Amritpal Singh: ਕੱਟੜਪੰਥੀ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੇ ਨਵੀਂ ਦਿੱਲੀ ‘ਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਨਵੀਂ ਦਿੱਲੀ ‘ਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ।ਉਹ ਕੁਝ ਦੇਰ ਲਈ ਆਪਣੇ ਪਿਤਾ ਅਤੇ ਪਰਿਵਾਰ ਦੇ ਤਿੰਨ ਮੈਂਬਰਾਂ ਨਾਲ ਕਿਸੇ ਸੁਰੱਖਿਅਤ ਥਾਂ ‘ਤੇ ਮੁਲਾਕਾਤ ਕਰ ਸਕਦੇ ਹਨ। ਪ੍ਰਸ਼ਾਸਨ ਨੇ ਇਸ ਮੁਲਾਕਾਤ ਦੀ ਇਜਾਜਤ ਕੁਜ ਸ਼ਰਤਾਂ ਦੇ ਤਹਿਤ ਹੀ ਦਿੱਤੀ ਹੈ। ਅੰਮ੍ਰਿਤਪਾਲ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ 4 ਦਿਨ ਦੀ ਪੈਰੋਲ ਮਿਲੀ ਹੈ।
ਅੰਮ੍ਰਿਤਪਾਲ ਨੇ ਸਪੀਕਰ ਓਮ ਬਿਰਲਾ ਦੇ ਸਾਹਮਣੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਅੰਮ੍ਰਿਤਪਾਲ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਸੁਰੱਖਿਆ ਹੇਠ ਨਵੀਂ ਦਿੱਲੀ ਲਿਆਂਦਾ ਗਿਆ ਸੀ।
ਪੈਰੋਲ ਦੀ ਮਿਆਦ ਦੌਰਾਨ, ਅੰਮ੍ਰਿਤਪਾਲ ‘ਤੇ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਨੂੰ ਕੋਈ ਵੀ ਬਿਆਨ ਦੇਣ ਦੀ ਮਨਾਹੀ ਹੈ। ਇਸ ਦੌਰਾਨ, ਅੰਮ੍ਰਿਤਪਾਲ ਆਪਣੇ ਪਰਿਵਾਰ ਨਾਲ ਮਿਲ ਸਕਦੇ ਹਨ ਪਰ ਕਿਸੇ ਵੀ ਤਰ੍ਹਾਂ ਦੀ ਵੀਡੀਓ ਬਣਾਉਣ ਜਾਂ ਫੋਟੋ ਖਿੱਚਣ ‘ਤੇ ਪਾਬੰਦੀ ਹੋਏਗੀ।
ਕੱਟੜਪੰਥੀ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਅੱਜ ਲੋਕ ਸਭਾ ਵਿਚ ਸਹੁੰ ਚੁੱਕ ਲਈ ਹੈ। ਉਹ ਕੁਝ ਦੇਰ ਤੱਕ ਪਿਤਾ ਸਮੇਤ ਪਰਿਵਾਰ ਦੇ ਤਿੰਨ ਮੈਂਬਰਾਂ ਨਾਲ ਕਿਸੇ ਸੁਰੱਖਿਅਤ ਥਾਂ ਉੱਤੇ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਪ੍ਰਸ਼ਾਸਨ ਨੇ ਸ਼ਰਤਾਂ ਤਹਿਤ ਹੀ ਪਰਿਵਾਰ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ । ਅੰਮ੍ਰਿਤਪਾਲ ਜੇਲ੍ਹ ਵਿੱਚ ਬੰਦ ਹਨ ਤੇ ਉਨ੍ਹਾਂ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ 4 ਦਿਨ ਦੀ ਪੈਰੋਲ ਮਿਲੀ ਹੈ।
ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਨਵੀਂ ਦਿੱਲੀ ‘ਚ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਖਡੂਰ ਸਾਹਿਬ ਦੇ ਸੰਸਦ ਮੈਂਬਰ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਸੁਰੱਖਿਆ ਹੇਠ ਨਵੀਂ ਦਿੱਲੀ ਲਿਆਂਦਾ ਗਿਆ। ਅੰਮ੍ਰਿਤਪਾਲ ਨੇ ਸਪੀਕਰ ਓਮ ਬਿਰਲਾ ਦੇ ਸਾਹਮਣੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ।
ਇਹ ਲਾਈਆਂ ਗਈਆਂ ਸਨ ਪਾਬੰਦੀਆਂ
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਨੂੰ ਅਸਾਮ ਤੋਂ ਹਵਾਈ ਜਹਾਜ਼ ਰਾਹੀਂ ਦਿੱਲੀ ਲਿਆਂਦਾ ਗਿਆ। ਪੈਰੋਲ ਦੀ ਮਿਆਦ ਦੌਰਾਨ ਅੰਮ੍ਰਿਤਪਾਲ ‘ਤੇ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ। ਕੱਟੜਪੰਥੀ ਸਿੱਖ ਪ੍ਰਚਾਰਕ ਨੂੰ ਕੋਈ ਵੀ ਬਿਆਨ ਦੇਣ ਦੀ ਮਨਾਹੀ ਹੈ। ਇਸ ਦੌਰਾਨ ਅੰਮ੍ਰਿਤਪਾਲ ਆਪਣੇ ਪਰਿਵਾਰ ਨੂੰ ਮਿਲ ਸਕਦਾ ਹੈ ਪਰ ਕਿਸੇ ਵੀ ਤਰ੍ਹਾਂ ਦੀ ਵੀਡੀਓ ਬਣਾਉਣ ਜਾਂ ਫੋਟੋ ਖਿੱਚਣ ‘ਤੇ ਪਾਬੰਦੀ ਹੈ।ਪੰਜਾਬ ਦੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਅੰਮ੍ਰਿਤਪਾਲ ਸਿੰਘ 1,90,000 ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤੇ ਸਨ। ਜਿੱਤ ਤੋਂ ਬਾਅਦ ਉਨ੍ਹਾਂ ਦੇ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਨੂੰ ਲੈ ਕੇ ਅਨਿਸ਼ਚਿਤਤਾ ਪੈਦਾ ਹੋ ਗਈ ਸੀ। ਉਹ ਅੰਮ੍ਰਿਤਪਾਲ ਸ਼ੁੱਕਰਵਾਰ ਨੂੰ ਡਿਬਰੂਗੜ੍ਹ ਤੋਂ ਦਿੱਲੀ ਲਈ ਰਵਾਨਾ ਹੋ ਗਏ। ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਚਾਰ ਦਿਨ ਦੀ ਜ਼ਮਾਨਤ ਦੇ ਦਿੱਤੀ ਹੈ।
ਹਿੰਦੂਸਥਾਨ ਸਮਾਚਾਰ