ਪਟਨਾ ਹਾਈਕੋਰਟ ਨੇ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਨੂੰ ਖਾਰਜ ਕਰ ਦਿੱਤਾ ਹੈ । ਜਾਣਕਾਰੀ ਮੁਤਾਬਿਕ 2019 ਦੀਆਂ ਆਮ ਚੋਣਾਂ ਦੌਰਾਨ ਇੱਕ ਰੈਲੀ ‘ਚ ਸਿੱਧੂ ਦੇ ਭਾਸ਼ਣ ਦੇ ਸਬੰਧ IPC ਅਤੇ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਹਾਈਕੋਰਟ ਦੇ ਜਸਟਿਸ ਸੰਦੀਪ ਕੁਮਾਰ ਨੇ ਕਿਹਾ ਸੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਭਾਸ਼ਣ ‘ਚ ਅਜਿਹੀ ਕੋਈ ਗੱਲ ਨਹੀਂ ਕਹਿ ਸੀ, ਜਿਸ ਨਾਲ ਕੋਈ ਜਨਤਕ ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਹੋਵੇ। ਇਸ ਲਈ ਹਾਈਕੋਰਟ ਨੇ ਕਿਹਾ ਕਿ ਸਿੱਧੂ ਦੇ ਖਿਲਾਫ ਦਰਜ ਐੱਫਆਈਆਰ ਰੱਦ ਕਰਨ ਦਾ ਹੁਕਮ ਦਿੱਤਾ