Kerala Landslide News: ਕੇਰਲ ਸਰਕਾਰ ਨੇ ਵਾਇਨਾਡ ਵਿੱਚ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 84 ਲੋਕਾਂ ਦੀ ਮੌਤ ਤੋਂ ਬਾਅਦ ਅੱਜ ਅਤੇ ਕੱਲ੍ਹ ਰਾਜ ਵਿੱਚ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ।
#WATCH वायनाड में भूस्खलन की घटना में कम से कम 70 लोगों की जान जाने के बाद केरल सरकार ने आज और कल राज्य में आधिकारिक शोक की घोषणा की है। pic.twitter.com/b2vYPeI2cy
— ANI_HindiNews (@AHindinews) July 30, 2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਸ ਦੁਰਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ ਅਤੇ ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ