Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਸ਼ਟਰੀ

ਉੱਤਰਾਖੰਡ ਦੇ ਬਦਰੀਨਾਥ ਹਾਈਵੇਅ ‘ਤੇ ਟੈਂਪੂ ਟਰੈਵਲਰ ਖੱਡ ਚ ਡਿੱਗਿਆ, ਹਾਦਸੇ ਚ 10 ਤੋਂ ਵੱਧ ਦੀ ਮੌਤ

ਉੱਤਰਾਖੰਡ ਦੇ ਬਦਰੀਨਾਥ ਹਾਈਵੇਅ 'ਤੇ ਇੱਕ ਵੱਡਾ ਸੜਕ ਹਾਦਸਾ ਵਾਪਰਨ ਕਾਰਨ 10 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਹਾਦਸੇ ਦੌਰਾਨ ਇੱਕ ਟੈਂਪੂ ਟਰੈਵਲਰ ਬੇਕਾਬੂ ਹੋ ਕੇ ਅਲਕਨੰਦਾ ਨਦੀ ਵਿੱਚ ਜਾ ਡਿੱਗਿਆ। ਇਸ ਹਾਦਸੇ 'ਚ 10 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

Gurpinder Kaur by Gurpinder Kaur
Jun 15, 2024, 03:46 pm GMT+0530
FacebookTwitterWhatsAppTelegram

Badrinath Accident: ਉੱਤਰਾਖੰਡ ਦੇ ਬਦਰੀਨਾਥ ਹਾਈਵੇਅ ‘ਤੇ ਇੱਕ ਵੱਡਾ ਸੜਕ ਹਾਦਸਾ ਵਾਪਰਨ ਕਾਰਨ 10 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਹਾਦਸੇ ਦੌਰਾਨ ਇੱਕ ਟੈਂਪੂ ਟਰੈਵਲਰ ਬੇਕਾਬੂ ਹੋ ਕੇ ਅਲਕਨੰਦਾ ਨਦੀ ਵਿੱਚ ਜਾ ਡਿੱਗਿਆ। ਇਸ ਹਾਦਸੇ ‘ਚ 10 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਅਤੇ ਤਕਰੀਬਨ ਸੱਤ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮੌਕੇ ‘ਤੇ ਬਚਾਅ ਕਾਰਜ ਜਾਰੀ ਹਨ। ਲਾਪਤਾ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।

ਹਾਦਸਾ ਬਦਰੀਨਾਥ ਹਾਈਵੇ ‘ਤੇ ਰੈਂਟੋਲੀ ਨੇੜੇ ਵਾਪਰਿਆ, ਜਿੱਥੇ ਟੈਂਪੂ ਟਰੈਵਲਰ ਅਚਾਨਕ ਬੇਕਾਬੂ ਹੋ ਕੇ ਅਲਕਨੰਦਾ ਨਦੀ ‘ਚ ਜਾ ਡਿੱਗਿਆ। ਘਟਨਾ ਤੋਂ ਬਾਅਦ ਉਥੇ ਹਫੜਾ-ਦਫੜੀ ਮਚ ਗਈ। ਜਿਸ ਤੋਂ ਬਾਅਦ ਵੱਡੀ ਗਿਣਤੀ ‘ਚ ਲੋਕ ਉਥੇ ਇਕੱਠੇ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਟਰੈਵਲਰ ‘ਚ ਕਰੀਬ 17 ਯਾਤਰੀ ਸਵਾਰ ਸਨ, ਘਟਨਾ ਦੀ ਸੂਚਨਾ ਮਿਲਦੇ ਹੀ ਬਚਾਅ ਟੀਮ ਮੌਕੇ ‘ਤੇ ਪੁੱਜੀ।
ਘਟਨਾ ਵਾਲੀ ਥਾਂ ‘ਤੇ ਬਚਾਅ ਮੁਹਿੰਮ ਜਾਰੀ ਹੈ। ਨਦੀ ਦੇ ਤੇਜ਼ ਵਹਾਅ ਕਾਰਨ ਬਚਾਅ ਕਾਰਜ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਐਸਪੀ ਡਾਕਟਰ ਵਿਸ਼ਾਖਾ ਅਸ਼ੋਕ ਭਦਾਨੇ ਨੇ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐਸਡੀਆਰਐਫ ਦੀ ਟੀਮ ਵੀ ਮੌਕੇ ‘ਤੇ ਰਵਾਨਾ ਹੋ ਗਈ। ਐਮਆਰਐਫ ਅਤੇ ਐਨਡੀਆਰਪੀ ਦੀਆਂ ਟੀਮਾਂ ਬਚਾਅ ਕਾਰਜ ਵਿੱਚ ਲੱਗੀਆਂ ਹੋਈਆਂ ਹਨ। ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।

https://x.com/pushkardhami/status/1801881034407219217

ਸੀਐਮ ਪੁਸ਼ਕਰ ਸਿੰਘ ਧਾਮੀ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ‘ਰੁਦਰਪ੍ਰਯਾਗ ਜ਼ਿਲ੍ਹੇ ‘ਚ ਟੈਂਪੋ ਟਰੈਵਲਰ ਦੇ ਹਾਦਸੇ ਦੀ ਬਹੁਤ ਹੀ ਦੁਖਦਾਈ ਖ਼ਬਰ ਮਿਲੀ। ਸਥਾਨਕ ਪ੍ਰਸ਼ਾਸਨ ਅਤੇ ਐਸਡੀਆਰਐਫ ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਮੈਡੀਕਲ ਸੈਂਟਰ ਭੇਜਿਆ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੂੰ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿਛੜੀਆਂ ਰੂਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰਾਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦਾ ਬਲ ਬਖਸ਼ੇ।

ਵੇਖੋ ਹਾਦਸੇ ਦੀ ਵੀਡਿਓ:

https://punjabikhabran.com/wp-content/uploads/2024/06/1.mp4
Tags: AccidentBadrinathBig BreakingSLIDERTOP NEWSUttarakhand
ShareTweetSendShare

Related News

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill
ਰਾਸ਼ਟਰੀ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies