Thursday, May 22, 2025
No Result
View All Result
Punjabi Khabaran

Latest News

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ

Social Media or Weapon of Espionage: ਸੋਸ਼ਲ ਮੀਡੀਆ ਬਣਿਆ ਜਾਸੂਸੀ ਦਾ ਹਥਿਆਰ,823 ਯੂਟਿਊਬਰਾਂ, ਟ੍ਰੈਵਲ ਬਲੌਗਰਾਂ ‘ਤੇ ਪੰਜਾਬ ਪੁਲਸ ਨੇ ਕੱਸਿਆ ਸ਼ਿਕੰਜਾ

Boycott Turkey: ਅੱਤਵਾਦ ਦੇ ਸਮਰਥਕ ਤੁਰਕੀ ‘ਤੇ ਭਾਰਤ ਦਾ ਕੜਾ ਪ੍ਰਹਾਰ, ਸੈਰ ਸਪਾਟੇ ਤੋਂ ਵਪਾਰ ਤੱਕ ਸਰਵਵਿਆਪੀ ਬਾਈਕਾਟ

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

RSS ਵਿਰੁੱਧ ਜ਼ਹਿਰ ਉਗਲ ਰਹੀ ਝੂਠ ਦੀ ਫੈਕਟਰੀ – ਇੱਕ ਹੋਰ ਪਾਕਿਸਤਾਨ ਸਪਾਂਸਰਡ ਫਰਜ਼ੀ ਹਮਲੇ ਦਾ ਪਰਦਾਫਾਸ਼!

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਖੇਡ

ਪੈਰਿਸ ਓਲੰਪਿਕ ‘ਚ ਭਾਰਤ ਦਾ ਪਹਿਲਾ ਤਮਗਾ, ਮਨੂ ਭਾਕਰ ਨੇ ਨਿਸ਼ਾਨੇਬਾਜ਼ੀ ‘ਚ ਜਿੱਤਿਆ ਕਾਂਸੀ ਦਾ ਤਗਮਾ

ਰਿਸ ਓਲੰਪਿਕ 2024 ਵਿੱਚ ਭਾਰਤ ਨੇ ਦੂਜੇ ਦਿਨ ਹੀ ਆਪਣਾ ਖਾਤਾ ਖੋਲ੍ਹ ਲਿਆ। ਭਾਰਤ ਦੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪਹਿਲਾ ਤਮਗਾ ਜਿੱਤਿਆ ਹੈ। ਮਨੂ ਭਾਕਰ ਨੇ ਔਰਤਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ।

Gurpinder Kaur by Gurpinder Kaur
Jul 29, 2024, 10:38 am GMT+0530
FacebookTwitterWhatsAppTelegram

Paris Olympics 2024: ਪੈਰਿਸ ਓਲੰਪਿਕ 2024 ਵਿੱਚ ਭਾਰਤ ਨੇ ਦੂਜੇ ਦਿਨ ਹੀ ਆਪਣਾ ਖਾਤਾ ਖੋਲ੍ਹ ਲਿਆ। ਭਾਰਤ ਦੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪਹਿਲਾ ਤਮਗਾ ਜਿੱਤਿਆ ਹੈ। ਮਨੂ ਭਾਕਰ ਨੇ ਔਰਤਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਦੱਸ ਦੇਈਏ ਕਿ ਮਨੂ ਸ਼ੂਟਿੰਗ ਵਿੱਚ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਉਸ ਨੇ ਫਾਈਨਲ ਵਿੱਚ 221.7 ਅੰਕਾਂ ਨਾਲ ਕਾਂਸੀ ਦਾ ਤਗ਼ਮਾ ਜਿੱਤਿਆ।

ਕੋਰੀਆ ਦੇ ਓਹ ਯੇ ਜਿਨ ਨੇ ਇਸ ਈਵੈਂਟ ਵਿੱਚ ਸੋਨ ਤਮਗਾ ਜਿੱਤਿਆ। ਉਸ ਨੇ 243.2 ਅੰਕ ਬਣਾ ਕੇ ਓਲੰਪਿਕ ਰਿਕਾਰਡ ਬਣਾਇਆ। ਕੋਰੀਆ ਦੀ ਕਿਮ ਯੇਜੀ ਨੇ ਚਾਂਦੀ ਦਾ ਤਗਮਾ ਜਿੱਤਿਆ। ਉਸ ਨੇ 241.3 ਅੰਕ ਬਣਾਏ।

22 ਸਾਲਾ ਮਨੂ ਭਾਕਰ ਪੈਰਿਸ 2024 ਓਲੰਪਿਕ ਸ਼ੂਟਿੰਗ ਮੁਕਾਬਲੇ ਵਿੱਚ ਔਰਤਾਂ ਦੇ 10 ਮੀਟਰ ਏਅਰ ਪਿਸਟਲ, 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਅਤੇ ਔਰਤਾਂ ਦੇ 25 ਮੀਟਰ ਪਿਸਟਲ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੀ ਹੈ। ਉਹ 21 ਮੈਂਬਰੀ ਭਾਰਤੀ ਨਿਸ਼ਾਨੇਬਾਜ਼ੀ ਟੀਮ ਦੀ ਇਕਲੌਤੀ ਐਥਲੀਟ ਹੈ ਜਿਸ ਨੇ ਕਈ ਵਿਅਕਤੀਗਤ ਮੁਕਾਬਲਿਆਂ ਵਿੱਚ ਹਿੱਸਾ ਲਿਆ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਸੀ ਤਮਗਾ ਜੇਤੂ ਮਨੂ ਭਾਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਵਧਾਈ ਦਿੱਤੀ ਹੈ।

President of India tweets, “Heartiest congratulations to Manu Bhaker for opening India’s medal tally with her bronze medal in the 10-metre air pistol shooting event at the Paris Olympics. She is the first Indian woman to win an Olympic medal in a shooting competition. India is… pic.twitter.com/N1MmZ4JqjH

— ANI (@ANI) July 28, 2024

Prime Minister Narendra Modi tweets, “A historic medal! Well done Manu Bhaker, for winning India’s FIRST medal at #ParisOlympics2024! Congrats for the Bronze. This success is even more special as she becomes the 1st woman to win a medal in shooting for India. An incredible… pic.twitter.com/EoQ1eEHfbe

— ANI (@ANI) July 28, 2024

Union Home Minister Amit Shah tweets, “Kudos to Manu Bhaker on winning the first medal in the #ParisOlympics2024, by bringing home the bronze. You have sent a wave of euphoria across the nation with your stellar performance. The nation swells in pride at your achievement.” pic.twitter.com/8yI7j4SM3b

— ANI (@ANI) July 28, 2024

ਹਿੰਦੂਸਥਾਨ ਸਮਾਚਾਰ

Tags: India's first medalManu BhakarParis Olympics 2024ShootingTOP NEWSWins bronze
ShareTweetSendShare

Related News

IPL 2025 postponed: ਭਾਰਤ-ਪਾਕਿਸਤਾਨ ਸੰਘਰਸ਼ ਦੇ ਵਿਚਾਕਰ ਆਈਪੀਐਲ 2025 ਮੁਲਤਵੀ
ਖੇਡ

IPL 2025 postponed: ਭਾਰਤ-ਪਾਕਿਸਤਾਨ ਸੰਘਰਸ਼ ਦੇ ਵਿਚਾਕਰ ਆਈਪੀਐਲ 2025 ਮੁਲਤਵੀ

Neeraj Chopra: ਪੰਚਕੂਲਾ ’ਚ ਹੋਵੇਗਾ ਪਹਿਲਾ ‘ਨੀਰਜ ਚੋਪੜਾ ਕਲਾਸਿਕ’ ਅੰਤਰਰਾਸ਼ਟਰੀ ਜੈਵਲਿਨ ਥ੍ਰੋ ਮੁਕਾਬਲਾ
Latest News

Neeraj Chopra: ਪੰਚਕੂਲਾ ’ਚ ਹੋਵੇਗਾ ਪਹਿਲਾ ‘ਨੀਰਜ ਚੋਪੜਾ ਕਲਾਸਿਕ’ ਅੰਤਰਰਾਸ਼ਟਰੀ ਜੈਵਲਿਨ ਥ੍ਰੋ ਮੁਕਾਬਲਾ

IPL 2025: ਰਾਜਸਥਾਨ ਰਾਇਲਜ਼ ਨੂੰ ਮਿਲੀ ਪਹਿਲੀ ਜਿੱਤ, ਚੇਨਈ ਨੂੰ 6 ਦੌੜਾਂ ਨਾਲ ਹਰਾਇਆ
ਖੇਡ

IPL 2025: ਰਾਜਸਥਾਨ ਰਾਇਲਜ਼ ਨੂੰ ਮਿਲੀ ਪਹਿਲੀ ਜਿੱਤ, ਚੇਨਈ ਨੂੰ 6 ਦੌੜਾਂ ਨਾਲ ਹਰਾਇਆ

IPL 2025 : ਕੋਲਕਾਤਾ ਨਾਈਟ ਰਾਈਡਰਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾ ਕੇ ਦਰਜ ਕੀਤੀ ਪਹਿਲੀ ਜਿੱਤ
ਖੇਡ

IPL 2025 : ਕੋਲਕਾਤਾ ਨਾਈਟ ਰਾਈਡਰਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾ ਕੇ ਦਰਜ ਕੀਤੀ ਪਹਿਲੀ ਜਿੱਤ

GT VS PBKS: ਪੰਜਾਬ ਨੇ ਗੁਜਰਾਤ ਨੂੰ 11 ਦੌੜਾਂ ਨਾਲ ਹਰਾਇਆ
Latest News

GT VS PBKS: ਪੰਜਾਬ ਨੇ ਗੁਜਰਾਤ ਨੂੰ 11 ਦੌੜਾਂ ਨਾਲ ਹਰਾਇਆ

Latest News

Top news Today ਅੱਜ ਦੀਆਂ ਅਹਿਮ ਖਬਰਾਂ

Top news Today || ਅੱਜ ਦੀਆਂ ਅਹਿਮ ਖਬਰਾਂ || Dhruv Rathee || Charanjit Singh Channi || Jagtar Hawara

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ

Punjab Police Strict on Youtubers

Social Media or Weapon of Espionage: ਸੋਸ਼ਲ ਮੀਡੀਆ ਬਣਿਆ ਜਾਸੂਸੀ ਦਾ ਹਥਿਆਰ,823 ਯੂਟਿਊਬਰਾਂ, ਟ੍ਰੈਵਲ ਬਲੌਗਰਾਂ ‘ਤੇ ਪੰਜਾਬ ਪੁਲਸ ਨੇ ਕੱਸਿਆ ਸ਼ਿਕੰਜਾ

Boycott Turkey: ਅੱਤਵਾਦ ਦੇ ਸਮਰਥਕ ਤੁਰਕੀ ‘ਤੇ ਭਾਰਤ ਦਾ ਕੜਾ ਪ੍ਰਹਾਰ, ਸੈਰ ਸਪਾਟੇ ਤੋਂ ਵਪਾਰ ਤੱਕ ਸਰਵਵਿਆਪੀ ਬਾਈਕਾਟ

Pakistan ਦਾ ਨਵਾਂ ਨਾਅਰਾ, ਅੱਤਵਾਦੀਆਂ ਨੂੰ ਦਿਓ ਇਨਾਮ ਦਾ ਨਜ਼ਰਾਨਾ! || Masood Azhar || Shehbaz Sharif

Top News Today || ਅੱਜ ਦੀਆਂ ਅਹਿਮ ਖਬਰਾਂ || Rajnath Singh || Ravneet Singh Bittu || CM Bhagwant Mann

Top News Today || ਅੱਜ ਦੀਆਂ ਅਹਿਮ ਖਬਰਾਂ || Rajnath Singh || Ravneet Singh Bittu || CM Bhagwant Mann

Masood Azhar: ਮੌਤ ਦਾ ਕਾਰੋਬਾਰ, 14 ਮੌਤਾਂ ਦੀ ਕੀਮਤ 14 ਕਰੋੜ, ਪਾਕ ਸਰਕਾਰ ਵੱਲੋਂ ਮਸੂਦ ਅਜ਼ਹਰ ਨੂੰ ਖ਼ੂਨੀ ਮੁਨਾਫਾ!

Masood Azhar: ਮੌਤ ਦਾ ਕਾਰੋਬਾਰ, 14 ਮੌਤਾਂ ਦੀ ਕੀਮਤ 14 ਕਰੋੜ, ਪਾਕ ਸਰਕਾਰ ਵੱਲੋਂ ਮਸੂਦ ਅਜ਼ਹਰ ਨੂੰ ਖ਼ੂਨੀ ਮੁਨਾਫਾ!

24 ਘੰਟਿਆਂ ਵਿੱਚ 4 ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨੀ ਖੁਫੀਆ ਤੰਤਰ ਨੂੰ ਦੇਂਦੇ ਸਨ ਜਾਣਕਾਰੀ…ISI ਦੇ ਨਿਰਦੇਸ਼ਾਂ ‘ਤੇ ਕਰਦੇ ਸਨ ਕੰਮ !

24 ਘੰਟਿਆਂ ਵਿੱਚ 4 ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨੀ ਖੁਫੀਆ ਤੰਤਰ ਨੂੰ ਦੇਂਦੇ ਸਨ ਜਾਣਕਾਰੀ…ISI ਦੇ ਨਿਰਦੇਸ਼ਾਂ ‘ਤੇ ਕਰਦੇ ਸਨ ਕੰਮ !

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

RSS ਵਿਰੁੱਧ ਜ਼ਹਿਰ ਉਗਲ ਰਹੀ ਝੂਠ ਦੀ ਫੈਕਟਰੀ – ਇੱਕ ਹੋਰ ਪਾਕਿਸਤਾਨ ਸਪਾਂਸਰਡ ਫਰਜ਼ੀ ਹਮਲੇ ਦਾ ਪਰਦਾਫਾਸ਼!

RSS ਵਿਰੁੱਧ ਜ਼ਹਿਰ ਉਗਲ ਰਹੀ ਝੂਠ ਦੀ ਫੈਕਟਰੀ – ਇੱਕ ਹੋਰ ਪਾਕਿਸਤਾਨ ਸਪਾਂਸਰਡ ਫਰਜ਼ੀ ਹਮਲੇ ਦਾ ਪਰਦਾਫਾਸ਼!

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies
    • About Us
    • Contact Us
    • Privacy Policy
    • Terms & Conditions
    • Disclaimer
    • Sitemap

Copyright © Punjabi-Khabaran, 2024 - All Rights Reserved.