Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਕਾਨੂੰਨ

Chandigarh News: ਸਕੂਲ ਬੱਸ ਚਾਲਕ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਜਬਰ ਜਨਾਹ, ਐਡੀਟ ਫੋਟੋਆਂ ਦਾ ਡਰ ਵਖਾ ਕੇ ਕੀਤਾ ਬਲੈਕਮੇਲ 

ਜ਼ੀਰਕਪੁਰ ਵਿੱਚ ਇੱਕ ਨਿੱਜੀ ਸਕੂਲ ਦੇ ਬੱਸ ਡਰਾਈਵਰ ਵੱਲੋਂ ਇੱਕ ਸਕੂਲੀ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ। ਵਿਦਿਆਰਥਣ 12ਵੀਂ ਜਮਾਤ ਦੀ ਹੈ। ਸਕੂਲ ਬੱਸ ਦੇ ਡਰਾਈਵਰ ਦਾ ਨਾਂ ਮੁਹਮਦ ਰੱਜਾਕ ਹੈ। ਦਸਿਆ ਜਾ ਰਿਹਾ ਹੈ ਕਿ ਮੁਹਮਦ ਰੱਜਾਕ ਨੇ ਵਿਦਿਆਰਥਣ ਦੀ ਫੋਟੋ ਨੂੰ ਐਡੀਟ ਕਰਕੇ ਨਿਊਡ ਕਰ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਨਾਲ ਜਬਰ ਜਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

Gurpinder Kaur by Gurpinder Kaur
Aug 23, 2024, 11:21 am GMT+0530
FacebookTwitterWhatsAppTelegram

Chandigarh News: ਜ਼ੀਰਕਪੁਰ ਵਿੱਚ ਇੱਕ ਨਿੱਜੀ ਸਕੂਲ ਦੇ ਬੱਸ ਡਰਾਈਵਰ ਵੱਲੋਂ ਇੱਕ ਸਕੂਲੀ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ। ਵਿਦਿਆਰਥਣ 12ਵੀਂ ਜਮਾਤ ਦੀ ਹੈ। ਸਕੂਲ ਬੱਸ ਦੇ ਡਰਾਈਵਰ ਦਾ ਨਾਂ ਮੁਹਮਦ ਰੱਜਾਕ ਹੈ। ਦਸਿਆ ਜਾ ਰਿਹਾ ਹੈ ਕਿ ਮੁਹਮਦ ਰੱਜਾਕ ਨੇ ਵਿਦਿਆਰਥਣ ਦੀ ਫੋਟੋ ਨੂੰ ਐਡੀਟ ਕਰਕੇ ਨਿਊਡ ਕਰ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਨਾਲ ਜਬਰ ਜਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

ਨਾਬਾਲਗ ਲੜਕੀ ਨੇ ਜ਼ੀਰਕਪੁਰ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਉਸਦੇ ਸਕੂਲ ਬੱਸ ਦੇ ਡਰਾਈਵਰ ਮੁਹਮਦ ਰੱਜਾਕ ਨੇ ਓਸ ਦੀ ਫੋਟੋ ਨੂੰ ਐਡੀਟ ਕਰਕੇ ਨਿਊਡ ਕਰ ਵਾਇਰਲ ਕਰਨ ਦੀ ਧਮਕੀ ਦੇ ਉਸ ਨਾਲ ਜਬਰ ਜਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

ਇਸ ਮਾਮਲੇ ਵਿੱਚ ਜ਼ੀਰਕਪੁਰ ਪੁਲਿਸ ਨੇ ਸ਼ਿਕਾਇਤ ਦੇ ਅਧਾਰ ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਨਾਬਾਲਿਗਾ ਨੇ ਦੱਸਿਆ ਕਿ ਉਸਦੀ ਸਕੂਲ ਬੱਸ ਦਾ ਡਰਾਈਵਰ ਮੁਹਮਦ ਰੱਜਾਕ ਉਸਦਾ ਕਾਫੀ ਦਿਨਾ ਤੋ ਪਿਛਾ ਕਰ ਰਿਹਾ ਸੀ। ਜਿਸ ਨੇ ਉਸਦੀ ਸਕੂਲ ਦੀ ਛੁਟੀ ਤੋ ਬਾਆਦ ਸਕੂਲ ਦੀ ਪਾਰਕਿੰਗ ਵਿੱਚ ਰੋਕ ਲਿਆ ਅਤੇ ਪੀੜਿਤਾ ਨੂੰ ਦੋਸਤੀ ਕਰਨ ਲਈ ਕਹਿਣ ਲੱਗਾ। ਜਿਸਦੇ ਮਨ੍ਹਾ ਕਰਨ ਦੇ ਬਾਅਦ ਡਰਾਇਵਰ ਮੁੱਹਮਦ ਰਜਾਕ ਨੇ ਅਪਣੇ ਫੋਨ ਵਿੱਚ ਇਕ ਫੋਟੋ ਵਿਖਾਈ ਜਿਸ ਵਿੱਚ ਪੀੜਿਤਾ ਦੀ ਇਕ ਫੰਕਸਨ ਦੀ ਫੋਟੋ ਨੂੰ ਐਡੀਟ ਕਰਕੇ ਨਿਊਡ ਕੀਤੀ ਹੋਈ ਸੀ ਜੋਉਹ ਫੋਟੋ ਦੇਖ ਕੇ ਕਾਫੀ ਡਰ ਗਈ। ਜਿਸ ਤੋ ਬਾਆਦ ਮੁੱਹਮਦ ਰਜਾਕ ਪੀੜਿਤਾ ਨੂੰ ਐਡੀਟ ਕੀਤੀਆ ਨਿਊਡ ਫੋਟੋਵਾ ਵਾਇਰਅਲ ਕਰਨ ਦੀਆ ਅਤੇ ਜਾਨੋ ਮਾਰਨ ਦੀਆ ਧਮਕਿਆ ਦੇਣ ਲੱਗ ਪਿਆ। ਪੀੜਿਤਾ ਨੇ ਡਰਦੇ ਮਾਰੇ ਇਹ ਗੱਲ ਕਿਸੇ ਨੂੰ ਨਹੀ ਦੱਸੀ। ਮੁਹੱਮਦ ਰਜਾਕ ਪੀੜਿਤਾ ਨੂੰ ਹਰ ਰੋਜ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ, ਅਤੇ ਉਸਦੀ ਰੈਕੀ ਕਰਨੀ ਸੁਰੂ ਕਰ ਦੀਤੀ। 18 ਮਈ ਨੂੰ ਪੀੜਿਤਾ ਅਤੇ ਉਸਦੀ 2 ਸਾਲ ਦੀ ਛੋਟੀ ਭੈਣ ਘਰ ਵਿੱਚ ਅਕੇਲੀ ਸੀ ਅਤੇ ਪੀੜਿਤਾ ਦੇ ਮਾਤਾ-ਪਿਤਾ ਆਪੋ ਅਪਣੀ ਡਿਉਟੀ ਪਰ ਗਏ ਹੋਏ ਸੀ ਤਾਂ ਸਵੇਰੇ ਕਰੀਬ 9 ਵਜੇ ਮੁੱਹਮਦ ਰਜਾਕ ਪੀੜਿਤਾ ਦੇ ਘਰ ਦੇ ਬਹਾਰ ਆਇਆ ਅਤੇ ਧੱਕੇ ਨਾਲ ਉਸਦੇ ਘਰ ਵੱੜ ਗਿਆ। ਜਿਸਨੇ ਪੀੜਿਤਾ ਨੂੰ ਸਰੀਰਕ ਸਬੰਧ ਬਣਾਉਣ ਲਈ ਕਿਹਾ, ਜਿਸਦੇ ਮਨਾ ਕਰਨ ਤੇ ਮੁਹੱਮਦ ਰਜਾਕ ਪੀੜਿਤਾ ਦੀ ਭੈਣ ਨੂੰ ਜਾਨ ਤੋਂ ਮਾਰਨ ਦੀਆ ਧਮਕੀਆ ਦੇਣ ਲੱਗ ਪਿਆ। ਜਿਸ ਤੇ ਪੀੜਿਤਾ ਡਰ ਗਈ। ਅਤੇ  ਪੀੜਿਤਾ ਦੀਆਂ ਆਪਣੇ ਨਾਲ ਸੈਲਫੀਆ (ਫੋਟੋਆ) ਖਿਚੀਆ ਅਤੇ ਮੁਲਜ਼ਮ ਨੇ ਪੀੜਿਤਾ ਦੀ ਮਰਜੀ ਤੋ ਬਿਨਾ ਸਰੀਰਕ ਸਬੰਧ ਬਣਾਏ ਅਤੇ ਉੱਥੋਂ ਚਲਾ ਗਿਆ।

ਪੀੜਿਤਾ ਨੇ ਡਰਦੇ ਮਾਰੇ ਇਸ ਸਬੰਧੀ ਕਿਸੇ ਨੂੰ ਕੁੱਝ ਨਹੀ ਦੱਸਿਆ। ਉਸਤੋਂ ਬਾਅਦ ਮੁਲਜ਼ਮ ਮੁਹੱਮਦ ਰਜਾਕ ਨੇ 6 ਜੁਲਾਈ ਅਤੇ 26 ਜੁਲਾਈ ਨੂੰ ਉਸਦੇ ਮੇਰੇ ਮਾਤਾ ਪਿਤਾ ਦੇ ਡਿਉਟੀ ਤੇ ਜਾਣ ਤੋਂ ਬਾਅਦ ਪੀੜਿਤਾ ਦੀ ਮਰਜੀ ਤੋ ਬਿਨਾ ਸਰੀਰਕ ਸਬੰਧ ਬਣਾਉਦਾ ਸੀ। ਜਿਸ ਤੋਂ ਬਾਅਦ ਪੀੜਿਤਾ ਮਾਨਸੀਕ ਤੌਰ ਤੇ ਬਹੁਤ ਜਾਦਾ ਪਰੇਸ਼ਾਨ ਰਹਿਣ ਲੱਗ ਪਈ ਸੀ ਤਾਂ ਉਸਦੀ ਪਰੇਸ਼ਾਨੀ ਨੂੰ ਦੇਖਦੇ ਹੋਏ ਉਸਦੇ ਮਾਤਾ-ਪਿਤਾ ਨੇ ਉਸਦੀ ਪਰੇਸ਼ਾਨੀ ਦੇ ਕਾਰਨ ਬਾਰੇ ਪੁਛਿਆ ਤਾਂ ਜਿਨ੍ਹਾ ਨੂੰ ਪੀੜਿਤਾ ਨੇ ਡਰਦੇ-ਡਰਦੇ ਅਪਣੇ ਨਾਲ ਹੋਈ ਹਰਕਤ ਬਾਰੇ ਦੱਸਿਆ।

ਐਸਐਚਓ ਜ਼ੀਰਕਪੁਰ ਜਸਕਵਲ ਸਿੰਘ ਸੇਖੋਂ ਨੇ ਦੱਸਿਆ ਕਿ ਨਾਬਾਲਿਗ ਵਿਦਿਆਰਥਣ ਦੀ ਸ਼ਿਕਾਇਤ ਤੇ ਮੁੱਹਮਦ ਰੱਜਾਕ ਦੇ ਖਿਲਾਫ ਧਾਰਾ 376, 506 ਤੇ 06 ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਹਿੰਦੂਸਥਾਨ ਸਮਾਚਾਰ

Tags: ChandigarhMinorRapeSchool Bus DriverTOP NEWSzirakpur
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies