Jalandhar:ਪਿੰਡ ਰਾਏਪੁਰ ਦੀ ਨਹਿਰ ਵਿੱਚ ਇੱਕ ਵਿਅਕਤੀ ਦੀ ਲਾਸ਼ ਤੈਰਦੀ ਹੋਈ ਮਿਲੀ ਹੈ। ਇਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੌਕੇ ‘ਤੇ ਮੌਜੂਦ ਪਿੰਡ ਵਾਸੀਆਂ ਨੇ ਥਾਣਾ ਮਕਸੂਦਾ ਦੀ ਪੁਲਸ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੇ ਏ.ਐਸ.ਆਈ. ਹਰਬੰਸ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਲਾਸ਼ ਨੂੰ ਬਾਹਰ ਕੱਢਿਆ। ਲਾਸ਼ ਨੂੰ ਬਾਹਰ ਕੱਢ ਕੇ ਤਲਾਸ਼ੀ ਲਈ ਗਈ ਪਰ ਉਸ ਦੀ ਪਛਾਣ ਨਹੀਂ ਹੋ ਸਕੀ।
ਦੱਸ ਦਈਏ ਕਿ ਕਰੀਬ ਦੋ ਸਾਲ ਪਹਿਲਾਂ ਵੀ ਇਸੇ ਨਹਿਰ ‘ਚੋਂ ਦੋ ਔਰਤਾਂ ਦੀਆਂ ਲਾਸ਼ਾਂ ਮਿਲੀਆਂ ਸਨ, ਜਿਨ੍ਹਾਂ ਦੀ ਪਛਾਣ ਅੱਜ ਤੱਕ ਪੁਲਿਸ ਨਹੀਂ ਕਰ ਸਕੀ ਹੈ। ਇਨ੍ਹਾਂ ਵਿੱਚੋਂ ਇੱਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅੱਜ ਜਦੋਂ ਲਾਸ਼ ਨੂੰ ਬਾਹਰ ਕੱਢਿਆ ਤਾਂ ਨੌਜਵਾਨ ਨੇਪਾਲੀ ਜਾਪਿਆ। ਪੁਲੀਸ ਨੇ ਮ੍ਰਿਤਕ ਦੀ ਫੋਟੋ ਨੇੜੇ ਦੇ ਲੋਕਾਂ ਨੂੰ ਭੇਜ ਦਿੱਤੀ ਹੈ ਤਾਂ
ਹਿੰਦੂਸਥਾਨ ਸਮਾਚਾਰ