Monday, June 23, 2025
No Result
View All Result
Punjabi Khabaran

Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

ਜ਼ਬਰਦਸਤੀ, ਧੋਖੇ ਜਾਂ ਲਾਲਚ ਨਾਲ ਧਰਮ ਬਦਲਣਾ ਸਿੱਧਾ-ਸਿੱਧਾ ਬੇਇਨਸਾਫ਼ੀ – RSS ਮੁਖੀ ਡਾ. ਮੋਹਨ ਭਾਗਵਤ

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਕਾਨੂੰਨ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ ‘ਚ ਦਰਜ ਕਰਵਾਉਣ ਦੇ ਹੁਕਮ ਜਾਰੀ

ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।

Gurpinder Kaur by Gurpinder Kaur
Jun 10, 2024, 03:43 pm GMT+0530
FacebookTwitterWhatsAppTelegram

Patiala: ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।

ਮਨਾਹੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਚੰਡੀਗੜ੍ਹ ਅਤੇ ਹਰਿਆਣਾ ਦੇ ਨਜ਼ਦੀਕ ਹੋਣ ਕਾਰਨ ਅਤੇ ਇੱਥੇ ਇੰਡਸਟਰੀ ਹੋਣ ਕਰਕੇ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ‘ਤੇ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਵਾਰਦਾਤਾਂ ਕਰਨ ਤੋਂ ਬਾਅਦ ਵਾਪਿਸ ਚਲੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਲੱਭਣਾ ਮੁਸ਼ਕਿਲ ਹੋ ਜਾਂਦਾ ਹੈ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ ਜਿਸ ਕਰਕੇ ਅਮਨ ਤੇ ਕਾਨੁੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 5 ਅਗਸਤ 2024 ਤੱਕ ਲਾਗੂ ਰਹਿਣਗੇ।

ਹਿੰਦੂਸਥਾਨ ਸਮਾਚਾਰ

Tags: Police StationsRegisterationSLIDERTenantsTOP NEWS
ShareTweetSendShare

Related News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

‘ਡੰਕੀ ਰੂਟ’ਦਾ ਜਾਲ: ਅਮਰੀਕਾ ਤੋਂ ਸੈਂਕੜਿਆਂ ਦੀ ਵਾਪਸੀ ਦੇ ਬਾਵਜੂਦ ਵੀ ਪੰਜਾਬ ਤੋਂ ਕਿਉਂ ਨਹੀਂ ਰੁਕ ਰਿਹਾ ਗੈਰਕਾਨੂੰਨੀ ਇਮੀਗ੍ਰੇਸ਼ਨ?
ਰਾਸ਼ਟਰੀ

Women Empowerment: ਬਠਿੰਡਾ ਦੀ ਮਹਿਲਾਵਾਂ ਦੀ ਫੁਲਕਾਰੀ ਕਲਾ ਨੂੰ ਮਿਲੀ ਅੰਤਰਰਾਸ਼ਟਰੀ ਪਹਿਚਾਣ, ਮਹਿਲਾ ਸਸ਼ਕਤੀਕਰਣ ਦੀ ਬਣੀਆਂ ਮਿਸਾਲ

ਪਾਣੀ ‘ਚ ਘੁੱਲ ਰਿਹਾ ਜ਼ਹਿਰ, ਅਤੇ ਪੰਜਾਬ ਬੈਠਾ ਚੁੱਪ, 32% ਥਾਵਾਂ ‘ਤੇ ਯੂਰੇਨੀਅਮ, ਲੋਕ ਛੱਡ ਰਹੇ ਪਿੰਡ – ਰਿਪੋਰਟ ਨੇ ਖੋਲ੍ਹੀਆਂ ਅੱਖਾਂ

ਆਰਐਸਐਸ ਦੀ ਪ੍ਰੇਰਣਾ ਤੋਂ ਜਨਸੰਘ ਤੱਕ: ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਸਫ਼ਰ

ਆਰਐਸਐਸ ਦੀ ਪ੍ਰੇਰਣਾ ਤੋਂ ਜਨਸੰਘ ਤੱਕ: ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਸਫ਼ਰ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

Top News Today || ਅੱਜ ਦੀਆਂ ਅਹਿਮ ਖ਼ਬਰਾਂ || Bhagwant Mann || Harpal Singh Cheema || Navjot Singh Sidhu

“ਜਿੱਥੇ ਦੋਗਲਾਪਨ ਹੋਵੇ, ਉੱਥੇ ਸ਼ਾਂਤੀ ਨਹੀਂ ਰਹਿ ਸਕਦੀ” || Mohan Bhagwat || RSS || Pakistan

“ਭਾਰਤ ਦੀ ਅਸਲ ਤਾਕਤ ਏਕਤਾ ਵਿੱਚ ਹੈ” || Mohan Bhagwat || RSS || India

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (7 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies