Monday, June 23, 2025
No Result
View All Result
Punjabi Khabaran

Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

ਜ਼ਬਰਦਸਤੀ, ਧੋਖੇ ਜਾਂ ਲਾਲਚ ਨਾਲ ਧਰਮ ਬਦਲਣਾ ਸਿੱਧਾ-ਸਿੱਧਾ ਬੇਇਨਸਾਫ਼ੀ – RSS ਮੁਖੀ ਡਾ. ਮੋਹਨ ਭਾਗਵਤ

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

ਚਰਨਜੀਤ ਚੰਨੀ ਦੀ MP ਚੋਣ ਨੂੰ ਹਾਈ ਕੋਰਟ ‘ਚ ਚੁਣੌਤੀ, ਅੱਜ ਸੁਣਵਾਈ

ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ’ਚ ਦਾਇਰ ਚੋਣ ਪਟੀਸ਼ਨ ’ਤੇ ਅੱਜ ਸੁਣਵਾਈ ਹੋਵੇਗੀ। ਦੱਸ ਦਈਏ ਕਿ ਇਹ ਪਟੀਸ਼ਨ ਭਾਜਪਾ ਆਗੂ ਗੌਰਵ ਲੂਥਰਾ ਨੇ ਐਡਵੋਕੇਟ ਮਨਿਤ ਮਲਹੋਤਰਾ ਰਾਹੀਂ ਹਾਈ ਕੋਰਟ ਵਿਚ ਦਾਇਰ ਕੀਤੀ ਹੈ। ਇਸ ਪਟੀਸ਼ਨ ਰਾਹੀਂ ਉਨ੍ਹਾਂ ਨੇ ਲੋਕ ਪ੍ਰਤੀਨਿਧਤਾ ਐਕਟ ਤਹਿਤ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ।

Gurpinder Kaur by Gurpinder Kaur
Aug 12, 2024, 12:23 pm GMT+0530
FacebookTwitterWhatsAppTelegram

Chandigarh News: ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ’ਚ ਦਾਇਰ ਚੋਣ ਪਟੀਸ਼ਨ ’ਤੇ ਅੱਜ ਸੁਣਵਾਈ ਹੋਵੇਗੀ। ਦੱਸ ਦਈਏ ਕਿ ਇਹ ਪਟੀਸ਼ਨ ਭਾਜਪਾ ਆਗੂ ਗੌਰਵ ਲੂਥਰਾ ਨੇ ਐਡਵੋਕੇਟ ਮਨਿਤ ਮਲਹੋਤਰਾ ਰਾਹੀਂ ਹਾਈ ਕੋਰਟ ਵਿਚ ਦਾਇਰ ਕੀਤੀ ਹੈ। ਇਸ ਪਟੀਸ਼ਨ ਰਾਹੀਂ ਉਨ੍ਹਾਂ ਨੇ ਲੋਕ ਪ੍ਰਤੀਨਿਧਤਾ ਐਕਟ ਤਹਿਤ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ।

ਜਾਣੋ ਕੀ ਹੈ ਮਾਮਲਾ?

ਦਰਅਸਲ ਪਟੀਸ਼ਨ ਦਾਇਰ ਕਰਦੇ ਹੋਏ ਭਾਜਪਾ ਆਗੂ ਗੌਰਵ ਲੂਥਰਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ ਤੇ ਉਨ੍ਹਾਂ ਨੇ ਨਾਮਜ਼ਦਗੀ ਫਾਰਮ ਭਰਦੇ ਸਮੇਂ ਕਾਫ਼ੀ ਜਾਣਕਾਰੀਆਂ ਛੁਪਾ ਦਿੱਤੀਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਖਰਚੇ ਦਾ ਸਹੀ ਵੇਰਵਾ ਵੀ ਕਮਿਸ਼ਨ ਨੂੰ ਨਹੀਂ ਸੌਂਪਿਆ ਹੈ। ਦੱਸ ਦਈਏ ਕਿ ਹੁਣ ਇਸੇ ਮਾਮਲੇ ਨੂੰ ਲੈ ਕੇ ਅੱਜ ਸੁਣਵਾਈ ਹੋਵੇਗੀ।

ਹਿੰਦੂਸਥਾਨ ਸਮਾਚਾਰ

Tags: Charanjit Singh ChanniCongressPunjabTOP NEWS
ShareTweetSendShare

Related News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

‘ਡੰਕੀ ਰੂਟ’ਦਾ ਜਾਲ: ਅਮਰੀਕਾ ਤੋਂ ਸੈਂਕੜਿਆਂ ਦੀ ਵਾਪਸੀ ਦੇ ਬਾਵਜੂਦ ਵੀ ਪੰਜਾਬ ਤੋਂ ਕਿਉਂ ਨਹੀਂ ਰੁਕ ਰਿਹਾ ਗੈਰਕਾਨੂੰਨੀ ਇਮੀਗ੍ਰੇਸ਼ਨ?
ਰਾਸ਼ਟਰੀ

Women Empowerment: ਬਠਿੰਡਾ ਦੀ ਮਹਿਲਾਵਾਂ ਦੀ ਫੁਲਕਾਰੀ ਕਲਾ ਨੂੰ ਮਿਲੀ ਅੰਤਰਰਾਸ਼ਟਰੀ ਪਹਿਚਾਣ, ਮਹਿਲਾ ਸਸ਼ਕਤੀਕਰਣ ਦੀ ਬਣੀਆਂ ਮਿਸਾਲ

ਪਾਣੀ ‘ਚ ਘੁੱਲ ਰਿਹਾ ਜ਼ਹਿਰ, ਅਤੇ ਪੰਜਾਬ ਬੈਠਾ ਚੁੱਪ, 32% ਥਾਵਾਂ ‘ਤੇ ਯੂਰੇਨੀਅਮ, ਲੋਕ ਛੱਡ ਰਹੇ ਪਿੰਡ – ਰਿਪੋਰਟ ਨੇ ਖੋਲ੍ਹੀਆਂ ਅੱਖਾਂ

ਆਰਐਸਐਸ ਦੀ ਪ੍ਰੇਰਣਾ ਤੋਂ ਜਨਸੰਘ ਤੱਕ: ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਸਫ਼ਰ

ਆਰਐਸਐਸ ਦੀ ਪ੍ਰੇਰਣਾ ਤੋਂ ਜਨਸੰਘ ਤੱਕ: ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਸਫ਼ਰ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

Top News Today || ਅੱਜ ਦੀਆਂ ਅਹਿਮ ਖ਼ਬਰਾਂ || Bhagwant Mann || Harpal Singh Cheema || Navjot Singh Sidhu

“ਜਿੱਥੇ ਦੋਗਲਾਪਨ ਹੋਵੇ, ਉੱਥੇ ਸ਼ਾਂਤੀ ਨਹੀਂ ਰਹਿ ਸਕਦੀ” || Mohan Bhagwat || RSS || Pakistan

“ਭਾਰਤ ਦੀ ਅਸਲ ਤਾਕਤ ਏਕਤਾ ਵਿੱਚ ਹੈ” || Mohan Bhagwat || RSS || India

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (7 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies