Monday, July 7, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਆਮ ਖਬਰਾਂ

ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਕਟਾਈ ਦੇ ਸੀਜ਼ਨ-2024 ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਅਤੇ ਹੋਰ ਉਪਾਅ ਪ੍ਰਦਾਨ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਬਣਾਈ ਗਈ ਹੈ।

Gurpinder Kaur by Gurpinder Kaur
Jun 26, 2024, 06:48 pm GMT+0530
FacebookTwitterWhatsAppTelegram

Chandigarh: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਕਟਾਈ ਦੇ ਸੀਜ਼ਨ-2024 ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਅਤੇ ਹੋਰ ਉਪਾਅ ਪ੍ਰਦਾਨ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਬਣਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੂੰ ਸਾਉਣੀ ਸੀਜ਼ਨ-2024 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ) ਮਸ਼ੀਨਾਂ ‘ਤੇ ਸਬਸਿਡੀ ਪ੍ਰਾਪਤ ਕਰਨ ਦੇ ਇੱਛੁਕ ਕਿਸਾਨਾਂ, ਸਹਿਕਾਰੀ ਸੁਸਾਇਟੀਆਂ, ਐਫ.ਪੀ.ਓਜ਼ ਅਤੇ ਪੰਚਾਇਤਾਂ ਵੱਲੋਂ 21,511 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਕਿਸਾਨਾਂ ਨੇ 63,697 ਮਸ਼ੀਨਾਂ ਲਈ ਅਰਜ਼ੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਅਕਤੀਗਤ ਕਿਸਾਨ ਸੀ.ਆਰ.ਐਮ. ਮਸ਼ੀਨਰੀ ‘ਤੇ 50 ਫ਼ੀਸਦ ਸਬਸਿਡੀ ਲੈ ਸਕਦੇ ਹਨ, ਜਦੋਂਕਿ ਇਸ ਯੋਜਨਾ ਦੇ ਨਿਯਮਾਂ ਮੁਤਾਬਕ ਸਹਿਕਾਰੀ ਸੁਸਾਇਟੀਆਂ, ਐਫ.ਪੀ.ਓਜ਼ ਅਤੇ ਪੰਚਾਇਤਾਂ 80 ਫ਼ੀਸਦੀ ਸਬਸਿਡੀ ਲੈ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਫ਼ਸਲੀ ਰਹਿੰਦ-ਖੂੰਹਦ ਦੇ ਖੇਤਾਂ ਵਿੱਚ ਨਿਪਟਾਰੇ (ਇਨ-ਸੀਟੂ) ਲਈ ਸੁਪਰ ਐਸ.ਐਮ.ਐਸ, ਸੁਪਰ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਪੈਡੀ ਸਟਾਰਅ ਚੌਪਰ, ਸ਼੍ਰੈਡਰ, ਮਲਚਰ, ਹਾਈਡ੍ਰੌਲਿਕ ਰੀਵਰਸੀਵਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਅਤੇ ਖੇਤਾਂ ਤੋਂ ਬਾਹਰ (ਐਕਸ-ਸੀਟੂ) ਨਿਪਟਾਰੇ ਲਈ ਬੇਲਰ ਅਤੇ ਰੇਕ ਮਸ਼ੀਨਰੀਆਂ ਸਬਸਿਡੀ ‘ਤੇ ਉਪਲਬਧ ਕਰਾਈਆਂ ਜਾ ਰਹੀਆਂ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੂੰ ਸਾਲ 2018-19 ਤੋਂ 2023 ਤੱਕ ਕੁੱਲ 1,30,000 ਸੀ.ਆਰ.ਐਮ. ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਤਕਨਾਲੋਜੀ ਬਾਰੇ ਕਿਸਾਨਾਂ ਨੂੰ ਜਾਣਕਾਰੀ ਅਤੇ ਸਿਖਲਾਈ ਦੇਣ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਮੁਹਿੰਮ ਸ਼ੁਰੂ ਕਰੇਗਾ ਅਤੇ ਸੂਬਾ ਸਰਕਾਰ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪੂਰੀ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।

ਹਿੰਦੂਸਥਾਨ ਸਮਾਚਾਰ

Tags: Punjab GovernmentSLIDERStubble BurningTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies