Friday, July 4, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਆਮ ਖਬਰਾਂ

ਕੇਂਦਰੀ ਮੰਤਰੀ ਸ਼ੇਖਾਵਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

param by param
Dec 30, 2023, 05:54 pm GMT+0530
FacebookTwitterWhatsAppTelegram

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਇੱਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨਾਂ ਨੇ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਇਤਿਹਾਸਕ ਵਸਤਾਂ ਦੇ ਦਰਸ਼ਨ ਵੀ ਕੀਤੇ। ਇਸ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੇ ਕੇਂਦਰੀ ਮੰਤਰੀ ਦਾ ਨਿੱਘਾ ਸੁਆਗਤ ਕੀਤਾ 

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਉਨਾਂ ਨੇ ਇੱਥੇ ਪਾਰਟੀ ਆਗੂਆਂ ਨਾਲ ਬੰਦ ਕਮਰੇ ‘ਚ ਮੀਟਿੰਗ ਕੀਤੀ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਆਪਣੇ ਐਕਸ ‘ਤੇ ਤਸਵੀਰਾਂ ਸਾਂਝੀ ਕੀਤੀਆਂ ਹਨ । ਉਨਾਂ ਨੇ ਕੈਪਸ਼ਨ ‘ਚ ਲਿਖਿਆ ਕਿ,’ਬਠਿੰਡਾ ਜ਼ਿਲ੍ਹੇ ‘ਚ ਸਥਿਤ ਸਿੱਖ ਧਰਮ ਦੇ ਮਹਾਨ ਇਤਿਹਾਸ ਨਾਲ ਸਬੰਧਤ ਪ੍ਰਸਿੱਧ ਅਸਥਾਨ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨਾਂ ਨੇ ਅੱਗੇ ਲਿਖਿਆ ਕਿ, ‘ਇਹ ਸਿੱਖ ਧਰਮ ਦੇ ਪੰਜ ਪਵਿੱਤਰ ਤਖ਼ਤਾਂ ਵਿੱਚੋਂ ਇੱਕ ਹੈ, “ਜੋ ਬੋਲੇ ​​ਸੋ ਨਿਹਾਲ, ਸਤਿ ਸ਼੍ਰੀ ਅਕਾਲ!”

ਦੱਸਦਈਏ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਸ਼ੇਖਾਵਤ ਬਠਿੰਡਾ ਦੇ ਦੋ ਦਿਨਾਂ ਦੌਰੇ ’ਤੇ ਆਏ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਸੂਬਾਈ ਆਗੂ ਸੁਭਾਸ਼ ਸ਼ਰਮਾ, ਜਨਰਲ ਸਕੱਤਰ ਦਿਆਲ ਸੋਢੀ, ਸ਼ਿਵਰਾਜ ਗੋਪਾਲ, ਜਗਦੀਪ ਸਿੰਘ ਨੱਕਈ, ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ, ਵਿਕਰਮ ਗਰਗ ਮੀਡੀਆ ਇੰਚਾਰਜ, ਅਸ਼ੋਕ ਭਾਰਤੀ, ਨੱਥੂ ਰਾਮ ਤੇ ਗੋਪਾਲ ਆਦਿ ਸੀਨੀਅਰ ਆਗੂ ਤੇ ਵਰਕਰ ਮੌਜੂਦ ਸਨ।

ShareTweetSendShare

Related News

Punjab BJP: ਪੰਜਾਬ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਵੱਲੋਂ ਅਹੁਦੇ ਤੋਂ ਅਸਤੀਫ਼ਾ
Latest News

Punjab BJP: ਪੰਜਾਬ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਵੱਲੋਂ ਅਹੁਦੇ ਤੋਂ ਅਸਤੀਫ਼ਾ

Latest News

ਕੁਦਰਤ ਦੇ ਕਹਿਰ ਨੇ ਵਧਾਈ ਕਿਸਾਨਾਂ ਦੀ ਚਿੰਤਾ

ਐਮਪੀ ਬਣੇ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, 1 ਸਾਲ ਲਈ ਹੋਰ ਵਧਾਇਆ NSA
Latest News

NSA Amritpal Singh: ਕੱਟੜਪੰਥੀ ਵੱਖਵਾਦੀ ਸੰਸਦ ਮੈਂਬਰ ਅੰਮ੍ਰਿਤਪਾਲ ਦੀ ਰਾਸੁਕਾ ਦੀ ਵਧਾਈ ਗਈ ਮਿਆਦ, 2026 ਤੱਕ ਰਹੇਗਾ ਜੇਲ੍ਹ ਵਿੱਚ

Jagtar Singh Hawara: ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਜੇਲ੍ਹ ਤਬਦੀਲ ਕਰਨ ਦੀ ਮੰਗ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ
Latest News

Waqf Amendment Act:ਸੁਪਰੀਮ ਕੋਰਟ ਵਿੱਚ ਵੀਰਵਾਰ ਨੂੰ ਵਕਫ਼ ਕਾਨੂੰਨ ‘ਤੇ ਹੋਈ ਸੁਣਵਾਈ, ਕੇਂਦਰ ਨੇ ਜਵਾਬ ਦਾਇਰ ਕਰਨ ਲਈ ਮੰਗੀ 7 ਦਿਨ ਦੀ ਮੋਹਲਤ

Bajwa Bomb Controversy: ਬਾਜਵਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ,ਅਗਲੀ ਸੁਣਵਾਈ ਤੱਕ ਨਹੀਂ ਹੋਵੇਗੀ ਗ੍ਰਿਫ਼ਤਾਰੀ,ਪੰਜਾਬ ਸਰਕਾਰ ਨੂੰ ਦਿੱਤੇ ਨਿਰਦੇਸ਼

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies