Thursday, May 22, 2025
No Result
View All Result
Punjabi Khabaran

Latest News

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ

Social Media or Weapon of Espionage: ਸੋਸ਼ਲ ਮੀਡੀਆ ਬਣਿਆ ਜਾਸੂਸੀ ਦਾ ਹਥਿਆਰ,823 ਯੂਟਿਊਬਰਾਂ, ਟ੍ਰੈਵਲ ਬਲੌਗਰਾਂ ‘ਤੇ ਪੰਜਾਬ ਪੁਲਸ ਨੇ ਕੱਸਿਆ ਸ਼ਿਕੰਜਾ

Boycott Turkey: ਅੱਤਵਾਦ ਦੇ ਸਮਰਥਕ ਤੁਰਕੀ ‘ਤੇ ਭਾਰਤ ਦਾ ਕੜਾ ਪ੍ਰਹਾਰ, ਸੈਰ ਸਪਾਟੇ ਤੋਂ ਵਪਾਰ ਤੱਕ ਸਰਵਵਿਆਪੀ ਬਾਈਕਾਟ

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

RSS ਵਿਰੁੱਧ ਜ਼ਹਿਰ ਉਗਲ ਰਹੀ ਝੂਠ ਦੀ ਫੈਕਟਰੀ – ਇੱਕ ਹੋਰ ਪਾਕਿਸਤਾਨ ਸਪਾਂਸਰਡ ਫਰਜ਼ੀ ਹਮਲੇ ਦਾ ਪਰਦਾਫਾਸ਼!

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਅੰਤਰਰਾਸ਼ਟਰੀ

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪਾਕਿਸਤਾਨੀ ਡੌਨ ਭੱਟੀ ਨੂੰ ਵੀਡਿਓ ਕਾਲ ਕਰ ਦਿੱਤੀ ਈਦ ਦੀ ਮੁਬਾਰਕ

ਗੈਂਗਸਟਰ ਲਾਰੈਂਸ ਦੀ ਵੀਡੀਓ ਕਾਲ ਵਾਇਰਲ ਹੋ ਰਹੀ ਹੈ। ਪਾਕਿਸਤਾਨੀ ਡੌਨ ਭੱਟੀ ਨੂੰ ਈਦ ਦੀਆਂ ਮੁਬਾਰਕਾਂ ਦੇ ਰਿਹਾ ਹੈ।

Gurpinder Kaur by Gurpinder Kaur
Jun 18, 2024, 12:01 pm GMT+0530
FacebookTwitterWhatsAppTelegram

Lawrence Bishnoi Video: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਦੀ ਵੀਡੀਓ ਕਾਲ ਵਾਇਰਲ ਹੋ ਰਹੀ ਹੈ। ਇਸ ਵਿੱਚ ਬਿਸ਼ਨੋਈ ਪਾਕਿਸਤਾਨ ਦੇ ਡਾਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦੇ ਨਜ਼ਰ ਆ ਰਿਹਾ ਹੈ। ਲਾਰੈਂਸ ਭੱਟੀ ਨੂੰ ਈਦ ਦੀਆਂ ਮੁਬਾਰਕਾਂ ਦੇ ਰਿਹਾ ਹੈ ਜਾਣਕਾਰੀ ਅਨੁਸਾਰ ਇਹ ਵੀਡੀਓ 16 ਜੂਨ ਦਾ ਹੈ। ਇਹ ਵੀਡੀਓ ਸਿਰਫ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ।

🛑 Earlier, notorious gangster Lawrence Bishnoi murdered Punjabi singer Sidhu Moosewala.
🛑 Recently, Bishnoi wished Pakistani gangster Shahzad Bhatti on Eid from Gujarat Jail, demonstrating his ability to operate freely behind bars.
👉 Despite giving a live interview from… pic.twitter.com/FJb9zPXvtG

— Bikram Singh Majithia (@bsmajithia) June 18, 2024

ਇਸ ਵੀਡਿਓ ਦੇ ਵਾਇਰਲ ਹੋਣ ਤੋਂ ਬਾਅਦ ਸ਼ਿਰੋਮਣੀ ਅਕਾਲੀ ਦਲ ਦੇ ਜਨਰਲ ਸਕ੍ੱਤਰ ਬਿਕਰਮ ਸਿੰਘ ਮਜੀਠਇਆ ਨੇ ਆਪਣੇ X ਅਕਾਉਂਟ ਰਾਹੀਂ ਪੰਜਾਬ ਸਰਕਾਰ ਤੇ ਦੋਸ਼ ਲਗਾਇਆ ਹੈ ਕਿ ਪੰਜਾਬ ਜੇਲ ਤੋਂ ਲਾਈਵ ਇੰਟਰਵਿਊ ਦੇਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਭਗਵੰਤ ਮਾਨ ਨੇ ਜਾਂਚ ਲਈ SIT ਦਾ ਗਠਨ ਕੀਤਾ, ਪਰ ਜਾਂਚ ਦੇ ਨਤੀਜੇ ਸਾਹਮਣੇ ਨਹੀਂ ਆਏ। ਉਹਨਾਂ ਅੱਗੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਜਨਤਕ ਸੁਰੱਖਿਆ ਲਈ ਖਤਰਾ ਹੁੰਦਿਆਂ ਹਨ ਜਦੋਂ ਗੈਂਗਸਟਰ ਜੇਲ ਵਿੱਚ ਰਹਿੰਦਿਆਂ ਵੀ ਸੰਜਮ ਤੋਂ ਬਿਨਾਂ ਕੰਮ ਕਰ ਸਕਦੇ ਹਨ।

ਦਸ ਦਇਏ ਕਿ ਇਹ 17 ਸੈਕਿੰਡ ਦੀ ਵੀਡੀਓ ਕਾਲ ਬਾਰੇ ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਿਕ ਬਿਆਨ ਨਹੀਂ ਆਇਆ। ਲਾਰੈਂਸ ਇਸ ਸਮੇਂ ਗੁਜਰਾਤ ਦੀ ਇੱਕ ਜੇਲ੍ਹ ਵਿੱਚ ਬੰਦ ਹੈ। ਅਜਿਹੇ ‘ਚ ਉਸ ਦੀ ਵੀਡੀਓ ਕਾਲ ਨੇ ਏਜੰਸੀਆਂ ਨੂੰ ਵੀ ਅਲਰਟ ਕਰ ਦਿੱਤਾ ਹੈ। ਡਾਨ ਸ਼ਹਿਜ਼ਾਦ ਭੱਟੀ, ਜਿਸ ਨਾਲ ਲਾਰੈਂਸ ਗੱਲ ਕਰ ਰਿਹਾ ਹੈ, ਉਸ ਦਾ ਨਾਂਅ ਪਾਕਿਸਤਾਨ ‘ਚ ਕਤਲ, ਭੂ-ਮਾਫੀਆ, ਹਥਿਆਰਾਂ ਦੀ ਤਸਕਰੀ ਸਮੇਤ ਕਈ ਗੰਭੀਰ ਮਾਮਲਿਆਂ ‘ਚ ਹੈ।

ਲਾਰੇਂਸ ਨੇ ਬਕਰੀਦ ‘ਤੇ ਸਾਬਰਮਤੀ ਜੇਲ ਤੋਂ ਆਪਣੇ ਇਕ ਦੋਸਤ ਨੂੰ ਵੀਡੀਓ ਕਾਲ ਕੀਤੀ ਸੀ। ਪੁਲਿਸ ਮੁਤਾਬਕ ਗੈਂਗਸਟਰ ਲਾਰੈਂਸ ਇਸ ਸਮੇਂ ਗੁਜਰਾਤ ਦੀ ਅਹਿਮਦਾਬਾਦ ਜੇਲ੍ਹ ਵਿੱਚ ਬੰਦ ਹੈ। ਉਥੋਂ ਪਾਕਿਸਤਾਨੀ ਡੌਨ ਭੱਟੀ ਨਾਲ ਵੀਡੀਓ ਕਾਲ ‘ਤੇ ਗੱਲਬਾਤ ਹੋਣ ਦਾ ਸ਼ੱਕ ਹੈ। ਪਿਛਲੇ ਸਾਲ ਸਤੰਬਰ ਵਿੱਚ ਲਾਰੈਂਸ ਨੂੰ ਗੁਜਰਾਤ ਲਿਜਾਇਆ ਗਿਆ ਸੀ।

ਹਿੰਦੂਸਥਾਨ ਸਮਾਚਾਰ

Tags: GangsterLawrence BishnoiPakistani DonSLIDERTOP NEWSVideo Call Viral
ShareTweetSendShare

Related News

Punjab Police Strict on Youtubers
Latest News

Social Media or Weapon of Espionage: ਸੋਸ਼ਲ ਮੀਡੀਆ ਬਣਿਆ ਜਾਸੂਸੀ ਦਾ ਹਥਿਆਰ,823 ਯੂਟਿਊਬਰਾਂ, ਟ੍ਰੈਵਲ ਬਲੌਗਰਾਂ ‘ਤੇ ਪੰਜਾਬ ਪੁਲਸ ਨੇ ਕੱਸਿਆ ਸ਼ਿਕੰਜਾ

Latest News

Boycott Turkey: ਅੱਤਵਾਦ ਦੇ ਸਮਰਥਕ ਤੁਰਕੀ ‘ਤੇ ਭਾਰਤ ਦਾ ਕੜਾ ਪ੍ਰਹਾਰ, ਸੈਰ ਸਪਾਟੇ ਤੋਂ ਵਪਾਰ ਤੱਕ ਸਰਵਵਿਆਪੀ ਬਾਈਕਾਟ

Top News Today || ਅੱਜ ਦੀਆਂ ਅਹਿਮ ਖਬਰਾਂ || Rajnath Singh || Ravneet Singh Bittu || CM Bhagwant Mann
ਰਾਸ਼ਟਰੀ

Masood Azhar: ਮੌਤ ਦਾ ਕਾਰੋਬਾਰ, 14 ਮੌਤਾਂ ਦੀ ਕੀਮਤ 14 ਕਰੋੜ, ਪਾਕ ਸਰਕਾਰ ਵੱਲੋਂ ਮਸੂਦ ਅਜ਼ਹਰ ਨੂੰ ਖ਼ੂਨੀ ਮੁਨਾਫਾ!
ਅੰਤਰਰਾਸ਼ਟਰੀ

Masood Azhar: ਮੌਤ ਦਾ ਕਾਰੋਬਾਰ, 14 ਮੌਤਾਂ ਦੀ ਕੀਮਤ 14 ਕਰੋੜ, ਪਾਕ ਸਰਕਾਰ ਵੱਲੋਂ ਮਸੂਦ ਅਜ਼ਹਰ ਨੂੰ ਖ਼ੂਨੀ ਮੁਨਾਫਾ!

24 ਘੰਟਿਆਂ ਵਿੱਚ 4 ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨੀ ਖੁਫੀਆ ਤੰਤਰ ਨੂੰ ਦੇਂਦੇ ਸਨ ਜਾਣਕਾਰੀ…ISI ਦੇ ਨਿਰਦੇਸ਼ਾਂ ‘ਤੇ ਕਰਦੇ ਸਨ ਕੰਮ !

Top news Today ਅੱਜ ਦੀਆਂ ਅਹਿਮ ਖਬਰਾਂ

Top news Today || ਅੱਜ ਦੀਆਂ ਅਹਿਮ ਖਬਰਾਂ || Dhruv Rathee || Charanjit Singh Channi || Jagtar Hawara

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ

Punjab Police Strict on Youtubers

Social Media or Weapon of Espionage: ਸੋਸ਼ਲ ਮੀਡੀਆ ਬਣਿਆ ਜਾਸੂਸੀ ਦਾ ਹਥਿਆਰ,823 ਯੂਟਿਊਬਰਾਂ, ਟ੍ਰੈਵਲ ਬਲੌਗਰਾਂ ‘ਤੇ ਪੰਜਾਬ ਪੁਲਸ ਨੇ ਕੱਸਿਆ ਸ਼ਿਕੰਜਾ

Boycott Turkey: ਅੱਤਵਾਦ ਦੇ ਸਮਰਥਕ ਤੁਰਕੀ ‘ਤੇ ਭਾਰਤ ਦਾ ਕੜਾ ਪ੍ਰਹਾਰ, ਸੈਰ ਸਪਾਟੇ ਤੋਂ ਵਪਾਰ ਤੱਕ ਸਰਵਵਿਆਪੀ ਬਾਈਕਾਟ

Pakistan ਦਾ ਨਵਾਂ ਨਾਅਰਾ, ਅੱਤਵਾਦੀਆਂ ਨੂੰ ਦਿਓ ਇਨਾਮ ਦਾ ਨਜ਼ਰਾਨਾ! || Masood Azhar || Shehbaz Sharif

Top News Today || ਅੱਜ ਦੀਆਂ ਅਹਿਮ ਖਬਰਾਂ || Rajnath Singh || Ravneet Singh Bittu || CM Bhagwant Mann

Top News Today || ਅੱਜ ਦੀਆਂ ਅਹਿਮ ਖਬਰਾਂ || Rajnath Singh || Ravneet Singh Bittu || CM Bhagwant Mann

Masood Azhar: ਮੌਤ ਦਾ ਕਾਰੋਬਾਰ, 14 ਮੌਤਾਂ ਦੀ ਕੀਮਤ 14 ਕਰੋੜ, ਪਾਕ ਸਰਕਾਰ ਵੱਲੋਂ ਮਸੂਦ ਅਜ਼ਹਰ ਨੂੰ ਖ਼ੂਨੀ ਮੁਨਾਫਾ!

Masood Azhar: ਮੌਤ ਦਾ ਕਾਰੋਬਾਰ, 14 ਮੌਤਾਂ ਦੀ ਕੀਮਤ 14 ਕਰੋੜ, ਪਾਕ ਸਰਕਾਰ ਵੱਲੋਂ ਮਸੂਦ ਅਜ਼ਹਰ ਨੂੰ ਖ਼ੂਨੀ ਮੁਨਾਫਾ!

24 ਘੰਟਿਆਂ ਵਿੱਚ 4 ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨੀ ਖੁਫੀਆ ਤੰਤਰ ਨੂੰ ਦੇਂਦੇ ਸਨ ਜਾਣਕਾਰੀ…ISI ਦੇ ਨਿਰਦੇਸ਼ਾਂ ‘ਤੇ ਕਰਦੇ ਸਨ ਕੰਮ !

24 ਘੰਟਿਆਂ ਵਿੱਚ 4 ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨੀ ਖੁਫੀਆ ਤੰਤਰ ਨੂੰ ਦੇਂਦੇ ਸਨ ਜਾਣਕਾਰੀ…ISI ਦੇ ਨਿਰਦੇਸ਼ਾਂ ‘ਤੇ ਕਰਦੇ ਸਨ ਕੰਮ !

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

RSS ਵਿਰੁੱਧ ਜ਼ਹਿਰ ਉਗਲ ਰਹੀ ਝੂਠ ਦੀ ਫੈਕਟਰੀ – ਇੱਕ ਹੋਰ ਪਾਕਿਸਤਾਨ ਸਪਾਂਸਰਡ ਫਰਜ਼ੀ ਹਮਲੇ ਦਾ ਪਰਦਾਫਾਸ਼!

RSS ਵਿਰੁੱਧ ਜ਼ਹਿਰ ਉਗਲ ਰਹੀ ਝੂਠ ਦੀ ਫੈਕਟਰੀ – ਇੱਕ ਹੋਰ ਪਾਕਿਸਤਾਨ ਸਪਾਂਸਰਡ ਫਰਜ਼ੀ ਹਮਲੇ ਦਾ ਪਰਦਾਫਾਸ਼!

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies