Monday, July 7, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਸ਼ਟਰੀ

ਦਿੱਲੀ-NCR ‘ਚ ਅੱਜ ਅਤੇ ਭਲਕੇ ਆਟੋ-ਟੈਕਸੀ ਡਰਾਈਵਰਾਂ ਦੀ ਹੜਤਾਲ, ਜਾਣੋ ਕੀ ਹੈ ਕਾਰਨ?

ਦਿੱਲੀ ਵਿੱਚ ਅੱਜ ਅਤੇ ਭਲਕੇ ਆਟੋ ਟੈਕਸੀ ਡਰਾਈਵਰਾਂ ਨੇ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਕਾਰਨ ਅੱਜ 22 ਅਤੇ 23 ਅਗਸਤ ਨੂੰ ਦਿੱਲੀ ਵਾਸੀਆਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦੇਈਏ ਕਿ ਆਟੋ ਟੈਕਸੀ ਡਰਾਈਵਰਾਂ ਦੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ-ਐਨਸੀਆਰ ਵਿੱਚ ਚੱਕਾ ਜਾਮ ਅਤੇ ਹੜਤਾਲ ਦਾ ਸੱਦਾ ਦਿੱਤਾ ਹੈ। ਇਸ ਕਾਰਨ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਲੋਕਾਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Gurpinder Kaur by Gurpinder Kaur
Aug 22, 2024, 10:47 am GMT+0530
FacebookTwitterWhatsAppTelegram

Auto Taxi Strike Reason: ਦਿੱਲੀ ਵਿੱਚ ਅੱਜ ਅਤੇ ਭਲਕੇ ਆਟੋ ਟੈਕਸੀ ਡਰਾਈਵਰਾਂ ਨੇ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਕਾਰਨ ਅੱਜ 22 ਅਤੇ 23 ਅਗਸਤ ਨੂੰ ਦਿੱਲੀ ਵਾਸੀਆਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦੇਈਏ ਕਿ ਆਟੋ ਟੈਕਸੀ ਡਰਾਈਵਰਾਂ ਦੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ-ਐਨਸੀਆਰ ਵਿੱਚ ਚੱਕਾ ਜਾਮ ਅਤੇ ਹੜਤਾਲ ਦਾ ਸੱਦਾ ਦਿੱਤਾ ਹੈ। ਇਸ ਕਾਰਨ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਲੋਕਾਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਂਕਿ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਹੜਤਾਲ ਦਾ ਜ਼ਿਆਦਾ ਅਸਰ ਨਹੀਂ ਪਵੇਗਾ ਅਤੇ ਲੋਕਾਂ ਨੂੰ ਕੋਈ ਵੱਡੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰਨਗੇ
ਆਲ ਦਿੱਲੀ ਆਟੋ ਟੈਕਸੀ ਟਰਾਂਸਪੋਰਟਰਜ਼ ਕਾਂਗਰਸ ਯੂਨੀਅਨ ਨੇ ਦਿੱਲੀ-ਐਨਸੀਆਰ ਵਿੱਚ 22 ਅਤੇ 23 ਅਗਸਤ ਨੂੰ ਦੋ ਦਿਨਾਂ ਚੱਕਾ ਜਾਮ ਅਤੇ ਹੜਤਾਲ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਅਧਿਕਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਜੰਤਰ-ਮੰਤਰ ’ਤੇ ਬੈਠਣਗੇ। ਯੂਨੀਅਨ ਦੇ ਪ੍ਰਧਾਨ ਕਿਸ਼ਨ ਵਰਮਾ ਦਾ ਕਹਿਣਾ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਅਸੀਂ ਕੇਂਦਰ ਅਤੇ ਦਿੱਲੀ ਸਰਕਾਰ ਦੇ ਅਧਿਕਾਰੀਆਂ ਅਤੇ ਮੰਤਰੀਆਂ ਨੂੰ ਪੱਤਰ ਲਿਖ ਕੇ ਆਟੋ ਟੈਕਸੀ ਡਰਾਈਵਰਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਦੇ ਹੱਲ ਲਈ ਮੀਟਿੰਗ ਬੁਲਾਉਣ ਦੀ ਮੰਗ ਕਰ ਰਹੇ ਹਾਂ, ਪਰ ਸਾਡੇ ਮੰਗਾਂ ਵੱਲ ਹਾਲੇ ਤੱਕ ਕੋਈ ਧਿਆਨ ਨਹੀਂ ਦਿੱਤਾ ਗਿਆ।

ਕਿਓਂ ਕਰ ਰਹੇ ਹਨ ਹੜਤਾਲ ?
ਆਟੋ ਟੈਕਸੀ ਯੂਨੀਅਨ ਨੇ ਦੋਸ਼ ਲਾਇਆ ਹੈ ਕਿ ਅੱਜ ਸਰਕਾਰਾਂ ਦੀ ਸ਼ਹਿ ’ਤੇ ਦਿੱਲੀ ਵਿੱਚ ਨਿਯਮਾਂ ਦੀ ਅਣਗਹਿਲੀ ਕਰਕੇ ਐਪ ਆਧਾਰਿਤ ਆਟੋ, ਟੈਕਸੀ ਅਤੇ ਦੋਪਹੀਆ ਵਾਹਨਾਂ ਨੂੰ ਅੰਨ੍ਹੇਵਾਹ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਨਾਜਾਇਜ਼ ਈ-ਰਿਕਸ਼ਾ ਵੀ ਵੱਡੀ ਪੱਧਰ ‘ਤੇ ਚੱਲ ਰਹੇ ਹਨ, ਜਿਸ ਕਾਰਨ ਕਾਨੂੰਨੀ ਤੌਰ ‘ਤੇ ਚੱਲ ਰਹੇ ਆਟੋ ਟੈਕਸੀ ਚਾਲਕਾਂ ਦਾ ਰੁਜ਼ਗਾਰ ਪ੍ਰਭਾਵਿਤ ਹੋ ਰਿਹਾ ਹੈ | ਇਸ ਵਿਰੁੱਧ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਵਰਮਾ ਨੇ ਦਾਅਵਾ ਕੀਤਾ ਹੈ ਕਿ ਦਰਜਨ ਤੋਂ ਵੱਧ ਹੋਰ ਆਟੋ ਟੈਕਸੀ ਡਰਾਈਵਰ ਜਥੇਬੰਦੀਆਂ ਵੀ ਹੜਤਾਲ ਅਤੇ ਚੱਕਾ ਜਾਮ ਦਾ ਸਮਰਥਨ ਕਰ ਰਹੀਆਂ ਹਨ।

Tags: Auto-taxi Drivers StrikeDelhi-NCRTOP NEWS
ShareTweetSendShare

Related News

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill
ਰਾਸ਼ਟਰੀ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies