Saturday, July 5, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਆਮ ਖਬਰਾਂ

ਗੁਰਦਾਸਪੁਰ ਵਿਖੇ ਨੌਜਵਾਨ ਨੂੰ ਅਸ਼ਲੀਲ ਗਾਣੇ ਲਗਾਉਣ ਤੋਂ ਰੋਕਿਆ ਤਾਂ ਮਾਂ-ਪੁੱਤ ਨੂੰ ਟਰੈਕਟਰ ਹੇਠਾਂ ਕੁਚਲਿਆ

ਗੁਰਦਾਸਪੁਰ ਦੇ ਪਿੰਡ ਰਹੀਮਾਬਾਦ ’ਚ 16 ਤਰੀਖ ਦੇਰ ਸ਼ਾਮ ਟਰੈਕਟਰ ਤੇ ਉੱਚੀ ਅਵਾਜ਼ ਵਿੱਚ ਅਸ਼ਲੀਲ ਗਾਣੇ ਲਗਾਉਣ ਤੋਂ ਰੋਕਣ ਤੇ ਟਰੈਕਟਰ ਚਾਲਕ ਨੌਜਵਾਨ ਨੇ ਇਕ ਬਜ਼ੁਰਗ ਔਰਤ ਅਤੇ ਉਸਦੇ ਬੇਟੇ ਨੂੰ ਟਰੈਕਟਰ ਹੇਠਾਂ ਕੁਚਲ ਦਿੱਤਾ। ਬਜ਼ੁਰਗ ਔਰਤ ਹਰਜੀਤ ਕੌਰ ਦੀ ਮੋਕੇ ’ਤੇ ਮੌਤ ਹੋ ਗਈ ਜਦਕਿ ਉਸਦਾ ਬੇਟਾ ਨਿਸ਼ਾਨ ਸਿੰਘ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ।

Gurpinder Kaur by Gurpinder Kaur
Jun 17, 2024, 04:12 pm GMT+0530
FacebookTwitterWhatsAppTelegram

Gurdaspur: ਗੁਰਦਾਸਪੁਰ ਦੇ ਪਿੰਡ ਰਹੀਮਾਬਾਦ ’ਚ 16 ਤਰੀਖ ਦੇਰ ਸ਼ਾਮ ਟਰੈਕਟਰ ਤੇ ਉੱਚੀ ਅਵਾਜ਼ ਵਿੱਚ ਅਸ਼ਲੀਲ ਗਾਣੇ ਲਗਾਉਣ ਤੋਂ ਰੋਕਣ ਤੇ ਟਰੈਕਟਰ ਚਾਲਕ ਨੌਜਵਾਨ ਨੇ ਇਕ ਬਜ਼ੁਰਗ ਔਰਤ ਅਤੇ ਉਸਦੇ ਬੇਟੇ ਨੂੰ ਟਰੈਕਟਰ ਹੇਠਾਂ ਕੁਚਲ ਦਿੱਤਾ। ਬਜ਼ੁਰਗ ਔਰਤ ਹਰਜੀਤ ਕੌਰ ਦੀ ਮੋਕੇ ’ਤੇ ਮੌਤ ਹੋ ਗਈ ਜਦਕਿ ਉਸਦਾ ਬੇਟਾ ਨਿਸ਼ਾਨ ਸਿੰਘ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਪੁਲਿਸ ਨੇ ਜਖਮੀ ਨੋਜਵਾਨ ਦੇ ਬਿਆਨ ਦਰਜ ਕਰ 6 ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਜਾਣਾਕਰੀ ਦਿੰਦੇ ਹੋਏ ਜਖ਼ਮੀ ਨੌਜਵਾਨ ਨਿਸ਼ਾਨ ਸਿੰਘ ਨੇ ਦੱਸਿਆ ਕਿ ਕੁੱਝ ਨੌਜਵਾਨ ਪਿੰਡ ਅੰਦਰ ਇੱਕ ਪਲਾਟ ਵਿੱਚ ਮਿੱਟੀ ਪਾ ਰਹੇ ਸਨ ਅਤੇ ਉਨਾਂ ਨੇ ਟਰੈਕਟਰ ਦੇ ਉੱਪਰ ਉੱਚੀ ਆਵਾਜ਼ ਵਿੱਚ ਅਸ਼ਲੀਲ ਗਾਣੇ ਲਗਾਏ ਹੋਏ ਸਨ। ਜਦੋਂ ਉਸਦੀ ਮਾਤਾ ਹਰਜੀਤ ਕੌਰ ਨੇ ਨੌਜਵਾਨਾਂ ਨੂੰ ਅਸ਼ਲੀਲ ਗਾਣੇ ਨਾ ਲਗਾਉਣ ਅਤੇ ਆਵਾਜ਼ ਘੱਟ ਕਰਨ ਨੂੰ ਕਿਹਾ ਤਾਂ ਨੌਜਵਾਨ ਨੇ ਆਪਣੇ ਸਾਥੀਆਂ ਨਾਲ ਉਸਦੀ ਮਾਤਾ ਉੱਪਰ ਟਰੈਕਟਰ ਚੜਾ ਕੇ ਉਸਨੂੰ ਬੁਰੀ ਤਰ੍ਹਾਂ ਦੇ ਨਾਲ ਕੁਚਲ ਦਿੱਤਾ ਅੱਤੇ ਉਸਦੀ ਮਾਤਾ ਹਰਜੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਉਹ ਆਪਣੀ ਮਾਤਾ ਨੂੰ ਬਚਾਉਣ ਦੇ ਲਈ ਅੱਗੇ ਗਿਆ ਤਾਂ ਨੌਜਵਾਨਾਂ ਨੇ ਉਸ ਦੇ ਉੱਪਰ ਵੀ ਟਰੈਕਟਰ ਚੜਾ ਦਿੱਤਾ ਜਿਸ ਦੇ ਨਾਲ ਉਸਦੀ ਸੱਜੀ ਲੱਤ ਫਰੈਕਚਰ ਹੋ ਗਈ ਜਿਸ ਨੂੰ ਇਲਾਜ ਦੇ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਹੈ। ਉਸਨੇ ਮੰਗ ਕੀਤੀ ਹੈ ਕਿ ਇਨਾ ਦੋਸ਼ੀਆਂ ਉੱਪਰ ਸਖਤ ਤੋਂ ਸਖਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਘਟਨਾ ਸੰਬੰਧੀ ਜਾਣਕਾਰੀ ਦਿੰਦੇ ਐਸ. ਐਚ. ਓ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਟਰੈਕਟਰ ਚਾਲਕ ਵਿਜੇ ਪਾਲ ਸਿੰਘ ਪਲਾਟ ਵਿੱਚ ਮਿੱਟੀ ਪਾ ਰਿਹਾਂ ਸੀ ।ਇਸ ਦੌਰਾਨ ਓਸਨੇ ਟਰੈਕਟਰ ਉੱਪਰ ਉੱਚੀ ਆਵਾਜ਼ ਵਿੱਚ ਗਾਣੇ ਲਗਾਏ ਹੋਏ ਸਨ। ਇਸੇ ਦੌਰਾਨ ਡੈਕ ਦੀ ਆਵਾਜ਼ ਘੱਟ ਕਰਵਾਉਣ ਗਏ ਹ ਮਾਂ ਪੁੱਤ ਰਜੀਤ ਕੌਰ ਅੱਤੇ ਨਿਸ਼ਾਨ ਸਿੰਘ ‘ਤੇ ਗਾਨੇ ਲਗਾਉਣ ਵਾਲੇ ਨੌਜਵਾਨਾਂ ਵੱਲੋਂ ਟਰੈਕਟਰ ਚੜਾ ਦਿੱਤਾ ਗਿਆ ਜਿਸਦੇ ਨਾਲ ਮਹਿਲਾ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਉਸਦਾ ਬੇਟਾ ਨਿਸ਼ਾਨ ਸਿੰਘ ਜਖਮੀਂ ਹੋ ਗਿਆ ਜਿਸਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਹੈ ਅਤੇ ਉਸਦੇ ਬਿਆਨ ਦਰਜ ਕਰਕੇ 6 ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ

Tags: GurdaspurPunjabSLIDERTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies