Wednesday, July 2, 2025
No Result
View All Result
Punjabi Khabaran

Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

ਜ਼ਬਰਦਸਤੀ, ਧੋਖੇ ਜਾਂ ਲਾਲਚ ਨਾਲ ਧਰਮ ਬਦਲਣਾ ਸਿੱਧਾ-ਸਿੱਧਾ ਬੇਇਨਸਾਫ਼ੀ – RSS ਮੁਖੀ ਡਾ. ਮੋਹਨ ਭਾਗਵਤ

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਖੇਡ

Arjuna Award ਨਾਲ ਸਨਮਾਨਿਤ ਹੋਇਆ ਭਾਰਤੀ ਗੇਂਦਬਾਜ਼ Mohammed Shami

param by param
Jan 9, 2024, 06:59 pm GMT+0530
FacebookTwitterWhatsAppTelegram

ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਇੱਕ ਰਸਮੀ ਸਮਾਰੋਹ ਵਿੱਚ ਸਾਲਾਨਾ ਰਾਸ਼ਟਰੀ ਖੇਡ ਪੁਰਸਕਾਰ ਪ੍ਰਦਾਨ ਕੀਤੇ। ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਦੇਸ਼ ਦੇ ਵੱਕਾਰੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ। ਸ਼ਮੀ ਇਹ ਵੱਕਾਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ 9ਵੇਂ ਭਾਰਤੀ ਪੁਰਸ਼ ਕ੍ਰਿਕਟਰ ਬਣ ਗਏ ਹਨ। 

ਦੱਸ ਦਈਏ ਕਿ ਮੁਹੰਮਦ ਸ਼ਮੀ ਲਈ ਵਿਸ਼ਵ ਕੱਪ 2023 ਕਿਸੇ ਸੁਪਨੇ ਦੇ ਸਾਕਾਰ ਹੋਣ ਤੋਂ ਘੱਟ ਨਹੀਂ ਸੀ। ਸ਼ਮੀ ਆਪਣੇ ਗੇਂਦ ਨਾਲ ਤਬਾਹੀ ਮਚਾ ਕੇ ਟੂਰਨਾਮੈਂਟ ‘ਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ। ਸ਼ਮੀ ਨੇ ਵਿਸ਼ਵ ਕੱਪ ‘ਚ ਸਿਰਫ 7 ਮੈਚਾਂ ‘ਚ 24 ਵਿਕਟਾਂ ਲੈ ਕੇ ਪੂਰੀ ਦੁਨੀਆ ਦੇ ਬੱਲੇਬਾਜ਼ਾਂ ਨੂੰ ਪਰੇਸ਼ਾਨ ਕਰ ਦਿੱਤਾ ਸੀ। ਸ਼ਮੀ ਨੇ ਨਿਊਜ਼ੀਲੈਂਡ ਖਿਲਾਫ ਖੇਡੇ ਗਏ ਸੈਮੀਫਾਈਨਲ ਮੈਚ ‘ਚ 7 ਵਿਕਟਾਂ ਲਈਆਂ ਸਨ। ਇਸ ਦੇ ਨਾਲ ਹੀ ਭਾਰਤ ਵੱਲੋਂ 50 ਓਵਰਾਂ ਦੇ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਦਾ ਰਿਕਾਰਡ ਵੀ ਸ਼ਮੀ ਦੇ ਨਾਂ ਦਰਜ ਹੋ ਗਿਆ। 

ਨਿਊਜ਼ ਏਜੇਂਸੀ ਨਾਲ ਗੱਲ ਕਰਦਿਆਂ ਮੁਹੰਮਦ ਸ਼ਮੀ ਨੇ ਕਿਹਾ, ‘ਇਹ ਪੁਰਸਕਾਰ ਮੇਰੇ ਲਈ ਇਕ ਸੁਪਨੇ ਵਾਂਗ ਹੈ, ਜ਼ਿੰਦਗੀ ਲੰਘ ਜਾਂਦੀ ਹੈ ਅਤੇ ਲੋਕ ਇਸ ਪੁਰਸਕਾਰ ਨੂੰ ਜਿੱਤਣ ਦੇ ਯੋਗ ਨਹੀਂ ਹੁੰਦੇ। ਮੈਨੂੰ ਖੁਸ਼ੀ ਹੈ ਕਿ ਮੈਨੂੰ ਇਹ ਪੁਰਸਕਾਰ ਪ੍ਰਾਪਤ ਕਰਨ ਲਈ ਨਾਮਜ਼ਦ ਕੀਤਾ ਗਿਆ ਹੈ। ਇਹ ਪੁਰਸਕਾਰ ਪ੍ਰਾਪਤ ਕਰਨਾ ਮੇਰੇ ਲਈ ਸੁਪਨੇ ਵਰਗਾ ਹੈ ਕਿਉਂਕਿ ਮੈਂ ਆਪਣੀ ਜ਼ਿੰਦਗੀ ‘ਚ ਕਈ ਲੋਕਾਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਹੁੰਦਿਆਂ ਦੇਖਿਆ ਹੈ।’

ShareTweetSendShare

Related News

IPL 2025 postponed: ਭਾਰਤ-ਪਾਕਿਸਤਾਨ ਸੰਘਰਸ਼ ਦੇ ਵਿਚਾਕਰ ਆਈਪੀਐਲ 2025 ਮੁਲਤਵੀ
ਖੇਡ

Neeraj Chopra: ਪੰਚਕੂਲਾ ’ਚ ਹੋਵੇਗਾ ਪਹਿਲਾ ‘ਨੀਰਜ ਚੋਪੜਾ ਕਲਾਸਿਕ’ ਅੰਤਰਰਾਸ਼ਟਰੀ ਜੈਵਲਿਨ ਥ੍ਰੋ ਮੁਕਾਬਲਾ
Latest News

Neeraj Chopra: ਪੰਚਕੂਲਾ ’ਚ ਹੋਵੇਗਾ ਪਹਿਲਾ ‘ਨੀਰਜ ਚੋਪੜਾ ਕਲਾਸਿਕ’ ਅੰਤਰਰਾਸ਼ਟਰੀ ਜੈਵਲਿਨ ਥ੍ਰੋ ਮੁਕਾਬਲਾ

IPL 2025: ਰਾਜਸਥਾਨ ਰਾਇਲਜ਼ ਨੂੰ ਮਿਲੀ ਪਹਿਲੀ ਜਿੱਤ, ਚੇਨਈ ਨੂੰ 6 ਦੌੜਾਂ ਨਾਲ ਹਰਾਇਆ

IPL 2025 : ਕੋਲਕਾਤਾ ਨਾਈਟ ਰਾਈਡਰਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾ ਕੇ ਦਰਜ ਕੀਤੀ ਪਹਿਲੀ ਜਿੱਤ

GT VS PBKS: ਪੰਜਾਬ ਨੇ ਗੁਜਰਾਤ ਨੂੰ 11 ਦੌੜਾਂ ਨਾਲ ਹਰਾਇਆ
Latest News

GT VS PBKS: ਪੰਜਾਬ ਨੇ ਗੁਜਰਾਤ ਨੂੰ 11 ਦੌੜਾਂ ਨਾਲ ਹਰਾਇਆ

Latest News

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

Top News Today || ਅੱਜ ਦੀਆਂ ਅਹਿਮ ਖ਼ਬਰਾਂ || Bhagwant Mann || Harpal Singh Cheema || Navjot Singh Sidhu

“ਜਿੱਥੇ ਦੋਗਲਾਪਨ ਹੋਵੇ, ਉੱਥੇ ਸ਼ਾਂਤੀ ਨਹੀਂ ਰਹਿ ਸਕਦੀ” || Mohan Bhagwat || RSS || Pakistan

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies