Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ

ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਪਿੰਡ ਚਿਮਨੇਵਾਲਾ, ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਐਨ.ਆਰ.ਆਈ. ਪਰਿਵਾਰ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਨਾਲ ਬੀਤੇ ਦਿਨੀਂ ਹਰਿਆਣਾ ਸੂਬੇ ਦੇ ਰੋਹਤਕ ਵਿਖੇ ਵਾਪਰੀ ਹਮਲੇ ਦੀ ਘਟਨਾ ਸਬੰਧੀ ਬੀ.ਐਨ.ਐਸ.-2023 ਐਕਟ ਤਹਿਤ ਜ਼ੀਰੋ ਐਫ.ਆਈ.ਆਰ. ਨੰ: 001, ਮਿਤੀ: 29 ਜੁਲਾਈ, 2024 ਦਰਜ ਕਰ ਲਈ ਗਈ ਹੈ।

Gurpinder Kaur by Gurpinder Kaur
Jul 30, 2024, 04:44 pm GMT+0530
FacebookTwitterWhatsAppTelegram

Chandigarh News: ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਪਿੰਡ ਚਿਮਨੇਵਾਲਾ, ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਐਨ.ਆਰ.ਆਈ. ਪਰਿਵਾਰ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਨਾਲ ਬੀਤੇ ਦਿਨੀਂ ਹਰਿਆਣਾ ਸੂਬੇ ਦੇ ਰੋਹਤਕ ਵਿਖੇ ਵਾਪਰੀ ਹਮਲੇ ਦੀ ਘਟਨਾ ਸਬੰਧੀ ਬੀ.ਐਨ.ਐਸ.-2023 ਐਕਟ ਤਹਿਤ ਜ਼ੀਰੋ ਐਫ.ਆਈ.ਆਰ. ਨੰ: 001, ਮਿਤੀ: 29 ਜੁਲਾਈ, 2024 ਦਰਜ ਕਰ ਲਈ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਧਾਲੀਵਾਲ ਨੇ ਦੱਸਿਆ ਕਿ ਬੀਤੇ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚਿਮਨੇਵਾਲਾ ਵਿਖੇ ਪਹੁੰਚ ਕੇ ਐਨ.ਆਰ.ਆਈ. ਪਰਿਵਾਰ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ ਕਰਨ ਲਈ ਪੁਲਿਸ ਸਟੇਸ਼ਨ ਐਨ.ਆਰ.ਆਈ. ਨਾਲ ਰਾਬਤਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਸੂਬੇ ਦੇ ਪਰਵਾਸੀ ਪੰਜਾਬੀਆਂ ਦੇ ਨਾਲ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਹਿੱਤ ਸੁਰੱਖਿਅਤ ਰੱਖਣ ‘ਚ ਕੋਈ ਕਮੀ ਨਹੀਂ ਛੱਡੇਗੀ। ਧਾਲੀਵਾਲ ਨੇ ਇਸ ਮਾਮਲੇ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਨੂੰ ਜ਼ੀਰੋ ਐਫ.ਆਰ.ਆਈ. ਕਰਨ ਲਈ ਚਿੱਠੀ ਲਿਖੀ ਸੀ ਅਤੇ ਉਕਤ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਦੀ ਪਹਿਚਾਣ ਕਰਨ ਤੇ ਉਨ੍ਹਾਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ, ‘’ਮੈਂ ਹਰਿਆਣਾ ਦੇ ਮੁੱਖ ਮੰਤਰੀ ਤੋਂ ਮਿਲਣ ਦਾ ਸਮਾਂ ਵੀ ਮੰਗਿਆ ਹੈ ਤਾਂ ਜੋ ਦਿੱਲੀ ਅਤੇ ਪੰਜਾਬ ਵਿਚਕਾਰ ਸਫਰ ਕਰਨ ਵਾਲੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।’’

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸੁਖਵਿੰਦਰ ਕੌਰ ਜੋ ਕਿ ਵਿਦੇਸ਼ ਤੋਂ ਪਰਤੇ ਸਨ, ਦੇ ਪਤੀ ਬੂਟਾ ਸਿੰਘ ਉਨ੍ਹਾਂ ਨੂੰ ਲੈਣ ਲਈ ਦਿੱਲੀ ਗਏ ਸਨ। ਇਸ ਦੌਰਾਨ ਰਸਤੇ ਵਿੱਚ ਉਨ੍ਹਾਂ ‘ਤੇ ਹਮਲਾ ਹੋਇਆ ਸੀ। ਇਸ ਵਾਰਦਾਤ ਦੌਰਾਨ ਡਰਾਈਵਰ ਦੀ ਫੁਰਤੀ ਨੇ ਸਬੰਧਤਾਂ ਨੂੰ ਵੱਡੇ ਜਾਨੀ ਨੁਕਸਾਨ ਤੋਂ ਬਚਾਇਆ ਲਿਆ ਸੀ। ਦਸਣਯੋਗ ਹੈ ਕਿ ਇਸ ਘਟਨਾ ਦੌਰਾਨ ਐਨ.ਆਰ.ਆਈ. ਪਰਿਵਾਰ ਨੂੰ ਬਚਾਉਣ ਵਾਲੇ ਡਰਾਈਵਰ ਨੂੰ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 1 ਲੱਖ ਰੁਪਏ ਦਾ ਇਨਾਮ ਦੇਣ ਅਤੇ ਪੰਜਾਬ ਸਰਕਾਰ ਵੱਲੋਂ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ ਵੀ ਕੀਤਾ ਹੈ।

ਹਿੰਦੂਸਥਾਨ ਸਮਾਚਾਰ

Tags: AttackFIRHaryanNRI FamilyPunjabTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies