Wednesday, July 2, 2025
No Result
View All Result
Punjabi Khabaran

Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

ਜ਼ਬਰਦਸਤੀ, ਧੋਖੇ ਜਾਂ ਲਾਲਚ ਨਾਲ ਧਰਮ ਬਦਲਣਾ ਸਿੱਧਾ-ਸਿੱਧਾ ਬੇਇਨਸਾਫ਼ੀ – RSS ਮੁਖੀ ਡਾ. ਮੋਹਨ ਭਾਗਵਤ

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਆਮ ਖਬਰਾਂ

ਪੰਜਾਬ : ਕਲਯੁੱਗੀ ਪੁੱਤ ਨੇ ਆਪਣੇ ਪਿਤਾ ਦਾ ਬੇਰਹਿਮੀ ਨਾਲ ਕੀਤਾ ਕਤਲ

param by param
Mar 26, 2024, 10:13 pm GMT+0530
FacebookTwitterWhatsAppTelegram

ਲੁਧਿਆਣਾ ਤੋਂ ਇੱਕ ਬੇਹੱਦ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਪੁੱਤਰ ਨੇ ਆਪਣੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਲਕਸ਼ਮਣ ਦਾਸ ਵਜੋਂ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਮ੍ਰਿਤਕ ਲਕਸ਼ਮਣ ਦਾਸ ਦੇ ਜਵਾਈ ਕਿਸ਼ਨ ਬਹਾਦਰ ਨੇ ਦੱਸਿਆ ਉਸ ਦਾ ਸਾਲਾ ਸੂਰਜ ਆਪਣੇ ਪਿਤਾ ਨਾਲ ਅਕਸਰ ਝਗੜਾ ਕਰਦਾ ਰਹਿੰਦਾ ਸੀ। 

ਉਨਾਂ ਅੱਗੇ ਦੱਸਿਆ ਕਿ 24 ਮਾਰਚ ਨੂੰ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ। ਝਗੜਾ ਇੰਨਾ ਜ਼ਿਆਦਾ ਵੱਧ ਗਿਆ ਕਿ ਸੂਰਜ ਨੇ ਕਮਰੇ ‘ਚ ਹੀ ਆਪਣੇ ਪਿਤਾ ਲਕਸ਼ਮਣ ਦੇ ਸਿਰ ‘ਤੇ ਇੱਟਾਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਇਸ ਦੌਰਾਨ ਖੂਨ ਨਾਲ ਲੱਥਪੱਥ ਲਕਸ਼ਮਣ ਨੂੰ ਡਾਕਟਰ ਕੋਲ ਲੈ ਗਏ ਪਰ ਉਹਦੋ ਤੱਕ ਉਸ ਦੀ ਮੌਤ ਹੋ ਗਈ। ਰੌਲਾ ਸੁਣ ਕੇ ਲੋਕਾਂ ਨੇ ਤੁਰੰਤ ਇਸ ਘਟਨਾ ਬਾਰੇ ਪੁਲਿਸ ਨੂੰ ਸੂਚਨਾ ਦਿਤੀ। ਹੁਣ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

Tags: #ludhiana #son #murder #father
ShareTweetSendShare

Related News

Bihar Accident: ਬਿਹਾਰ ਦੇ ਆਰਾ-ਬਕਸਰ ਹਾਈਵੇਅ ‘ਤੇ ਟਰੱਕ ਅਤੇ ਆਟੋ ਦੀ ਟੱਕਰ ਵਿੱਚ ਚਾਰ ਦੀ ਮੌਤ
ਆਮ ਖਬਰਾਂ

Crime News: ਮਨਾਲੀ ਵਿੱਚ 29 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
Latest News

Crime News: ਮਨਾਲੀ ਵਿੱਚ 29 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

Sri Darbar Sahib News: ਸ੍ਰੀ ਦਰਬਾਰ ਸਾਹਿਬ ਲਈ ਐਚ. ਡੀ. ਐਫ. ਸੀ. ਬੈਂਕ ਵੱਲੋਂ 3 ਬੱਸਾਂ ਤੇ 3 ਵੈਨਾਂ ਭੇਟ

ਯਮੁਨਾਨਗਰ : ਛੋਟੀ ਜਿਹੀ ਗਲਤੀ ‘ਤੇ ਪਿਤਾ ਨੇ ਪੁੱਤਰ ‘ਤੇ ਕੀਤੀ ਫਾਇਰਿੰਗ, ਫਿਰ ਬਾਈਕ ਨੂੰ ਲਗਾਈ ਅੱਗ 

Delhi-Meerut Expressway: ਦਿੱਲੀ-ਮੇਰਠ ਐਕਸਪ੍ਰੈਸਵੇਅ ‘ਤੇ ਦੋ ਟਰੱਕ ਹਾਦਸਾਗ੍ਰਸਤ, ਕਲੀਨਰ ਦੀ ਮੌਤ, ਡਰਾਈਵਰ ਜ਼ਖਮੀ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

Top News Today || ਅੱਜ ਦੀਆਂ ਅਹਿਮ ਖ਼ਬਰਾਂ || Bhagwant Mann || Harpal Singh Cheema || Navjot Singh Sidhu

“ਜਿੱਥੇ ਦੋਗਲਾਪਨ ਹੋਵੇ, ਉੱਥੇ ਸ਼ਾਂਤੀ ਨਹੀਂ ਰਹਿ ਸਕਦੀ” || Mohan Bhagwat || RSS || Pakistan

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies