Wednesday, July 2, 2025
No Result
View All Result
Punjabi Khabaran

Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

ਜ਼ਬਰਦਸਤੀ, ਧੋਖੇ ਜਾਂ ਲਾਲਚ ਨਾਲ ਧਰਮ ਬਦਲਣਾ ਸਿੱਧਾ-ਸਿੱਧਾ ਬੇਇਨਸਾਫ਼ੀ – RSS ਮੁਖੀ ਡਾ. ਮੋਹਨ ਭਾਗਵਤ

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜਨੀਤੀ

5वें ਗੇੜ ਲਈ ਵੋਟਿਂਗ ਸਮਾਪਤ, ਜਾਣੋ ਕਿੱਥੇ ਕਿੰਨੇ ਪ੍ਰਤੀਸ਼ਤ ਵੋਟਿੰਗ ਹੋਈ?

param by param
May 21, 2024, 03:55 pm GMT+0530
FacebookTwitterWhatsAppTelegram

Lok Sabha Election 2024: ਲੋਕ ਸਭਾ ਚੋਣਾਂ 2024 ਲਈ 5ਵੇਂ ਪੜਾਅ ਦੀ ਵੋਟਿੰਗ ਸੋਮਵਾਰ (20 ਮਈ) ਨੂੰ ਸਵੇਰੇ 7 ਵਜੇ ਸ਼ੁਰੂ ਹੋਇਆਂ। ਇਸ ਪੜਾਅ ‘ਚ ਅੱਠ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਹੋਈ ਹੈ। ਰਾਤ 10:00 ਵਜੇ ਤੱਕ 59 ਫੀਸਦ ਤੋਂ ਵੱਧ ਮਤਦਾਨ ਦਰਜ ਕੀਤਾ ਗਿਆ। ਇਸ ਦੌਰਾਨ ਪੱਛਮੀ ਬੰਗਾਲ ਵਿਚ ਹਿੰਸਾ ਦੀਆਂ ਇੱਕਾ-ਦੁੱਕਾ ਘਟਨਾਵਾਂ ਅਤੇ ਸੂਬੇ ਤੇ ਨਾਲ ਲੱਗਦੇ ਉੜੀਸਾ ਦੇ ਕੁਝ ਪੋਲਿੰਗ ਬੂਥਾਂ ’ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ’ਚ ਤਕਨੀਕੀ ਨੁਕਸ ਦੀਆਂ ਘਟਨਾਵਾਂ ਦਰਮਿਆਨ ਚੋਣ ਅਮਲ ਅਮਨ-ਅਮਾਨ ਨਾਲ ਨਿੱਬੜ ਗਿਆ। ਮਹਾਰਾਸ਼ਟਰ ਵਿਚ ਸਭ ਤੋਂ ਘੱਟ 53.51 ਫੀਸਦ ਤੇ ਪੱਛਮੀ ਬੰਗਾਲ ਵਿਚ ਸਭ ਤੋਂ ਵੱਧ 73.14 ਫੀਸਦ ਮਤਦਾਨ ਦਰਜ ਕੀਤਾ ਗਿਆ ਹੈ। ਇਸ ਪੜਾਅ ‘ਚ ਉੱਤਰ ਪ੍ਰਦੇਸ਼ ਦੀਆਂ 14, ਮਹਾਰਾਸ਼ਟਰ ਦੀਆਂ 13, ਪੱਛਮੀ ਬੰਗਾਲ ਦੀਆਂ 7, ਉੜੀਸਾ ਦੀਆਂ 5, ਬਿਹਾਰ ਦੀਆਂ 5, ਝਾਰਖੰਡ ਦੀਆਂ 3, ਜੰਮੂ-ਕਸ਼ਮੀਰ ਦੀਆਂ 1 ਅਤੇ ਲੱਦਾਖ ਦੀਆਂ 1 ਸੀਟਾਂ ਸ਼ਾਮਲ ਹਨ।  

ਬਿਹਾਰ- 52.35%

ਜੰਮੂ ਅਤੇ ਕਸ਼ਮੀਰ- 54.21%

ਝਾਰਖੰਡ- 61.90%

ਲੱਦਾਖ-67.15%

ਮਹਾਰਾਸ਼ਟਰ- 48.66%

ਉੜੀਸਾ- 60.55%

ਉੱਤਰ ਪ੍ਰਦੇਸ਼- 55.80%

ਪੱਛਮੀ ਬੰਗਾਲ- 73.00%

ਹਿੰਦੂਸਥਾਨ ਸਮਾਚਾਰ

Tags: Lok Sabha Election2024Phase 5 Voting
ShareTweetSendShare

Related News

Punjab BJP: ਪੰਜਾਬ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਵੱਲੋਂ ਅਹੁਦੇ ਤੋਂ ਅਸਤੀਫ਼ਾ
Latest News

Punjab BJP: ਪੰਜਾਬ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਵੱਲੋਂ ਅਹੁਦੇ ਤੋਂ ਅਸਤੀਫ਼ਾ

Latest News

ਕੁਦਰਤ ਦੇ ਕਹਿਰ ਨੇ ਵਧਾਈ ਕਿਸਾਨਾਂ ਦੀ ਚਿੰਤਾ

Bajwa Bomb Controversy: ਬਾਜਵਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ,ਅਗਲੀ ਸੁਣਵਾਈ ਤੱਕ ਨਹੀਂ ਹੋਵੇਗੀ ਗ੍ਰਿਫ਼ਤਾਰੀ,ਪੰਜਾਬ ਸਰਕਾਰ ਨੂੰ ਦਿੱਤੇ ਨਿਰਦੇਸ਼

Mann Vs Bajwa Controversy: ਆਪਣੇ ਬਿਆਨ ਨੂੰ ਲੈ ਕੇ ਬੁਰੇ ਫੰਸੇ ਪ੍ਰਤਾਪ ਬਾਜਵਾ, ‘ਪੰਜਾਬ ‘ਚ ਪਹੁੰਚੇ 50 ਬੰਬਾਂ ‘ਚੋਂ 32 ਹਾਲੇ ਚੱਲਣੇ’ ਸਖਤ ਕਾਰਵਾਈ ਲਈ ਤਿਆਰ ਰਹੋ ਬਾਜਵਾ ਸਾਬ੍ਹ-ਸੀਐਮ ਮਾਨ

Ravneet Bittu on Attack: ਹਿੰਦੂਆਂ ਤੇ ਭਾਜਪਾ ਨੇਤਾਵਾਂ ਦੇ ਘਰ ਜਾਣ ਬੁੱਝ ਕੇ ਅਜਿਹੇ ਹਮਲੇ ਕਰਵਾਏ ਜਾ ਰਹੇ ਹਨ: ਰਵਨੀਤ ਬਿੱਟੂ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

Top News Today || ਅੱਜ ਦੀਆਂ ਅਹਿਮ ਖ਼ਬਰਾਂ || Bhagwant Mann || Harpal Singh Cheema || Navjot Singh Sidhu

“ਜਿੱਥੇ ਦੋਗਲਾਪਨ ਹੋਵੇ, ਉੱਥੇ ਸ਼ਾਂਤੀ ਨਹੀਂ ਰਹਿ ਸਕਦੀ” || Mohan Bhagwat || RSS || Pakistan

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies