Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਅੰਤਰਰਾਸ਼ਟਰੀ

ਮੁੱਕੇਬਾਜ਼ੀ ਵਿਸ਼ਵ ਕੁਆਲੀਫਾਇਰ ਵਿੱਚ ਨਿਸ਼ਾਂਤ ਨੇ ਪ੍ਰੀ-ਕੁਆਰਟਰ ਫਾਈਨਲ ‘ਚ, ਓਟਗੋਨਬਾਟਰ ਨੂੰ ਹਰਾਇਆ

param by param
May 29, 2024, 04:29 pm GMT+0530
FacebookTwitterWhatsAppTelegram

New Delhi: ਭਾਰਤੀ ਮੁੱਕੇਬਾਜ਼ ਨਿਸ਼ਾਂਤ ਦੇਵ ਨੇ ਮੰਗਲਵਾਰ ਨੂੰ ਪੈਰਿਸ ਓਲੰਪਿਕ ਲਈ ਥਾਈਲੈਂਡ ਦੇ ਬੈਂਕਾਕ ‘ਚ ਆਯੋਜਿਤ ਦੂਜੇ ਮੁੱਕੇਬਾਜ਼ੀ ਵਿਸ਼ਵ ਕੁਆਲੀਫਾਇਰ ‘ਚ 71 ਕਿਲੋਗ੍ਰਾਮ ਵਰਗ ਦੇ ਪ੍ਰੀ-ਕੁਆਰਟਰ ਫਾਈਨਲ ‘ਚ ਪ੍ਰਵੇਸ਼ ਕਰ ਲਿਆ। ਉਨ੍ਹਾਂ ਨੇ ਦੂਜੇ ਦੌਰ ਵਿੱਚ ਮੰਗੋਲੀਆਈ ਮੁੱਕੇਬਾਜ਼ ਓਟਗੋਨਬਾਟਰ ਬਿਆਮਬਾ-ਏਰਡੇਨਾਟੋ ਨੂੰ ਸਿਰਫ਼ ਦੋ ਮਿੰਟ ਵਿੱਚ ਹਰਾ ਦਿੱਤਾ। ਉੱਥੇ ਹੀ ਅਭਿਨਾਸ਼ ਜਾਮਵਾਲ ਨੂੰ 63.5 ਕਿਲੋਗ੍ਰਾਮ ਵਰਗ ਵਿੱਚ ਜੋਸ ਮੈਨੁਅਲ ਵਿਯਾਫਾਰਾ ਫੋਰੀ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ।

ਨਿਸ਼ਾਂਤ ਦੇਵ ਨੇ ਓਟਗੋਨਬਾਟਰ ਦੇ ਖਿਲਾਫ ਪੰਚਾਂ ਦੀ ਝੜੀ ਲਗਾ ਕੇ ਪਹਿਲੇ ਹੀ ਮਿੰਟ ਵਿੱਚ ਸਟੈਂਡਿੰਗ ਕਾਉਂਟ ਨੂੰ ਮਜ਼ਬੂਰ ਕਰ ਦਿੱਤਾ। ਜੈਬ ਅਤੇ ਕਰਾਸ ਹੁੱਕ ਦੇ ਸੁਮੇਲ ਦੇ ਨਤੀਜੇ ਵਜੋਂ ਇੱਕ ਹੋਰ ਸਟੈਂਡਿੰਗ ਕਾਂਉਂਟ ਹੋਇਆ ਅਤੇ ਰੈਫਰੀ ਨੇ ਰਾਊਂਡ 1 ਵਿੱਚ ਖੇਡਣ ਲਈ 58 ਸਕਿੰਟ ਬਾਕੀ ਰਹਿੰਦਿਆਂ ਮੁਕਾਬਲਾ ਰੋਕ ਦਿੱਤਾ। ਇਸ ਤੋਂ ਪਹਿਲਾਂ, ਜਮਵਾਲ ਨੇ ਕੋਲੰਬੀਆ ਦੇ ਵਿਯਾਫਾਰਾ ਫੋਰੀ ਦੇ ਖਿਲਾਫ ਪਹਿਲੇ ਰਾਉਂਡ ਵਿੱਚ ਕਰੀਬੀ ਹਾਰ ਤੋਂ ਬਾਅਦ ਜਾਮਵਾਲ ਨੇ ਹੌਂਸਲੇ ਨਾਲ ਵਾਪਸੀ ਕੀਤੀ।

ਉਨ੍ਹਾਂ ਨੇ ਤੀਜੇ ਅਤੇ ਆਖ਼ਰੀ ਰਾਉਂਡ ਵਿੱਚ ਦਬਦਬਾ ਬਣਾਇਆ ਅਤੇ ਸਾਰੇ ਪੰਜ ਜੱਜਾਂ ਦੇ ਅੰਕ ਬਰਾਬਰ ਕਰ ਦਿੱਤੇ। ਨਿਯਮਾਂ ਅਨੁਸਾਰ, ਜੱਜਾਂ ਨੂੰ ਪ੍ਰਦਰਸ਼ਨ ਦਾ ਦੁਬਾਰਾ ਮੁਲਾਂਕਣ ਕਰਨ ਅਤੇ ਜੇਤੂ ਦਾ ਫੈਸਲਾ ਕਰਨ ਲਈ ਕਿਹਾ ਗਿਆ; ਫਿਰ ਲੰਬੀ ਚਰਚਾ ਤੋਂ ਬਾਅਦ ਸਾਰਿਆਂ ਨੇ ਫੋਰੀ ਦੇ ਹੱਕ ਵਿੱਚ ਵੋਟ ਪਾਈ ਅਤੇ ਕੋਲੰਬੀਆ ਦੇ ਮੁੱਕੇਬਾਜ਼ ਨੂੰ 5:0 ਨਾਲ ਜੇਤੂ ਐਲਾਨ ਦਿੱਤਾ।

ਹਿੰਦੂਸਥਾਨ ਸਮਾਚਾਰ

Tags: Abhinash JamwalBangkokBoxing World qualifiersNishant DevParis 2024 OlympicsThailand
ShareTweetSendShare

Related News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

Masood Azhar: ਮੌਤ ਦਾ ਕਾਰੋਬਾਰ, 14 ਮੌਤਾਂ ਦੀ ਕੀਮਤ 14 ਕਰੋੜ, ਪਾਕ ਸਰਕਾਰ ਵੱਲੋਂ ਮਸੂਦ ਅਜ਼ਹਰ ਨੂੰ ਖ਼ੂਨੀ ਮੁਨਾਫਾ!
ਅੰਤਰਰਾਸ਼ਟਰੀ

Anita Anand And India Connection: ਕੌਣ ਹੈ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ? ਭਗਵਦ ਗੀਤਾ ‘ਤੇ ਰੱਖ ਕੇ ਮੰਤਰੀ ਵਜੋਂ ਚੁੱਕੀ ਸਹੁੰ !

IPL 2025 postponed: ਭਾਰਤ-ਪਾਕਿਸਤਾਨ ਸੰਘਰਸ਼ ਦੇ ਵਿਚਾਕਰ ਆਈਪੀਐਲ 2025 ਮੁਲਤਵੀ
ਖੇਡ

Hafiz Saeed or Masood Azhar?: ਮਾਰਿਆ ਗਿਆ ਅੱਤਵਾਦੀ ਹਾਫਿਜ਼ ਸਈਦ ਜਾਂ ਮਸੂਦ ਅਜ਼ਹਰ? ਸਾਹਮਣੇ ਆਏ 3 ਵੱਡੇ ਸਬੂਤ
ਅੰਤਰਰਾਸ਼ਟਰੀ

Hafiz Saeed or Masood Azhar?: ਮਾਰਿਆ ਗਿਆ ਅੱਤਵਾਦੀ ਹਾਫਿਜ਼ ਸਈਦ ਜਾਂ ਮਸੂਦ ਅਜ਼ਹਰ? ਸਾਹਮਣੇ ਆਏ 3 ਵੱਡੇ ਸਬੂਤ

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies