Thursday, July 10, 2025
No Result
View All Result
Punjabi Khabaran

Latest News

ਆਜ਼ਾਦੀ ਅਤੇ ਅਲਗਾਵਵਾਦ ਤੋਂ ਬਾਅਦ ਦੇ ਦੌਰ ਦੀ ਰਾਸ਼ਟਰ-ਨਿਰਮਾਣ ਯਾਤਰਾ, ABVP ਦੀ ਕੀ ਰਹੀ  ਭੂਮਿਕਾ..ਜਾਣੋਂ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

ਪੰਜਾਬ ਦੇ ਕੁੱਝ ਜ਼ਿਲ੍ਹਿਆਂ ‘ਚ ਦਰਮਿਆਨੀ ਬਰਸਾਤ ਦੀ ਸੰਭਾਵਨਾ

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਲਗਾਤਾਰ ਦੂਜੇ ਦਿਨ ਹੀਟਵੇਵ ਅਲਰਟ ਹੈ। ਇਨ੍ਹਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਫ਼ਾਜ਼ਿਲਕਾ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਲੁਧਿਆਣਾ ਅਤੇ ਸੰਗਰੂਰ ਸ਼ਾਮਲ ਹਨ। ਭਲਕੇ 27 ਜੂਨ ਤੋਂ ਤਾਪਮਾਨ ਵਿੱਚ ਗਿਰਾਵਟ ਆਵੇਗੀ।

Gurpinder Kaur by Gurpinder Kaur
Jun 26, 2024, 03:19 pm GMT+0530
FacebookTwitterWhatsAppTelegram

Chandigarh: ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਲਗਾਤਾਰ ਦੂਜੇ ਦਿਨ ਹੀਟਵੇਵ ਅਲਰਟ ਹੈ। ਇਨ੍ਹਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਫ਼ਾਜ਼ਿਲਕਾ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਲੁਧਿਆਣਾ ਅਤੇ ਸੰਗਰੂਰ ਸ਼ਾਮਲ ਹਨ। ਭਲਕੇ 27 ਜੂਨ ਤੋਂ ਤਾਪਮਾਨ ਵਿੱਚ ਗਿਰਾਵਟ ਆਵੇਗੀ।

ਪੰਜਾਬ ਵਿੱਚ 27 ਜੂਨ ਤੱਕ ਛਿਟਪੁਟ ਤੇ 28-29 ਜੂਨ ਨੂੰ ਕਿਤੇ-ਕਿਤੇ ਹਲਕੀ ਬਾਰਿਸ਼ ਅਤੇ 30 ਜੂਨ-1 ਜੁਲਾਈ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ: ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਦਿਨ ਵੇਲੇ ਗਰਮੀ ਦਾ ਕਹਿਰ ਪਹਿਲਾਂ ਦੇ ਮੁਕਾਬਲੇ ਕਾਫੀ ਘੱਟ ਗਿਆ ਹੈ। 27 ਜੂਨ ਤੋਂ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਹਵਾ ਵਿੱਚ ਨਮੀ ਦੀ ਮਾਤਰਾ ਵੱਧ ਰਹੀ ਹੈ। ਲੋਕਾਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ।ਲਗਾਤਾਰ ਪਾਣੀ ਪੀਂਦੇ ਰਹਿਣਾ ਚਾਹੀਦਾ ਹੈ। ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਬਾਰਿਸ਼ ਨੂੰ ਪ੍ਰੀ-ਮਾਨਸੂਨ ਕਿਹਾ ਜਾ ਸਕਦਾ ਹੈ। ਹਾਲਾਂਕਿ ਮਾਨਸੂਨ 1 ਜੁਲਾਈ ਦੇ ਆਸ-ਪਾਸ ਪੰਜਾਬ ‘ਚ ਪਹੁੰਚ ਜਾਵੇਗਾ। ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਬਾਰਿਸ਼ ਤੋਂ ਪਹਿਲਾਂ ਆਪਣੀ ਮੂੰਗੀ ਦੀ ਫ਼ਸਲ ਦੀ ਸੰਭਾਲ ਕਰ ਲੈਣ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ: ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਦਿਨ ਵੇਲੇ ਗਰਮੀ ਦਾ ਕਹਿਰ ਪਹਿਲਾਂ ਦੇ ਮੁਕਾਬਲੇ ਕਾਫੀ ਘੱਟ ਗਿਆ ਹੈ। 27 ਜੂਨ ਤੋਂ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਹਵਾ ਵਿੱਚ ਨਮੀ ਦੀ ਮਾਤਰਾ ਵੱਧ ਰਹੀ ਹੈ। ਲੋਕਾਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ।ਲਗਾਤਾਰ ਪਾਣੀ ਪੀਂਦੇ ਰਹਿਣਾ ਚਾਹੀਦਾ ਹੈ। ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਬਾਰਿਸ਼ ਨੂੰ ਪ੍ਰੀ-ਮਾਨਸੂਨ ਕਿਹਾ ਜਾ ਸਕਦਾ ਹੈ। ਹਾਲਾਂਕਿ ਮਾਨਸੂਨ 1 ਜੁਲਾਈ ਦੇ ਆਸ-ਪਾਸ ਪੰਜਾਬ ‘ਚ ਪਹੁੰਚ ਜਾਵੇਗਾ। ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਬਾਰਿਸ਼ ਤੋਂ ਪਹਿਲਾਂ ਆਪਣੀ ਮੂੰਗੀ ਦੀ ਫ਼ਸਲ ਦੀ ਸੰਭਾਲ ਕਰ ਲੈਣ।

ਹਿੰਦੂਸਥਾਨ ਸਮਾਚਾਰ

Tags: PunjabRainSLIDERTOP NEWSWeather
ShareTweetSendShare

Related News

Maharaja Ranjit Singh
ਇਤਿਹਾਸ ਅਤੇ ਸੱਭਿਆਚਾਰ

ਹਿੰਦੁਸਤਾਨ ‘ਚ ਏਕਤਾ ਦੇ ਪਰਚਾਰਕ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਲਾਹੌਰ ਜਿੱਤ ਬਾਰੇ..ਜਾਣੋਂ 

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Latest News

ਆਜ਼ਾਦੀ ਅਤੇ ਅਲਗਾਵਵਾਦ ਤੋਂ ਬਾਅਦ ਦੇ ਦੌਰ ਦੀ ਰਾਸ਼ਟਰ-ਨਿਰਮਾਣ ਯਾਤਰਾ, ABVP ਦੀ ਕੀ ਰਹੀ  ਭੂਮਿਕਾ..ਜਾਣੋਂ

ਆਜ਼ਾਦੀ ਅਤੇ ਅਲਗਾਵਵਾਦ ਤੋਂ ਬਾਅਦ ਦੇ ਦੌਰ ਦੀ ਰਾਸ਼ਟਰ-ਨਿਰਮਾਣ ਯਾਤਰਾ, ABVP ਦੀ ਕੀ ਰਹੀ  ਭੂਮਿਕਾ..ਜਾਣੋਂ

Maharaja Ranjit Singh

ਹਿੰਦੁਸਤਾਨ ‘ਚ ਏਕਤਾ ਦੇ ਪਰਚਾਰਕ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਲਾਹੌਰ ਜਿੱਤ ਬਾਰੇ..ਜਾਣੋਂ 

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies