Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਆਮ ਖਬਰਾਂ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਤਸਵੀਰ ਲਗਪਗ ਸਾਫ, ਸੱਤਾਧਿਰ ਆਮ ਆਦਮੀ ਪਾਰਟੀ ਨੂੰ ਕਾਂਗਰਸ ਨੇ ਦਿੱਤਾ ਵੱਡਾ ਝਟਕਾ

ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ ਪਰ ਇਸ ਵੇਲੇ ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਗਾਤਾਰ ਅੱਗੇ ਚੱਲ ਰਹੇ ਹਨ। ਦੋਵੇਂ ਉਮੀਦਵਾਰਾਂ ਦੀ ਵੱਡੀ ਲੀਡ ਹੈ। ਇਸੇ ਤਰ੍ਹਾਂ ਖਡੂਰ ਸਾਹਿਬ ਤੋਂ ਆਜ਼ਾਦ ਅੰਮ੍ਰਿਤਪਾਲ ਸਿੰਘ ਤੇ ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਅੱਗੇ ਚੱਲ ਰਹੇ ਹਨ।

Gurpinder Kaur by Gurpinder Kaur
Jun 4, 2024, 01:41 pm GMT+0530
FacebookTwitterWhatsAppTelegram

Punjab Lok Sabha Election Result Live Updates: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਹੁਣ ਤੱਕ ਦੀ ਜੋ ਤਸਵੀਰ ਹੈ ਤਕਰਿੀਬਨ ਸਾਫ ਹੋ ਗਈ ਹੈ। ਜਿਸ ਦੇ ਮੁਤਾਬਕ ਸੱਤਾਧਿਰ ਆਮ ਆਦਮੀ ਪਾਰਟੀ ਨੂੰ ਕਾਂਗਰਸ ਨੇ ਵੱਡਾ ਝਟਕਾ ਦਿੱਤਾ ਹੈ। ਦੁਪਹਿਰ 12 ਵਜੇ ਤੱਕ ਦੇ ਰੁਝਾਨਾਂ ਮੁਤਾਬਕ ਕਾਂਗਰਸ ਨੂੰ ਸੱਤ ਤੇ ਆਮ ਆਦਮੀ ਪਾਰਟੀ ਨੂੰ ਤਿੰਨ ਸੀਟਾਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਅਕਾਲੀ ਦਲ ਇੱਕ ਸੀਟ ਤੱਕ ਸਿਮਟਦਾ ਨਜ਼ਰ ਆ ਰਿਹਾ ਹੈ। ਬੀਜੇਪੀ ਦਾ ਖਾਤਾ ਵੀ ਨਹੀਂ ਖੁੱਲ੍ਹਦਾ ਨਜ਼ਰ ਆ ਰਿਹਾ। ਅਹਿਮ ਗੱਲ ਹੈ ਕਿ ਦੋ ਸੀਟਾਂ ਉਪਰ ਖਾਲਿਸਤਾਨ ਪੱਖੀ ਵਿਚਾਰਧਾਰਾ ਦੇ ਉਮੀਦਵਾਰ ਜਿੱਤਦੇ ਨਜ਼ਰ ਆ ਰਹੇ ਹਨ।

ਦੱਸ ਦਈਏ ਕਿ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ ਪਰ ਇਸ ਵੇਲੇ ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਗਾਤਾਰ ਅੱਗੇ ਚੱਲ ਰਹੇ ਹਨ। ਦੋਵੇਂ ਉਮੀਦਵਾਰਾਂ ਦੀ ਵੱਡੀ ਲੀਡ ਹੈ। ਇਸੇ ਤਰ੍ਹਾਂ ਖਡੂਰ ਸਾਹਿਬ ਤੋਂ ਆਜ਼ਾਦ ਅੰਮ੍ਰਿਤਪਾਲ ਸਿੰਘ ਤੇ ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਅੱਗੇ ਚੱਲ ਰਹੇ ਹਨ।

ਇਸ ਵਾਰ ਸਾਰਿਆਂ ਦੀਆਂ ਨਜ਼ਰਾਂ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਭਾਜਪਾ ਦੇ ਰਵਨੀਤ ਬਿੱਟੂ, ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਤੇ ਖਡੂਰ ਸਾਹਿਬ ਤੋਂ ਆਜ਼ਾਦ ਤੌਰ ‘ਤੇ ਚੋਣ ਲੜ ਰਹੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ‘ਤੇ ਟਿਕੀਆਂ ਹੋਈਆਂ ਹਨ। ਸੂਬੇ ਵਿਚ ਕਈ ਸਾਲਾਂ ਬਾਅਦ ਸਾਰੀਆਂ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਇਕੱਲਿਆਂ ਹੀ ਚੋਣ ਮੈਦਾਨ ਵਿੱਚ ਹਨ।

Tags: AAPCongressPunjabPunjab Lok Sabha ElectionSLIDERTOP NEWSUpdate
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies