Raksha Bandhan: ਇਸ ਸਾਲ ਰੱਖੜੀ ਦਾ ਤਿਉਹਾਰ ਅੱਜ ਯਾਨੀ 19 ਅਗਸਤ ਨੂੰ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਰੱਖੜੀ ਦਾ ਤਿਉਹਾਰ ਦੇਸ਼ ਅਤੇ ਦੁਨੀਆ ਭਰ ਵਿੱਚ ਵਸਦੇ ਭਾਰਤੀ ਭਾਈਚਾਰੇ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਰੱਖੜੀ ਮੌਕੇ PM ਮੋਦੀ ਅਤੇ ਸੀਐਮ ਭਗਵੰਤ ਮਾਨ ਨੇ ਲੋਕਾਂ ਨੂੰ ਤੁਊਹਾਰ ਦੀ ਵਧਾਈ ਦਿੱਤੀ। ਰੱਖੜੀ ‘ਤੇ ਕਈ ਵਾਰ ਭਰਾ ਆਪਣੀਆਂ ਭੈਣਾਂ ਦੇ ਘਰ ਪਹੁੰਚ ਕੇ ਰੱਖੜੀ ਬੰਨਵਾਉਦੇ ਹਨ ਅਤੇ ਕਈ ਵਾਰ ਭੈਣਾਂ ਆਪਣੇ ਭਰਾਵਾਂ ਦੇ ਘਰ ਜਾਂਦੀਆਂ ਹਨ। ਰੱਖੜੀ ਦਾ ਤਿਓਹਾਰ ਹੈ।ਰੱਖੜੀ ਤੋਂ ਪਹਿਲਾਂ ਅਤੇ ਰੱਖੜੀ ਵਾਲੇ ਦਿਨ ਬਾਜਾਰਾਂ, ਸ਼ਹਿਰਾਂ ਅਤੇ ਸੂਬਿਆਂ ਵਿੱਚ ਖਾਸੀਆਂ ਰੌਣਕਾਂ ਵੇਖਣ ਨੂੰ ਮਿਲਦੀਆਂ ਹਨ। ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨਣ ਜਾਂਦੀਆਂ ਹਨ। ਜਿਸਦੀ ਤਿਆਰੀ ਰੱਖੜੀ ਵਾਲੇ ਦਿਨ ਤੋਂ ਕਈ ਦਿਨ ਪਹਿਲਾਂ ਸ਼ੁਰੂ ਹੋ ਜਾਂਦੀ ਹੈ।
ਇਸ ਮੌਕੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਰੱਖੜੀ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਭੈਣ ਭਰਾਵਾਂ ਦੇ ਪਿਆਰ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ… ਪਰਮਾਤਮਾ ਸਭ ਭੈਣਾਂ ਭਰਾਵਾਂ ਦਾ ਆਪਸੀ ਪਿਆਰ ਅਤੇ ਵਿਸ਼ਵਾਸ ਹਮੇਸ਼ਾ ਬਰਕਰਾਰ ਰੱਖੇ…
ਸਾਡੇ ਸਮਾਜ ਵਿੱਚ ਹਰ ਰਿਸ਼ਤੇ ਦੀ ਆਪਣੀ ਅਹਿਮੀਅਤ ਹੈ… ਪਰ ਭੈਣ ਭਰਾਵਾਂ ਦਾ ਰਿਸ਼ਤਾ ਗੂੜੀ ਸਾਂਝ ਅਤੇ ਸਮਝਦਾਰੀ ਦੇ ਰੰਗ ‘ਚ ਰੰਗਿਆ ਹੁੰਦਾ ਹੈ… ਰੱਖੜੀ ਦੇ ਕੱਚੇ ਧਾਗੇ ਦੀ ਪੱਕੀ ਡੋਰ ਹਰ ਇੱਕ ਭੈਣ-ਭਰਾ ਲਈ ਇੱਕ ਅਹਿਸਾਸ ਹੈ… ਭੈਣ ਭਰਾਵਾਂ ਦੇ ਪਿਆਰ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ… ਪਰਮਾਤਮਾ ਸਭ… pic.twitter.com/4bKRCDd5tS
— Bhagwant Mann (@BhagwantMann) August 19, 2024
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖੜੀ ਦੇ ਤਿਉਹਾਰ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਸਾਰਿਆਂ ਦੀ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ, “ਭੈਣ-ਭੈਣ ਵਿਚਕਾਰ ਅਥਾਹ ਪਿਆਰ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੇ ਮੌਕੇ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ।