ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਖ਼ੁਸ਼ੀਆਂ ਆਈਆਂ ਹਨ। ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। CM ਮਾਨ ਨੇ ਟਵੀਟ ਕਰ ਲਿਖਿਆ, “ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..”