CBSE ਦੇ 10 ਵੀ ਅਤੇ 12 ਵੀਂ ਵਿਦਿਆਰਥੀਆਂ ਦੇ ਲਈ ਇੱਕ ਅਹਿਮ ਖਬਰ ਸਾਹਮਣੇ ਆਈ ਹੈ । CBSE ਨੇ 10ਵੀ ਅਤੇ 12 ਵੀ ਦੇ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਸਟੈਂਰਡ ਆਪਰੇਟਿੰਗ ਪ੍ਰੋਸੀਜ਼ਰ (ਐੱਸ. ਓ. ਪੀ.) ਅਤੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਦੱਸਦਈਏ ਕਿ ਇਹ ਪ੍ਰੈਕਟੀਕਲ ਪ੍ਰੀਖਿਆਵਾਂ ਨਵੇਂ ਸਾਲ ਦੇ ਪਹਿਲੇ ਹੀ ਦਿਨ ਸ਼ੁਰੂ ਹੋ ਹਨ । ਇਸ ਦੌਰਾਨ ਸਕੂਲਾਂ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ 1 ਜਨਵਰੀ ਤੋਂ 14 ਫਰਵਰੀ ਤੱਕ ਕੰਪਲੀਟ ਕਰਨ ਬਾਰੇ ਸਕੂਲਾਂ ਨੂੰ ਕਿਹਾ ਗਿਆ ਹੈ।