Arvind Kejriwal Bail Case: ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਫਿਲਹਾਲ ਜੇਲ ‘ਚ ਹੀ ਰਹਿਣਗੇ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਵੀਰਵਾਰ ਨੂੰ ਉਨ੍ਹਾਂ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਸੀ। ਇਸ ਦੇ ਖਿਲਾਫ ਈਡੀ ਦਿੱਲੀ ਹਾਈ ਕੋਰਟ ਪਹੁੰਚੀ ਸੀ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਕਿਹਾ ਜਾ ਰਿਹਾ ਹੈ ਕਿ ਕੇਜਰੀਵਾਲ 2 ਤੋਂ 3 ਦਿਨ ਜੇਲ ‘ਚ ਰਹਿਣਗੇ।
#WATCH दिल्ली हाईकोर्ट द्वारा मुख्यमंत्री अरविंद केजरीवाल की जमानत पर रोक लगाए जाने पर ASG एसवी राजू ने कहा, “आज अरविंद केजरीवाल की जमानत पर रोक लगा दी गई है और अंतिम आदेश 2-4 दिन में आएगा तथा जमानत याचिका रद्द करने पर सुनवाई बाद में होगी और इस संबंध में नोटिस जारी कर दिया गया… pic.twitter.com/gBe3yDgSwC
— ANI_HindiNews (@AHindinews) June 21, 2024