Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਅਪਰਾਧ

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਦੋ ਗਿਰੋਹਾਂ ਦਾ ਪਰਦਾਫਾਸ਼, 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋ ਹੈਰੋਇਨ (8.2 ਕਿਲੋ 1 ਕਿਲੋ) ਸਮੇਤ ਗ੍ਰਿਫ਼ਤਾਰ ਕੀਤਾ ਹੈ।

Gurpinder Kaur by Gurpinder Kaur
Jun 28, 2024, 05:04 pm GMT+0530
FacebookTwitterWhatsAppTelegram

Chandigarh: ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋ ਹੈਰੋਇਨ (8.2 ਕਿਲੋ 1 ਕਿਲੋ) ਸਮੇਤ ਗ੍ਰਿਫ਼ਤਾਰ ਕੀਤਾ ਹੈ।

ਪਹਿਲੇ ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ ‘ਤੇ ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਥਾਣਾ ਛੇਹਰਟਾ ਦੀਆਂ ਪੁਲਿਸ ਟੀਮਾਂ ਨੇ ਰਾਜਾਸਾਂਸੀ ਦੇ ਸ਼ਿਵਾ ਐਨਕਲੇਵ ਦੇ ਇਲਾਕੇ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 8.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਬਚਿੱਤਰ ਸਿੰਘ ਵਾਸੀ ਪਿੰਡ ਜਠੌਲ ਜ਼ਿਲ੍ਹਾ ਅੰਮ੍ਰਿਤਸਰ ਅਤੇ ਸਨੀ ਵਾਸੀ ਗੁਰੂ ਕੀ ਵਡਾਲੀ, ਛੇਹਰਟਾ ਵਜੋਂ ਹੋਈ ਹੈ। ਮੁਲਜ਼ਮ ਬਚਿੱਤਰ ਸਿੰਘ ਨੂੰ ਸਾਲ 2021 ਤੋਂ ਪੀ.ਐਸ. ਘਰਿੰਡਾ ਦੇ ਕਤਲ ਕੇਸ ਵਿੱਚ ਭਗੌੜਾ ਐਲਾਨਿਆ ਹੋਇਆ ਸੀ।

ਪੁਲਿਸ ਟੀਮਾਂ ਨੇ 8.2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਕੋਲੋਂ 95000 ਰੁਪਏ ਦੀ ਡਰੱਗ ਮਨੀ, ਇਕ ਇਲੈਕਟ੍ਰਾਨਿਕ ਭਾਰ ਤੋਲਣ ਵਾਲੀ ਮਸ਼ੀਨ ਅਤੇ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ ਅਤੇ 23/29 ਤਹਿਤ ਐਫਆਈਆਰ ਨੰਬਰ 100 ਮਿਤੀ 27/06/2024 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇੱਕ ਹੋਰ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ ਥਾਣਾ ਰਣਜੀਤ ਐਵੀਨਿਊ ਦੀਆਂ ਪੁਲਿਸ ਟੀਮਾਂ ਨੇ ਰਣਜੀਤ ਐਵੀਨਿਊ ਬਾਈਪਾਸ ‘ਤੇ ਨਾਕਾਬੰਦੀ ਕਰਕੇ ਅਮਨਦੀਪ ਸਿੰਘ ਵਾਸੀ ਪਿੰਡ ਰਾਣੀਆਂ, ਲੋਪੋਕੇ, ਅੰਮ੍ਰਿਤਸਰ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਉਸਦੀ ਵੌਕਸਵੈਗਨ ਵੈਂਟੋ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਜਾ ਰਿਹਾ ਸੀ। ਇਸ ਸਬੰਧੀ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਸੀ ਤਹਿਤ ਐਫ.ਆਈ.ਆਰ ਨੰਬਰ 91 ਮਿਤੀ 26/06/2024 ਦਰਜ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਪਾਕਿਸਤਾਨ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ਾ ਮੰਗਵਾ ਕੇ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਦੋਵਾਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ਼ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ

Tags: 3 arrestedHeroinPunjab PoliceSLIDERTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies