Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਸ਼ਟਰੀ

ਯੋਗੀ ਸਰਕਾਰ ਦੀ ਵੱਡਾ ਐਕਸ਼ਨ, ਮੁੱਖ ਦੋਸ਼ੀ ਸਪਾ ਨੇਤਾ ਦੀ ਬੇਕਰੀ ‘ਤੇ ਚੱਲਿਆ ਬੁਲਡੋਜ਼ਰ

ਅਯੁੱਧਿਆ ਗੈਂਗਰੇਪ ਕੇਸ: ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਪਿੰਡ ਭਾਦਰਸਾ ਵਿੱਚ ਇੱਕ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ ਦੇ ਮੁੱਖ ਦੋਸ਼ੀ ਸਪਾ ਨੇਤਾ ਮੋਇਦ ਖਾਨ ਦੀ ਬੇਕਰੀ ਤੇ ਬੁਲਡੋਜ਼ਰ ਟਲਾ ਦਿੱਤਾ। ਇਸ ਮੌਕੇ ਡਵੀਜ਼ਨਲ ਕਮਿਸ਼ਨਰ ਗੌਰਵ ਦਿਆਲ, ਆਈਜੀ ਪ੍ਰਵੀਨ ਕੁਮਾਰ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਵਧੀਕ ਜ਼ਿਲ੍ਹਾ ਮੈਜਿਸਟਰੇਟ ਪ੍ਰਸ਼ਾਸਨ, ਉਪ ਜ਼ਿਲ੍ਹਾ ਮੈਜਿਸਟਰੇਟ ਸੋਹਾਵਾਲ ਅਸ਼ੋਕ ਕੁਮਾਰ ਸੈਣੀ ਅਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀ ਵੀ ਮੌਜੂਦ ਰਹੇ।

Gurpinder Kaur by Gurpinder Kaur
Aug 3, 2024, 06:38 pm GMT+0530
FacebookTwitterWhatsAppTelegram

Ayodhya Gangrape Case: ਅਯੁੱਧਿਆ ਗੈਂਗਰੇਪ ਕੇਸ: ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਪਿੰਡ ਭਾਦਰਸਾ ਵਿੱਚ ਇੱਕ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ ਦੇ ਮੁੱਖ ਦੋਸ਼ੀ ਸਪਾ ਨੇਤਾ ਮੋਇਦ ਖਾਨ ਦੀ ਬੇਕਰੀ ਤੇ ਬੁਲਡੋਜ਼ਰ ਟਲਾ ਦਿੱਤਾ। ਇਸ ਮੌਕੇ ਡਵੀਜ਼ਨਲ ਕਮਿਸ਼ਨਰ ਗੌਰਵ ਦਿਆਲ, ਆਈਜੀ ਪ੍ਰਵੀਨ ਕੁਮਾਰ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਵਧੀਕ ਜ਼ਿਲ੍ਹਾ ਮੈਜਿਸਟਰੇਟ ਪ੍ਰਸ਼ਾਸਨ, ਉਪ ਜ਼ਿਲ੍ਹਾ ਮੈਜਿਸਟਰੇਟ ਸੋਹਾਵਾਲ ਅਸ਼ੋਕ ਕੁਮਾਰ ਸੈਣੀ ਅਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀ ਵੀ ਮੌਜੂਦ ਰਹੇ।

ਉਪ ਜ਼ਿਲ੍ਹਾ ਮੈਜਿਸਟਰੇਟ ਅਸ਼ੋਕ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੇਕਰੀ ਨੂੰ ਢਾਹੁਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਮਾਲ ਵਿਭਾਗ ਦੀ ਟੀਮ ਨੇ ਮੁਲਜ਼ਮਾਂ ਦੀ ਜਾਇਦਾਦ ਦੀ ਮਿਣਤੀ ਕੀਤੀ ਸੀ। ਫੂਡ ਸੇਫਟੀ ਦੇ ਡਿਪਟੀ ਕਮਿਸ਼ਨਰ ਨੇ ਬੇਕਰੀ ‘ਤੇ ਛਾਪਾ ਮਾਰ ਕੇ ਲਾਇਸੈਂਸ ਰੱਦ ਕਰ ਦਿੱਤਾ ਅਤੇ ਬੇਤਕਰੀ ਨੂੰ ਸੀਲ ਕਰ ਦਿੱਤਾ ਹੈ। ਜ਼ਿਲ੍ਹਾ ਮਹਿਲਾ ਹਸਪਤਾਲ ਵਿੱਚ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਦੇਣ ਦੇ ਦੋਸ਼ ਵਿੱਚ ਕੋਤਵਾਲੀ ਨਗਰ ਵਿੱਚ ਇੱਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਡਾਕਟਰ ਸੰਜੇ ਨਿਸ਼ਾਦ ਨੇ ਜ਼ਿਲ੍ਹਾ ਮਹਿਲਾ ਹਸਪਤਾਲ ਪਹੁੰਚ ਕੇ ਪੀੜਤ ਲੜਕੀ ਦਾ ਹਾਲ ਚਾਲ ਪੁੱਛਿਆ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਜੇਕਰ ਲੜਕੀ ਨੂੰ ਇਨਸਾਫ਼ ਨਾ ਮਿਲਿਆ ਤਾਂ ਅਸੀਂ ਐੱਸਪੀ ਦਫ਼ਤਰ ਅੱਗੇ ਧਰਨਾ ਦੇਵਾਂਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਡਾ: ਨਿਸ਼ਾਦ ਦੀਆਂ ਅੱਖਾਂ ਹੰਝੂਆਂ ਨਾਲ ਭਰ ਗਈਆਂ।

ਇਸ ਤੋਂ ਪਹਿਲਾਂ ਪੀੜਤ ਪਰਿਵਾਰ ਨੇ ਸ਼ੁੱਕਰਵਾਰ ਨੂੰ ਲਖਨਊ ‘ਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ ਕੀਤੀ ਸੀ। ਮੁੱਖ ਮੰਤਰੀ ਨੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ।ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਤੇਜ਼ ਕਰ ਦਿੱਤੀ ।

ਦੋਸ਼ ਹੈ ਕਿ ਸਪਾ ਦੀ ਭਾਦਰਸਾ ਨਗਰ ਇਕਾਈ ਦੇ ਪ੍ਰਧਾਨ ਮੋਈਦ ਖਾਨ ਨੇ 12 ਸਾਲ ਦੀ ਲੜਕੀ ਨੂੰ ਬੇਕਰੀ ‘ਚ ਨੌਕਰੀ ਦਿਵਾਉਣ ਦਾ ਲਾਲਚ ਦਿੱਤਾ। ਬਾਅਦ ਵਿਚ ਉਸ ਨੇ ਨੌਕਰ ਨਾਲ ਮਿਲ ਕੇ ਲੜਕੀ ਨਾਲ ਬਲਾਤਕਾਰ ਕੀਤਾ। ਖਾਨ ਨੇ ਬਲਾਤਕਾਰ ਤੋਂ ਬਾਅਦ ਲੜਕੀ ਦੀ ਵੀਡੀਓ ਵੀ ਬਣਾਈ ਅਤੇ ਇਸ ਨੂੰ ਪ੍ਰਸਾਰਿਤ ਕਰਨ ਦੀ ਧਮਕੀ ਦੇ ਕੇ ਪੀੜਤਾ ਨੂੰ ਚੁੱਪ ਕਰਾਇਆ। ਪੁਲਸ ਨੇ ਇਸ ਮਾਮਲੇ ‘ਚ ਮੋਇਦ ਖਾਨ ਅਤੇ ਨੌਕਰ ਰਾਜੂ ਖਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਵੇਂ ਢਾਈ ਮਹੀਨੇ ਤੱਕ ਮਾਸੂਮ ਬੱਚੀ ਨਾਲ ਗੈਂਗਰੇਪ ਕਰਦੇ ਰਹੇ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਲੜਕੀ ਗਰਭਵਤੀ ਹੋ ਗਈ।

ਹਿੰਦੂਸਥਾਨ ਸਮਾਚਾਰ

Tags: Ayodhya Gangerape CaseBulldozer ActionSamajwadi PartyTOP NEWSUttar Pradesh
ShareTweetSendShare

Related News

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill
ਰਾਸ਼ਟਰੀ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies