Punjab Police case: ਰਾਜਸਥਾਨ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਕੰਮ ਕਰਦੇ 10 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਐੱਫਆਈਆਰ ਕਰਕੇ ਪੁਲਿਸ ਵਾਲਿਆਂ ‘ਤੇ ਅਗਵਾ, ਜ਼ਬਰੀ ਵਸੂਲੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਅਤੇ ਝੂਠੇ ਸਬੂਤ ਪੇਸ਼ ਕਰਨ ਵਰਗੇ ਗੰਭੀਰ ਦੋਸ਼ ਹਨ।
ਦੱਸਣਯੋਗ ਹੈ ਕਿ ਰਾਜਸਥਾਨ ਪੁਲਿਸ ਦਾ ਕਹਿਣਾ ਹੈ ਕਿ ਲੁਧਿਆਣਾ ਸਿਟੀ ਪੁਲਿਸ ਨੇ ਜੋਧਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਅਗਵਾ ਕੀਤਾ ਹੈ। ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਹੋਣ ਦਾ ਦਾਅਵਾ ਕਰਦਿਆਂ ਉਸ ਨੂੰ ਨਸ਼ਾ ਤਸਕਰੀ ਦੇ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ।
ਇਹਨਾਂ ਪੁਲਿਸ ਅਧਿਕਾਰੀਆਂ ‘ਤੇ ਦਰਜ ਕੀਤਾ ਪਰਚਾ
ਜਾਣਕਾਰੀ ਮੁਤਾਬਕ ਇੰਦਰਜੀਤ ਸਿੰਘ, ਏਐਸਆਈ ਸੁਬੇਗ ਸਿੰਘ, ਪੁਲਿਸ ਮੁਲਾਜ਼ਮਾਂ ਮਨਿੰਦਰ ਸਿੰਘ, ਗੁਰਪਿੰਦਰ ਸਿੰਘ, ਸੁਖਦੀਪ ਸਿੰਘ, ਬਸੰਤ ਲਾਲ, ਧਨਵੰਤ ਸਿੰਘ, ਹਰਪ੍ਰੀਤ ਕੌਰ, ਸਤਨਾਮ ਸਿੰਘ, ਰਾਜ ਕੁਮਾਰ ਅਤੇ ਹੋਰਾਂ ਖ਼ਿਲਾ