ੍ਹਾ ਵਿੱਚ ਜੋ ਵੀ ਕਰਨਾ ਸੀ ਅਸੀਂ ਉਹ ਕਰਦੇ ਰਹੇ।” ਅਰਜੁਨ ਨੇ ਅੱਗੇ ਕਿਹਾ, “ਮੈਂ ਇਸ ਸਮੇਂ ਕਿਸੇ ਵੀ ਚੀਜ਼ ਲਈ ਖਾਸ ਤੌਰ ‘ਤੇ ਗੱਲ ਨਹੀ ਕਰਨਾ ਚਾਹੁੰਦਾ, ਕਿਉਂਕਿ ਮੈਨੂੰ ਲੱਗਦਾ ਹੈ ਕਿ ਇਸ ਬਾਰੇ ਇਕੱਲੇ ਗੱਲ ਕਰਨਾ ਰਿਸ਼ਤੇ ਲਈ ਬੇਇਨਸਾਫ਼ੀ ਹੈ।

ShareTweetSendShare

Related News

Film Sikander: ‘ਸਿਕੰਦਰ’ ਦੀ ਕਮਾਈ ‘ਚ ਵੱਡੀ ਗਿਰਾਵਟ, 100 ਕਰੋੜ ਕਲੱਬ ਤੋਂ ਦੂਰ
ਮਨੋਰੰਜਨ

Condolence on Manoj Kumar: ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਮੇਤ ਅਨੇਕ ਨੇਤਾਵਾਂ ਨੇ ਫਿਲਮ ਅਦਾਕਾਰ ਮਨੋਜ ਕੁਮਾਰ ਦੇ ਦਿਹਾਂਤ ‘ਤੇ ਸੋਗ ਪ੍ਰਗਟਾਇਆ

KL Rahul-Athiya Shetty: ਕੇ ਐਲ ਰਾਹੁਲ ਅਤੇ ਆਥੀਆ ਸ਼ੈੱਟੀ ਦੇ ਘਰ ਆਈ ਨੰਨ੍ਹੀ ਪਰੀ

Bollywood News: ਵਿਜੇ ਵਰਮਾ ਨਾਲ ਬ੍ਰੇਕਅੱਪ ਦੀਆਂ ਅਫਵਾਹਾਂ ਤੋਂ ਬਾਅਦ ਤਮੰਨਾ ਭਾਟੀਆ ਨੂੰ ਮਿਲਿਆ ਵਿਆਹ ਦਾ ਪ੍ਰਸਤਾਵ

young Sidhu Moosewala’s Birthday: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਪਹਿਲਾ ਜਨਮ ਦਿਨ ਮਨਾਇਆ
ਮਨੋਰੰਜਨ

young Sidhu Moosewala’s Birthday: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਪਹਿਲਾ ਜਨਮ ਦਿਨ ਮਨਾਇਆ

Latest News

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

Top News Today || ਅੱਜ ਦੀਆਂ ਅਹਿਮ ਖ਼ਬਰਾਂ || Bhagwant Mann || Harpal Singh Cheema || Navjot Singh Sidhu

“ਜਿੱਥੇ ਦੋਗਲਾਪਨ ਹੋਵੇ, ਉੱਥੇ ਸ਼ਾਂਤੀ ਨਹੀਂ ਰਹਿ ਸਕਦੀ” || Mohan Bhagwat || RSS || Pakistan

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies