Monday, July 7, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਕਾਨੂੰਨ

ਜ਼ਿਲ੍ਹਾ ਮੈਜਿਸਟਰੇਟ ਨੇ ਹੁਸ਼ਿਆਰਪੁਰ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਹਿਤ ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।

Gurpinder Kaur by Gurpinder Kaur
Jul 12, 2024, 04:30 pm GMT+0530
FacebookTwitterWhatsAppTelegram

Hoshiarpur News: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਹਿਤ ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿਚ ਉਨ੍ਹਾਂ ਕਿਹਾ ਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰੇਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।

ਇਸੇ ਤਰ੍ਹਾਂ ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਨੌਕਰ ਰੱਖਣ ਵਾਲਿਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਦੇ ਨਾਲ ਹੀ ਮਕਾਨ/ਦੁਕਾਨ ਮਾਲਕਾਂ, ਮਕਾਨ/ਦੁਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ/ਦੁਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ/ਦੁਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣ, ਉਨ੍ਹਾਂ ਵਿਚ ਰਹਿਣ ਵਾਲੇ ਵਿਅਕਤੀ ਦਾ ਨਾਮ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ, ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਵਾਇਆ ਜਾਵੇ।

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ। ਹੁਕਮ ਵਿਚ ਹਦਾਇਤ ਕੀਤੀ ਗਈ ਹੈ ਕਿ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾਂ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ। ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕਿਸੇ ਵੀ ਜਗਾ ‘ਤੇ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟਣਾ ਜ਼ਰੂਰੀ ਹੋਵੇ, ਤਾਂ ਉਸਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ।

ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ 18-ਐਮੂਨੀਸ਼ਨ ਡਿਪੂ, ਉੱਚੀ ਬੱਸੀ, ਤਹਿਸੀਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਗਜ਼ (914 ਮੀਟਰ) ਦੇ ਘੇਰੇ ਅੰਦਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾ ਦਿੱਤੀ ਹੈ। ਉਪਰੋਕਤ ਸਾਰੇ ਹੁਕਮ 8 ਸਤੰਬਰ 2024 ਤੱਕ ਲਾਗੂ ਰਹਿਣਗੇ।

ਹਿੰਦੂਸਥਾਨ ਸਮਾਚਾਰ

Tags: District MagistrateHoshiarpurrestriction ordersTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies