Thursday, May 22, 2025
No Result
View All Result
Punjabi Khabaran

Latest News

Drug Free India: NCB ਵੱਲੋਂ ‘ਡਰੱਗ ਫ੍ਰੀ ਇੰਡੀਆ’ ਦੇ ਤਹਿਤ ਵੱਡੀ ਕਾਰਵਾਈ, ਬਦਨਾਮ ਡਰੱਗ ਤਸਕਰ ਫੈਜ਼ਲ ਜਾਵੇਦ ਗ੍ਰਿਫ਼ਤਾਰ…ਜਾਣੋਂ ਹੋਰ ਵੀ ਮਾਮਲੇ

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ

Social Media or Weapon of Espionage: ਸੋਸ਼ਲ ਮੀਡੀਆ ਬਣਿਆ ਜਾਸੂਸੀ ਦਾ ਹਥਿਆਰ,823 ਯੂਟਿਊਬਰਾਂ, ਟ੍ਰੈਵਲ ਬਲੌਗਰਾਂ ‘ਤੇ ਪੰਜਾਬ ਪੁਲਸ ਨੇ ਕੱਸਿਆ ਸ਼ਿਕੰਜਾ

Boycott Turkey: ਅੱਤਵਾਦ ਦੇ ਸਮਰਥਕ ਤੁਰਕੀ ‘ਤੇ ਭਾਰਤ ਦਾ ਕੜਾ ਪ੍ਰਹਾਰ, ਸੈਰ ਸਪਾਟੇ ਤੋਂ ਵਪਾਰ ਤੱਕ ਸਰਵਵਿਆਪੀ ਬਾਈਕਾਟ

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਅੰਤਰਰਾਸ਼ਟਰੀ

ਯੂਕੇ ਦੀਆਂ ਆਮ ਚੋਣਾਂ ਵਿੱਚ ਸਲੋਹ ਹਲਕੇ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਸਾਂਸਦ ਚੁਣੇ ਗਏ

UK ਦੀਆਂ ਆਮ ਚੋਣਾਂ ਵਿੱਚ ਪੰਜਾਬੀ ਮੂਲ ਦੇ ਤਨਮਨਜੀਤ ਸਿੰਘ ਢੇਸੀ ਇੱਕ ਵਾਰ ਮੁੜ ਸਾਂਸਦ ਬਣ ਗਏ ਹਨ। ਉਹ ਸਲੋਹ ਹਲਕੇ ਤੋਂ ਜਿੱਤ ਪ੍ਰਾਪਤ ਕਰਕੇ ਤੀਜੀ ਵਾਰ ਸਾਂਸਦ ਚੁਣੇ ਗਏ ਹਨ।ਤਨਮਨਜੀਤ ਸਿੰਘ ਢੇਸੀ ਨੇ ਇੰਡੀਪੈਂਡੈਂਟ ਨੈੱਟਵਰਕ ਦੇ ਅਜ਼ਹਰ ਚੌਹਾਨ ਨੂੰ ਹਰਾਇਆ।

Gurpinder Kaur by Gurpinder Kaur
Jul 5, 2024, 11:11 am GMT+0530
FacebookTwitterWhatsAppTelegram

UK Election News: UK ਦੀਆਂ ਆਮ ਚੋਣਾਂ ਵਿੱਚ ਪੰਜਾਬੀ ਮੂਲ ਦੇ ਤਨਮਨਜੀਤ ਸਿੰਘ ਢੇਸੀ ਇੱਕ ਵਾਰ ਮੁੜ ਸਾਂਸਦ ਬਣ ਗਏ ਹਨ। ਉਹ ਸਲੋਹ ਹਲਕੇ ਤੋਂ ਜਿੱਤ ਪ੍ਰਾਪਤ ਕਰਕੇ ਤੀਜੀ ਵਾਰ ਸਾਂਸਦ ਚੁਣੇ ਗਏ ਹਨ।ਤਨਮਨਜੀਤ ਸਿੰਘ ਢੇਸੀ ਨੇ ਇੰਡੀਪੈਂਡੈਂਟ ਨੈੱਟਵਰਕ ਦੇ ਅਜ਼ਹਰ ਚੌਹਾਨ ਨੂੰ ਹਰਾਇਆ। ਜਿੱਤਣ ਤੋਂ ਬਾਅਦ ਤਨਮਨਜੀਤ ਢੇਸੀ ਨੇ ਵੋਟਰਾਂ ਦਾ ਧੰਨਵਾਦ ਕੀਤਾ। ਢੇਸੀ ਨੇ ਲੇਬਰ ਪਾਰਟੀ ਦੀ ਟਿਕਟ ਤੇ ਚੋਣ ਲੜੀ ਸੀ। ਉਹਨਾਂ ਇਕ ਟਵੀਟ ਵਿਚ ਲਿਖਿਆ ਹੈ ਕਿ ਲੋਕਾਂ ਨੇ ਤਬਦੀਲੀ, ਏਕਤਾ ਤੇ ਤਰੱਕੀ ਲਈ ਵੋਟ ਪਾਈ ਹੈ। ਯੂ ਕੇ ਦੀ ਲੇਬਰ ਸਰਕਾਰ ਵਿਚ ਉਹ ਲੋਕਾਂ ਵਾਸਤੇ ਚੰਗਾ ਕੰਮ ਕਰਨ ਲਈ ਸਖ਼ਤ ਮਿਹਨਤ ਕਰਨਗੇ। ਉਹਨਾਂ ਨੇ ਆਪਣੀ ਸਮੁੱਚੀ ਟੀਮ ਦਾ ਵੀ ਧੰਨਵਾਦ ਕੀਤਾ ਹੈ।

Huge honour to be re-elected by the good people of #Slough as their MP.

They voted for change, unity and progress under a @UKLabour Government – which is what I will work hard to deliver for them.

Immensely grateful to all whose efforts and teamwork made it possible.🙏🏼 pic.twitter.com/ngUsK4i5ui

— Tanmanjeet Singh Dhesi MP (@TanDhesi) July 5, 2024

ਦੱਸਣਯੋਗ ਹੈ ਕਿ ਰਿਸ਼ੀ ਸੁਨਕ ਨੂੰ ਹਾਰਾਂ ਕੇ ਕੀਅਰ ਸਟਾਰਮਰ ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਚੁਣੇ ਗਏ ਹਨ। ਬ੍ਰਿਟੇਨ ਦੀਆਂ 650 ਸੀਟਾਂ ‘ਤੇ ਵੋਟਿੰਗ ਹੋਈ। ਵੀਰਵਾਰ ਰਾਤ 10 ਵਜੇ ਤੱਕ ਵੋਟਿੰਗ ਚੱਲੀ। ਜਿਸ ਤੋਂ ਬਾਅਦ ਅੱਜ ਯਾਨੀ ਸ਼ੁੱਕਰਵਾਰ ਨੂੰ ਚੋਣ ਨਤੀਜੇ ਆਉਣ ਤੇ ਰਿਸ਼ੀ ਸੁਨਕ ਦੀ ਬੁਰੀ ਤਰ੍ਹਾਂ ਹਾਰ ਹੋਈ ਅਤੇ ਲੇਬਰ ਪਾਰਟੀ ਦੇ ਕੇਅਰ ਸਟਾਰਮਰ ਨੇ ਬੜ੍ਹਤ ਹਾਸਲ ਕੀਤੀ। ਲੋਬਰ ਪਾਰਟੀ ਨੇ ਬਹੁਮਤ ਦਾ ਅੰਕੜਾ (326) ਪਾਰ ਕੀਤਾ ਹੈ।

ਹਿੰਦੂਸਥਾਨ ਸਮਾਚਾਰ

Tags: Labor PartySlough ConstituencyTanmanjit Singh DhesiThird Time MPTOP NEWSUK General Elections
ShareTweetSendShare

Related News

Masood Azhar: ਮੌਤ ਦਾ ਕਾਰੋਬਾਰ, 14 ਮੌਤਾਂ ਦੀ ਕੀਮਤ 14 ਕਰੋੜ, ਪਾਕ ਸਰਕਾਰ ਵੱਲੋਂ ਮਸੂਦ ਅਜ਼ਹਰ ਨੂੰ ਖ਼ੂਨੀ ਮੁਨਾਫਾ!
ਅੰਤਰਰਾਸ਼ਟਰੀ

Anita Anand And India Connection: ਕੌਣ ਹੈ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ? ਭਗਵਦ ਗੀਤਾ ‘ਤੇ ਰੱਖ ਕੇ ਮੰਤਰੀ ਵਜੋਂ ਚੁੱਕੀ ਸਹੁੰ !

Hafiz Saeed or Masood Azhar?: ਮਾਰਿਆ ਗਿਆ ਅੱਤਵਾਦੀ ਹਾਫਿਜ਼ ਸਈਦ ਜਾਂ ਮਸੂਦ ਅਜ਼ਹਰ? ਸਾਹਮਣੇ ਆਏ 3 ਵੱਡੇ ਸਬੂਤ
ਅੰਤਰਰਾਸ਼ਟਰੀ

Hafiz Saeed or Masood Azhar?: ਮਾਰਿਆ ਗਿਆ ਅੱਤਵਾਦੀ ਹਾਫਿਜ਼ ਸਈਦ ਜਾਂ ਮਸੂਦ ਅਜ਼ਹਰ? ਸਾਹਮਣੇ ਆਏ 3 ਵੱਡੇ ਸਬੂਤ

Pak PM Shahbaz Sharif: ਭਾਰਤੀ ਫੌਜ ਦੇ ਹਵਾਈ ਹਮਲੇ ‘ਤੇ ਬੌਂਦਲਿਆ ਪਾਕਿਸਤਾਨ, ਪਾਕ ਪੀਐੱਮ ਸ਼ਾਹਬਾਜ਼ ਸ਼ਰੀਫ ਨੇ ਮੁੜ੍ਹ ਦਿੱਤੀ ਗਿੱਦੜਭਭਕੀ

International Leaders Reactions: ਭਾਰਤ ਨੇ ਪਾਕਿਸਤਾਨ ਤੋਂ ਲਿਆ ਪਹਿਲਗਾਮ ਹਮਲੇ ਦਾ ਬਦਲਾ, ਦੁਨੀਆ ਭਰ ਦੇ ਨੇਤਾਵਾਂ ਨੇ ਦਿੱਤੀ ਪ੍ਰਤੀਕਿਰਿਆ
Latest News

International Leaders Reactions: ਭਾਰਤ ਨੇ ਪਾਕਿਸਤਾਨ ਤੋਂ ਲਿਆ ਪਹਿਲਗਾਮ ਹਮਲੇ ਦਾ ਬਦਲਾ, ਦੁਨੀਆ ਭਰ ਦੇ ਨੇਤਾਵਾਂ ਨੇ ਦਿੱਤੀ ਪ੍ਰਤੀਕਿਰਿਆ

Latest News

Drug Free India: NCB ਵੱਲੋਂ ‘ਡਰੱਗ ਫ੍ਰੀ ਇੰਡੀਆ’ ਦੇ ਤਹਿਤ ਵੱਡੀ ਕਾਰਵਾਈ, ਬਦਨਾਮ ਡਰੱਗ ਤਸਕਰ ਫੈਜ਼ਲ ਜਾਵੇਦ ਗ੍ਰਿਫ਼ਤਾਰ…ਜਾਣੋਂ ਹੋਰ ਵੀ ਮਾਮਲੇ

Drug Free India: NCB ਵੱਲੋਂ ‘ਡਰੱਗ ਫ੍ਰੀ ਇੰਡੀਆ’ ਦੇ ਤਹਿਤ ਵੱਡੀ ਕਾਰਵਾਈ, ਬਦਨਾਮ ਡਰੱਗ ਤਸਕਰ ਫੈਜ਼ਲ ਜਾਵੇਦ ਗ੍ਰਿਫ਼ਤਾਰ…ਜਾਣੋਂ ਹੋਰ ਵੀ ਮਾਮਲੇ

Top news Today ਅੱਜ ਦੀਆਂ ਅਹਿਮ ਖਬਰਾਂ

Top news Today || ਅੱਜ ਦੀਆਂ ਅਹਿਮ ਖਬਰਾਂ || Dhruv Rathee || Charanjit Singh Channi || Jagtar Hawara

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ

Punjab Police Strict on Youtubers

Social Media or Weapon of Espionage: ਸੋਸ਼ਲ ਮੀਡੀਆ ਬਣਿਆ ਜਾਸੂਸੀ ਦਾ ਹਥਿਆਰ,823 ਯੂਟਿਊਬਰਾਂ, ਟ੍ਰੈਵਲ ਬਲੌਗਰਾਂ ‘ਤੇ ਪੰਜਾਬ ਪੁਲਸ ਨੇ ਕੱਸਿਆ ਸ਼ਿਕੰਜਾ

Boycott Turkey: ਅੱਤਵਾਦ ਦੇ ਸਮਰਥਕ ਤੁਰਕੀ ‘ਤੇ ਭਾਰਤ ਦਾ ਕੜਾ ਪ੍ਰਹਾਰ, ਸੈਰ ਸਪਾਟੇ ਤੋਂ ਵਪਾਰ ਤੱਕ ਸਰਵਵਿਆਪੀ ਬਾਈਕਾਟ

Pakistan ਦਾ ਨਵਾਂ ਨਾਅਰਾ, ਅੱਤਵਾਦੀਆਂ ਨੂੰ ਦਿਓ ਇਨਾਮ ਦਾ ਨਜ਼ਰਾਨਾ! || Masood Azhar || Shehbaz Sharif

Top News Today || ਅੱਜ ਦੀਆਂ ਅਹਿਮ ਖਬਰਾਂ || Rajnath Singh || Ravneet Singh Bittu || CM Bhagwant Mann

Top News Today || ਅੱਜ ਦੀਆਂ ਅਹਿਮ ਖਬਰਾਂ || Rajnath Singh || Ravneet Singh Bittu || CM Bhagwant Mann

Masood Azhar: ਮੌਤ ਦਾ ਕਾਰੋਬਾਰ, 14 ਮੌਤਾਂ ਦੀ ਕੀਮਤ 14 ਕਰੋੜ, ਪਾਕ ਸਰਕਾਰ ਵੱਲੋਂ ਮਸੂਦ ਅਜ਼ਹਰ ਨੂੰ ਖ਼ੂਨੀ ਮੁਨਾਫਾ!

Masood Azhar: ਮੌਤ ਦਾ ਕਾਰੋਬਾਰ, 14 ਮੌਤਾਂ ਦੀ ਕੀਮਤ 14 ਕਰੋੜ, ਪਾਕ ਸਰਕਾਰ ਵੱਲੋਂ ਮਸੂਦ ਅਜ਼ਹਰ ਨੂੰ ਖ਼ੂਨੀ ਮੁਨਾਫਾ!

24 ਘੰਟਿਆਂ ਵਿੱਚ 4 ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨੀ ਖੁਫੀਆ ਤੰਤਰ ਨੂੰ ਦੇਂਦੇ ਸਨ ਜਾਣਕਾਰੀ…ISI ਦੇ ਨਿਰਦੇਸ਼ਾਂ ‘ਤੇ ਕਰਦੇ ਸਨ ਕੰਮ !

24 ਘੰਟਿਆਂ ਵਿੱਚ 4 ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨੀ ਖੁਫੀਆ ਤੰਤਰ ਨੂੰ ਦੇਂਦੇ ਸਨ ਜਾਣਕਾਰੀ…ISI ਦੇ ਨਿਰਦੇਸ਼ਾਂ ‘ਤੇ ਕਰਦੇ ਸਨ ਕੰਮ !

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies