Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਅਧਿਆਤਮਿਕ

ਅੱਜ ਦਾ ਹੁਕਮਨਾਮਾ (01-01-2024)

param by param
Jan 1, 2024, 06:52 pm GMT+0530
FacebookTwitterWhatsAppTelegram

ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

ਪਦਅਰਥ: ਸਤਿਗੁਰ ਭਾਣਾ = ਗੁਰੂ ਨੂੰ ਚੰਗਾ ਲੱਗਾ। ਤਾ = ਤਦੋਂ। ਰਮਾਣਾ = ਰਾਮ ਦਾ। ਪ੍ਰਭਿ = ਪ੍ਰਭੂ ਨੇ। ਪੈਜ = ਲਾਜ।੧।ਸੁਖਦਾਈ = ਸੁਖ ਦੇਣ ਵਾਲੇ। ਇਛਹਿ = ਇੱਛਾ ਕਰਦੇ ਹਨ। ਬਿਰਥੀ = ਖ਼ਾਲੀ।੧।ਰਹਾਉ।ਪ੍ਰਾਨਪਤਿ = ਜਿੰਦ ਦਾ ਮਾਲਕ। ਤਾ ਕੀ = ਉਸ (ਮਨੁੱਖ) ਦਾ। ਲੀਣਾ = ਮਸਤ। ਪਾਰਬ੍ਰਹਮ ਮਨਿ = ਪਾਰਬ੍ਰਹਮ ਦੇ ਮਨ ਵਿਚ। ਭਾਵੈ = ਪਿਆਰਾ ਲੱਗਣ ਲੱਗ ਪੈਂਦਾ ਹੈ।੨।ਰਵਣਾ = ਸਿਮਰਨ ਕਰਨਾ। ਜਸੁ ਰਵਣਾ = ਸਿਫ਼ਤਿ-ਸਾਲਾਹ ਕਰਨੀ। ਬਿਖੈ ਠਗਉਰੀ = ਵਿਸ਼ਿਆਂ ਦੀ ਠਗਮੂਰੀ, ਵਿਸ਼ਿਆਂ ਦੀ ਠਗ = ਬੂਟੀ। ਸੰਗਿ = ਨਾਲ। ਕਰਤੈ = ਕਰਤਾਰ ਨੇ। ਸਾਥੀ = ਮਦਦਗਾਰ, ਸੰਗੀ।੩।ਕਰੁ = ਹੱਥ {ਇਕ-ਵਚਨ}। ਗਹਿ = ਫੜ ਕੇ। ਸਰਬਸੁ = {सर्वस्व }ਸਭ ਕੁਝ। ਆਪਹਿ = ਆਪ ਹੀ। ਆਪੁ = ਆਪਣਾ = ਆਪ। ਥੋਕ = ਪਦਾਰਥ, ਕੰਮ।੪।

(ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

Shri Hemkunt Sahib: ਸ਼੍ਰੀ ਹੇਮਕੁੰਟ ਸਾਹਿਬ ਦਾ ਇਤਿਹਾਸ ਅਤੇ ਧਾਰਮਿਕ ਮਹੱਤਵ
ਅਧਿਆਤਮਿਕ

Shri Hemkunt Sahib: ਸ਼੍ਰੀ ਹੇਮਕੁੰਟ ਸਾਹਿਬ ਦਾ ਇਤਿਹਾਸ ਅਤੇ ਧਾਰਮਿਕ ਮਹੱਤਵ

pages of history: ਇਤਿਹਾਸ ਦੇ ਪੰਨਿਆਂ ਵਿੱਚ 11 ਮਈ : ਪੋਖਰਣ ਪ੍ਰਮਾਣੂ ਪ੍ਰੀਖਣ ਦੇ 27 ਸਾਲ ਪੂਰੇ
ਇਤਿਹਾਸ ਅਤੇ ਸੱਭਿਆਚਾਰ

pages of history: ਇਤਿਹਾਸ ਦੇ ਪੰਨਿਆਂ ਵਿੱਚ 11 ਮਈ : ਪੋਖਰਣ ਪ੍ਰਮਾਣੂ ਪ੍ਰੀਖਣ ਦੇ 27 ਸਾਲ ਪੂਰੇ

Kedarnath Dham: ਭਗਵਾਨ ਕੇਦਾਰਨਾਥ ਧਾਮ ਦੇ ਖੁੱਲ੍ਹੇ ਦਰਵਾਜ਼ੇ, ਜੈਕਾਰਿਆਂ ਨਾਲ ਗੂੰਜੀ ਕੇਦਾਰਪੁਰੀ
Latest News

Kedarnath Dham: ਭਗਵਾਨ ਕੇਦਾਰਨਾਥ ਧਾਮ ਦੇ ਖੁੱਲ੍ਹੇ ਦਰਵਾਜ਼ੇ, ਜੈਕਾਰਿਆਂ ਨਾਲ ਗੂੰਜੀ ਕੇਦਾਰਪੁਰੀ

Parkash Purb of Guru Tegh Bahadur: ਧਰਮ ਦੀ ਰੱਖਿਆ ਵਿੱਚ ਸਰਵਉੱਚ ਕੁਰਬਾਨੀ, ਗੁਰੂ ਤੇਗ ਬਹਾਦਰ ਜੀ ਦੀ ਬਹਾਦਰੀ ਦੀ ਕਹਾਣੀ
ਅਧਿਆਤਮਿਕ

Parkash Purb of Guru Tegh Bahadur: ਧਰਮ ਦੀ ਰੱਖਿਆ ਵਿੱਚ ਸਰਵਉੱਚ ਕੁਰਬਾਨੀ, ਗੁਰੂ ਤੇਗ ਬਹਾਦਰ ਜੀ ਦੀ ਬਹਾਦਰੀ ਦੀ ਕਹਾਣੀ

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies
    • About Us
    • Contact Us
    • Privacy Policy
    • Terms & Conditions
    • Disclaimer
    • Sitemap

Copyright © Punjabi-Khabaran, 2024 - All Rights Reserved.