Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

ਭਗਵੰਤ ਮਾਨ ਵੱਲੋਂ N.R.I ਭਾਈਚਾਰੇ ਨੂੰ ਤੋਹਫਾ, ਨਵੀਂ ਦਿੱਲੀ ਦੇ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ’ ਕੀਤਾ ਸਮਰਪਿਤ

ਜੇਕਰ ਕਿਸੇ ਕਿਸਮ ਦੀ ਐਮਰਜੈਂਸੀ ਆਉਂਦੀ ਹੈ ਤਾਂ ਨਵੀਂ ਦਿੱਲੀ ਸਥਿਤ ਪੰਜਾਬ ਭਵਨ, ਕਾਪਰਨਿਕਸ ਮਾਰਗ ਵਿਖੇ ਕੁਝ ਕਮਰੇ ਵੀ ਮੁਸਾਫਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਨੂੰ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਸਹਾਇਤਾ ਲੈਣ ਲਈ 011-61232182 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

Gurpinder Kaur by Gurpinder Kaur
Aug 9, 2024, 10:11 am GMT+0530
FacebookTwitterWhatsAppTelegram

Chandigarh  News: ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ ਕੇਂਦਰ’ ਦੇ ਨਾਮ ਹੇਠ ਆਹਲਾ ਦਰਜੇ ਦਾ ਐਨ.ਆਰ.ਆਈ. (NRI)ਸੁਵਿਧਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ।

ਬੀਤੇ ਦਿਨ ਇਸ ਸਹਾਇਤਾ ਕੇਂਦਰ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਲਈ ਅੱਜ ਇਕ ਇਤਿਹਾਸਕ ਦਿਨ ਹੈ ਕਿਉਂਕਿ ਪੰਜਾਬ ਅਜਿਹਾ ਉਪਰਾਲਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਤੋਂ ਸੂਬਾ ਸਰਕਾਰ ਦੀ ਐਨ.ਆਰ.ਆਈ. ਭਾਈਚਾਰੇ ਦੀ ਮਦਦ ਅਤੇ ਸਹਿਯੋਗ ਕਰਨ ਲਈ ਦ੍ਰਿੜ ਪ੍ਰਤੀਬੱਧਤਾ ਦਾ ਪ੍ਰਗਟਾਵਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ 24 ਘੰਟੇ ਕਾਰਜਸ਼ੀਲ ਰਹੇਗਾ ਅਤੇ ਇਸ ਟਰਮੀਨਲ ਉਤੇ ਆਉਣ ਵਾਲੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫਰਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੇਂਦਰ ਕੋਲ ਦੋ ਇਨੋਵਾ ਕਾਰਾਂ ਹੋਣਗੀਆਂ ਜੋ ਮੁਸਾਫਰਾਂ ਨੂੰ ਪੰਜਾਬ ਭਵਨ ਜਾਂ ਹੋਰ ਨੇੜਲੀਆਂ ਥਾਵਾਂ ਉਤੇ ਲਿਜਾਣ ਲਈ ਸਹਾਇਤਾ ਕਰਨਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਯਾਤਰੀ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਕਿਸੇ ਵੇਲੇ ਵੀ ਹਵਾਈ ਉਡਾਨਾਂ ਦੇ ਪਹੁੰਚਣ, ਉਡਾਨਾਂ ਦੇ ਸਮੇਂ, ਟੈਕਸੀ ਸਰਵਿਸ, ਹਵਾਈ ਅੱਡੇ ਉਤੇ ਗੁਆਚੇ ਸਾਮਾਨ ਬਾਰੇ ਸੂਚਿਤ ਕਰਨ ਜਾਂ ਕੋਈ ਹੋਰ ਸਹਾਇਤਾ ਲਈ ਇਸ ਕੇਂਦਰ ਤੱਕ ਪਹੁੰਚ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਮ ਦੀ ਐਮਰਜੈਂਸੀ ਆਉਂਦੀ ਹੈ ਤਾਂ ਨਵੀਂ ਦਿੱਲੀ ਸਥਿਤ ਪੰਜਾਬ ਭਵਨ, ਕਾਪਰਨਿਕਸ ਮਾਰਗ ਵਿਖੇ ਕੁਝ ਕਮਰੇ ਵੀ ਮੁਸਾਫਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਨੂੰ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਸਹਾਇਤਾ ਲੈਣ ਲਈ 011-61232182 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਦੀ ਘਟਨਾ ਬਾਰੇ ਸਹਾਇਕ ਸਟਾਫ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੇ ਸਮੁੱਚੇ ਖੇਡ ਜਗਤ ਨੂੰ ਵੱਡਾ ਧੱਕਾ ਲਾਇਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਲੱਖਾਂ ਖੇਡ ਪ੍ਰੇਮੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਜਿਸ ਕਰਕੇ ਇਸ ਦੀ ਨਿਰਪੱਖ ਜਾਂਚ ਕਰਵਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਜਾਂਚ ਨਾਲ ਨਾ ਸਿਰਫ ਲੋਕਾਂ ਦਾ ਸਮੁੱਚੇ ਢਾਂਚੇ ਵਿੱਚ ਭਰੋਸਾ ਬਹਾਲ ਹੋਵੇਗਾ ਸਗੋਂ ਇਸ ਘਟਨਾ ਦੀ ਅਸਲ ਸਚਾਈ ਬੇਪਰਦ ਹੋਵੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਫੋਗਾਟ ਦੇ ਸਟਾਫ ਦੀ ਭੂਮਿਕਾ ਵੀ ਸ਼ੱਕੀ ਹੈ ਕਿਉਂਕਿ ਉਨ੍ਹਾਂ ਨੇ ਨਿਰਧਾਰਤ ਸੀਮਾ ਵਿੱਚ ਪਹਿਲਵਾਨ ਦਾ ਭਾਰ ਕਾਬੂ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੁਖਦਾਇਕ ਘਟਨਾ ਨੇ ਵੱਡੇ ਸੁਆਲ ਖੜ੍ਹੇ ਕੀਤੇ ਹਨ ਅਤੇ ਨਿਰਪੱਖ ਜਾਂਚ ਰਾਹੀਂ ਇਨ੍ਹਾਂ ਦਾ ਜਵਾਬ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਓਲੰਪਿਕ ਖੇਡਾਂ ਵਰਗੇ ਮਹੱਤਵਪੂਰਨ ਮੁਕਾਬਲੇ ਜਿੱਥੇ ਦੇਸ਼ ਦਾ ਸਭ ਕੁਝ ਦਾਅ ਉਤੇ ਲੱਗਾ ਹੋਵੇ, ਵਿੱਚ 100 ਗ੍ਰਾਮ ਭਾਰ ਕਾਬੂ ਕਰਨਾ ਬਹੁਤਾ ਵੱਡਾ ਮਸਲਾ ਨਹੀਂ। ਉਨ੍ਹਾਂ ਕਿਹਾ ਕਿ ਇਹ ਸਹਾਇਕ ਸਟਾਫ ਦੀ ਨਾਕਾਮੀ ਹੈ ਕਿਉਂਕਿ ਅਜਿਹੇ ਮਸਲਿਆਂ ਦਾ ਖਿਆਲ ਰੱਖਣਾ ਉਨ੍ਹਾਂ ਦੀ ਜਿੰਮੇਵਾਰੀ ਹੈ।

ਇਕ ਹੋਰ ਸਵਾਲ ਦੇ ਜਵਾਬ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਤੋਂ ਕੌਮੀ ਰਾਜਧਾਨੀ ਆਉਣ ਵਾਲੇ ਵਾਹਨਾਂ ਦੀ ਨਿਰਵਿਘਨ ਐਂਟਰੀ ਦਾ ਮਸਲਾ ਛੇਤੀ ਹੱਲ ਕਰ ਲਿਆ ਜਾਵੇਗਾ ਕਿਉਂਕਿ ਹੁਣ ਮਿਊਂਸਪਲ ਕਾਰਪੋਰੇਸ਼ਨ, ਦਿੱਲੀ ਵਿੱਚ ਵੀ ਆਮ ਆਦਮੀ ਪਾਰਟੀ ਸੱਤਾ ਵਿੱਚ ਹੈ।

ਹਿੰਦੂਸਥਾਨ ਸਮਾਚਾਰ

Tags: 'Punjab Help DeskBhagwant MannNRI CommunityTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies