Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਸ਼ਟਰੀ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵਲੋਂ ਮੁਲਾਕਾਤ

ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਪਹੁੰਚੇ। ਇਸ ਦੌਰਾਨ ਉਨਾਂ ਨੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਵੀ ਕੀਤੀ।

Gurpinder Kaur by Gurpinder Kaur
Jul 7, 2024, 01:35 pm GMT+0530
FacebookTwitterWhatsAppTelegram

Amritsar News: ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਪਹੁੰਚੇ। ਇਸ ਦੌਰਾਨ ਉਨਾਂ ਨੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਵੀ ਕੀਤੀ।

ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਜੋ ਪਿਛਲੇ ਦਿਨੀ ਅੰਮ੍ਰਿਤਪਾਲ ਦੀ ਮਾਤਾ ਦਾ ਬਿਆਨ ਆਇਆ ਸੀ ਸਾਨੂੰ ਉਸ ਬਿਆਨ ਵੱਲ ਜਿਆਦਾ ਧਿਆਨ ਨਹੀਂ ਦੇਣਾ ਚਾਹੀਦਾ। ਅਸੀਂ ਸਿੱਖੀ ਲਈ ਕੰਮ ਕਰ ਰਹੇ ਹਾਂ ਤੇ ਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਹੀ ਕੰਮ ਕਰਦੇ ਰਹਾਂਗੇ।

ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਇਸ ਸਮੇਂ ਪੰਜਾਬ ਦੇ ਹਾਲਾਤ ਚੱਲ ਰਹੇ ਹੈ ਜਿਸ ਤਰੀਕੇ ਪੰਜਾਬ ’ਚ ਨਸ਼ਾ ਵੱਧ ਰਿਹਾ ਹੈ ਲੁੱਟਾਂ ਖੋਹਾਂ ਵੱਧ ਰਹੀਆਂ ਸਾਨੂੰ ਉਸ ਨੂੰ ਕੰਟਰੋਲ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅੱਜ ਉਹਨਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ ਅਤੇ ਸਿੱਖੀ ਦੇ ਮੁੱਦਿਆਂ ਦੇ ਉੱਤੇ ਵਿਚਾਰ ਵਟਾਂਦਰਾ ਕੀਤਾ।

ਦੂਜੇ ਪਾਸੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਜਾਣ ਬੁਝ ਕੇ ਕੇਂਦਰ ਸਰਕਾਰ ਵੱਲੋਂ ਪਰੇਸ਼ਾਨ ਕੀਤਾ ਜਾ ਰਿਹਾ ਉਹਨਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਡੈਮੋਕਰੇਸੀ ਦੇ ਵਿੱਚ ਰਹਿੰਦੇ ਹੋਏ ਵੱਡੀ ਲੀਡ ਦੇ ਨਾਲ ਹਲਕਾ ਖਡੂਰ ਸਾਹਿਬ ਤੋਂ ਜਿੱਤੇ ਹਨ ਅਤੇ ਜਿਸ ਤਰੀਕੇ ਉਹਨਾਂ ਨੂੰ ਹਲਫ ਦਵਾਇਆ ਗਿਆ ਹੈ ਉਹ ਲੋਕਤੰਤਰ ਦਾ ਵੀ ਘਾਣ ਹੈ ਕਿ ਪਰਿਵਾਰ ਦੇ ਨਾਲ ਵੀ ਅੰਮ੍ਰਿਤਪਾਲ ਸਿੰਘ ਨੂੰ ਮੁਲਾਕਾਤ ਚੰਗੀ ਤਰੀਕੇ ਨਹੀਂ ਕਰਨ ਦਿੱਤੀ ਗਈ ਜੋ ਕਿ ਮਾੜੀ ਗੱਲ ਹੈ।

ਉਹਨਾਂ ਕਿਹਾ ਕਿ ਇੰਗਲੈਂਡ ਦੀ ਧਰਤੀ ਤੇ ਨੌ ਸਿੱਖ ਪਾਰਲੀਮੈਂਟ ’ਚ ਜਿੱਤੇ ਹਨ ਜਿਸ ਦਾ ਕਿ ਪੂਰੀ ਸਿੱਖ ਕੌਮ ਨੂੰ ਮਾਣ ਹੈ। ਲੁਧਿਆਣੇ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਧਰਮ ਤੇ ਗਲਤ ਬੋਲਣਾ ਸ਼ੋਭਾ ਨਹੀਂ ਦਿੰਦਾ।

ਹਿੰਦੂਸਥਾਨ ਸਮਾਚਾਰ

Tags: Amritpal SinghAmritsarPunjabPunjab NewsTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies