Chandigarh News: ਡੀ.ਜੀ.ਪੀ. ਪੰਜਾਬ ਪੁਲਸ ਨੇ ਟਵੀਟ ਕੀਤਾ, “ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਇਕ ਵੱਡਾ ਝਟਕਾ ਦਿੰਦੇ ਹੋਏ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸ.ਐਸ.ਓ.ਸੀ.), ਐਸ.ਏ.ਐਸ. ਨਗਰ, ਪੰਜਾਬ ਨੇ ਇਕ ਅੰਤਰ-ਰਾਜੀ ਸੰਗਠਿਤ ਹਥਿਆਰਾਂ ਦੀ ਤਸਕਰੀ ਰੈਕੇਟ ਚਲਾਉਣ ਦੇ ਦੋਸ਼ ਵਿਚ ਇਕ ਵਿਅਕਤੀ ਨੂੰ 4 ਗੈਰ ਕਾਨੂੰਨੀ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ।
In a major blow to illegal arms smuggling, the State Special Operation Cell (#SSOC), SAS Nagar, Punjab, has apprehended one person for running an inter-state organised arms smuggling racket.
The accused was providing logistical assistance to various gangs, he was supplying… pic.twitter.com/Wa0IgRHM0j
— DGP Punjab Police (@DGPPunjabPolice) August 16, 2024
ਦੋਸ਼ੀ ਵੱਖ-ਵੱਖ ਗਿਰੋਹਾਂ ਨੂੰ ਮਾਲੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਉਹ ਮੱਧ ਪ੍ਰਦੇਸ਼ ਤੋਂ ਪੰਜਾਬ ਵਿਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰ ਰਿਹਾ ਸੀ।
ਹਿੰਦੂਸਥਾਨ ਸਮਾਚਾਰ