Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਖੇਡ

Patiala News: ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ ਦਾ ਪਟਿਆਲਾ ਪੁੱਜਣ ‘ਤੇ ਹੋਇਆ ਭਰਵਾਂ ਸਵਾਗਤ

'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੀ ਮਸ਼ਾਲ ਦਾ ਅੱਜ ਪਟਿਆਲਾ ਪੁੱਜਣ 'ਤੇ ਪਟਿਆਲਵੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਏ.ਡੀ.ਸੀ. ਮੈਡਮ ਕੰਚਨ ਨੇ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਮਸ਼ਾਲ ਦਾ ਸਵਾਗਤ ਕੀਤਾ।

Gurpinder Kaur by Gurpinder Kaur
Aug 26, 2024, 04:36 pm GMT+0530
FacebookTwitterWhatsAppTelegram

Patiala News: ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ ਦਾ ਅੱਜ ਪਟਿਆਲਾ ਪੁੱਜਣ ‘ਤੇ ਪਟਿਆਲਵੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਏ.ਡੀ.ਸੀ. ਮੈਡਮ ਕੰਚਨ ਨੇ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਮਸ਼ਾਲ ਦਾ ਸਵਾਗਤ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਮੁੜ ਖੇਡ ਮੈਦਾਨਾਂ ਵਿੱਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਰੰਗਲੇ ਪੰਜਾਬ ਦੇ ਬਰੈਂਡ ਅੰਬੈਸਡਰ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਹੀ ਹਨ। ਉਨ੍ਹਾਂ ਕਿਹਾ ਕਿ ਸੂਬੇ ‘ਚ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਨਵੀਂ ਪਹਿਲਕਦਮੀ ਕਰਦਿਆਂ ਜਿਥੇ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ, ਉਥੇ ਹੀ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ‘ਚ ਜਾਣ ਵਾਲੇ ਖਿਡਾਰੀਆਂ ਨੂੰ ਪਹਿਲਾਂ ਤਿਆਰੀ ਲਈ ਵੀ ਰਾਸ਼ੀ ਦਿੱਤੀ ਤਾਂ ਜੋ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਤੇ ਉਹ ਆਪਣਾ ਸਰਵੋਤਮ ਪ੍ਰਦਰਸ਼ਨ ਕੌਮਾਂਤਰੀ ਪੱਧਰ ‘ਤੇ ਦੇ ਸਕਣ। ਉਨ੍ਹਾਂ ਕਿਹਾ ਕਿ ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ 19 ਖਿਡਾਰੀਆਂ ਨੂੰ ਸਰਕਾਰ ਵੱਲੋਂ 12.50 ਕਰੋੜ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਖਿਡਾਰੀਆਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਦੇਣ ਦੇ ਮਕਸਦ ਨਾਲ ਪੰਜਾਬ ਮੰਡੀ ਬੋਰਡ ਵੱਲੋਂ ਆਫ਼ ਸੀਜ਼ਨ ਵਿੱਚ ਮੰਡੀਆਂ ਦੇ ਸ਼ੈਡਾਂ ਨੂੰ ਇਨਡੋਰ ਸਟੇਡੀਅਮ ਦੇ ਤੌਰ ‘ਤੇ ਵਰਤਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 500 ਦੇ ਕਰੀਬ ਕੋਚਾਂ ਵੱਲੋਂ ਵੀ ਵਲੰਟੀਅਰ ਤੌਰ ‘ਤੇ ਖਿਡਾਰੀਆਂ ਨੂੰ ਸਿਖਲਾਈ ਦੇਣ ਲਈ ਰਾਬਤਾ ਕੀਤਾ ਗਿਆ ਹੈ।

ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਲਗਾਤਾਰ ਤੀਜੇ ਸਾਲ ਹੋ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਖੇਡਾਂ ਦੀ ਮਸ਼ਾਲ ਪਟਿਆਲਾ ਪੁੱਜੀ ਹੈ ਜੋ ਖਿਡਾਰੀਆਂ ਵਿੱਚ ਨਵਾਂ ਜੋਸ਼ ਭਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣ ਲਈ ਬਹੁਤ ਕਾਰਗਰ ਸਿੱਧ ਹੋ ਰਹੇ ਹਨ।

ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਪਟਿਆਲਾ ਵਾਸੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ 3 ਦਾ ਹਿੱਸਾ ਬਣਨ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵੱਖ ਵੱਖ ਖੇਡਾਂ ਵਿੱਚ 9 ਉਮਰ ਵਰਗਾਂ ਦੇ ਕਰਵਾਏ ਜਾਣ ਵਾਲੇ ਮੁਕਾਬਲੇ 1 ਸਤੰਬਰ ਤੋਂ ਸ਼ੁਰੂ ਹੋ ਰਹੇ ਹਨ, ਜਿਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 29 ਅਗਸਤ ਨੂੰ ਸੰਗਰੂਰ ਵਿਖੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਰੇਕ ਉਮਰ ਵਰਗ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਗਿਆ ਹੈ ਜਿਸ ਤਹਿਤ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-50 ਸਾਲ, 51-60 ਸਾਲ ਅਤੇ 61-70 ਸਾਲ ਅਤੇ 70 ਸਾਲ ਤੋਂ ਉਪਰ ਉਮਰ ਵਰਗ ਸ਼ਾਮਲ ਹੈ। ਉਨ੍ਹਾਂ ਖਿਡਾਰੀ ਨੂੰ ਆਪਣੀ ਰਜਿਸਟਰੇਸ਼ਨ https://eservices.punjab.gov.in ‘ਤੇ 28 ਅਗਸਤ ਤੱਕ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਦਾ ਹਿੱਸਾ ਬਣਨ ਲਈ ਜ਼ਿਲ੍ਹਾ ਵਾਸੀ ਵੱਧ ਤੋਂ ਵੱਧ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਭਾਗ ਲੈਣ।

ਹਿੰਦੂਸਥਾਨ ਸਮਾਚਾਰ

Tags: ArrivalPatialaseason-3TOP NEWSTorch of 'Khedan Watan Punjab'Warm welcome
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies
    • About Us
    • Contact Us
    • Privacy Policy
    • Terms & Conditions
    • Disclaimer
    • Sitemap

Copyright © Punjabi-Khabaran, 2024 - All Rights Reserved.