Monday, July 7, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਸ਼ਟਰੀ

BJP Distances from Kangana: ਭਾਜਪਾ ਨੇ ਕੰਗਨਾ ਨੂੰ ਕਿਸਾਨਾਂ ‘ਤੇ ਦਿੱਤੇ ਬਿਆਨ ਤੋਂ ਬਾਅਦ ਦਿੱਤੀ ਚਿਤਾਵਨੀ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੁਆਰਾ ਕਿਸਾਨ ਅੰਦੋਲਨ 'ਤੇ ਕੀਤੀ ਗਈ ਟਿੱਪਣੀ ਤੇ ਹੰਗਾਮਾ ਮਚਿਆ ਹੋਇਆ ਹੈ। ਇਸ ਬਾਰੇ ਭਾਜਪਾ ਨੇ ਇਸ 'ਤੇ ਆਪਣੇ ਵੱਲੋਂ ਬਿਆਨ ਜਾਰੀ ਕਰਕੇ ਪ੍ਰਤੀਕਿਰਿਆ ਦਿੱਤੀ ਹੈ। ਭਾਜਪਾ ਨੇ ਕੰਗਣਾ ਰਣੌਤ ਨੂੰ ਭਵਿੱਖ ਵਿੱਚ ਅਜਿਹੇ ਬਿਆਨਾਂ ਤੋਂ ਬਚਣ ਲਈ ਕਿਹਾ ਹੈ।

Gurpinder Kaur by Gurpinder Kaur
Aug 27, 2024, 11:47 am GMT+0530
FacebookTwitterWhatsAppTelegram

Kangana Statement on Farmer Protest: ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੁਆਰਾ ਕਿਸਾਨ ਅੰਦੋਲਨ ‘ਤੇ ਕੀਤੀ ਗਈ ਟਿੱਪਣੀ ਤੇ ਹੰਗਾਮਾ ਮਚਿਆ ਹੋਇਆ ਹੈ। ਇਸ ਬਾਰੇ ਭਾਜਪਾ ਨੇ ਇਸ ‘ਤੇ ਆਪਣੇ ਵੱਲੋਂ ਬਿਆਨ ਜਾਰੀ ਕਰਕੇ ਪ੍ਰਤੀਕਿਰਿਆ ਦਿੱਤੀ ਹੈ। ਭਾਜਪਾ ਨੇ ਕੰਗਣਾ ਰਣੌਤ ਨੂੰ ਭਵਿੱਖ ਵਿੱਚ ਅਜਿਹੇ ਬਿਆਨਾਂ ਤੋਂ ਬਚਣ ਲਈ ਕਿਹਾ ਹੈ।

ਭਾਜਪਾ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ‘ਤੇ ਕੰਗਣਾ ਰਣੌਤ ਵੱਲੋਂ ਦਿੱਤੇ ਗਏ ਬਿਆਨਾਂ ਨਾਲ ਪਾਰਟੀ ਦਾ ਕੋਈ ਲੈਣਾ ਦੇਣਾ ਨਹੀਂ ਹੈ। ਪਾਰਟੀ ਨੇ ਕਿਹਾ ਕਿ ‘ਕਿਸਾਨ ਅੰਦੋਲਨ ਦੇ ਸੰਦਰਭ ‘ਚ ਭਾਜਪਾ ਸੰਸਦ ਕੰਗਨਾ ਰਣੌਤ ਦਾ ਦਿੱਤਾ ਗਿਆ ਬਿਆਨ ਪਾਰਟੀ ਦੀ ਰਾਏ ਨਹੀਂ ਹੈ। ਭਾਰਤੀ ਜਨਤਾ ਪਾਰਟੀ ਨੇ ਕੰਗਨਾ ਰਣੌਤ ਦੇ ਬਿਆਨ ਨਾਲ ਅਸਹਿਮਤੀ ਪ੍ਰਗਟਾਈ। ਭਾਜਪਾ ਨੇ ਕੰਗਨਾ ਰਣੌਤ ਬਾਰੇ ਕਿਹਾ ਕਿ ਰਣੌਤ ਨੂੰ ਨੀਤੀਗਤ ਮੁੱਦਿਆਂ ‘ਤੇ ਬੋਲਣ ਦਾ ਕੋਈ ਅਧਿਕਾਰ ਨਹੀਂ । ਅਤੇ ਪਾਰਟੀ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਅਰਦਾਸ’ ਦੇ ਨਾਲ ਸਮਾਜਿਕ ਸਦਭਾਵਨਾ ਦੇ ਸਿਧਾਂਤਾਂ ਦੀ ਪਾਲਣਾ ਕਰਨ ਲਈ ਦ੍ਰਿੜ ਹੈ।

The statement made by BJP MP Kangana Ranaut in the context of the farmers’ movement is not the opinion of the party. BJP disagrees with the statement made by Kangana Ranaut. On behalf of the party, Kangana Ranaut is neither permitted nor authorised to make statements on party… pic.twitter.com/DXuzl3DqDq

— ANI (@ANI) August 26, 2024

ਦਸ ਦਇਏ ਕਿ ਕਿ 25 ਅਗਸਤਐਤਵਾਰ ਨੂੰ ਮੰਡੀ ਤੋਂ ਮੌਜੂਦਾ ਸੰਸਦ ਮੈਂਬਰ ਨੇ ਕਿਹਾ ਸੀ ਕਿ ਜੇਕਰ ਸਰਕਾਰ ਨੇ ਸਖ਼ਤ ਕਦਮ ਨਾ ਚੁੱਕੇ ਹੁੰਦੇ ਤਾਂ ਕਿਸਾਨਾਂ ਦੇ ਵਿਰੋਧ ਕਾਰਨ ਬੰਗਲਾਦੇਸ਼ ਵਰਗੇ ਹਾਲਾਤ ਪੈਦਾ ਹੋ ਸਕਦੇ ਸਨ। ਅਤੇ ਟਵਿੱਟਰ ‘ਤੇ ਸ਼ੇਅਰ ਕੀਤੀ ਵੀਡੀਓ ਵਿੱਚ, ਉਸਨੇ ਦੋਸ਼ ਲਾਇਆ ਕਿ ਹੁਣ ਰੱਦ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਵਿਰੋਧ ਦੌਰਾਨ ‘ਲਾਸ਼ਾਂ ਲਟਕ ਰਹੀਆਂ ਸਨ ਅਤੇ ਜਬਰ ਜਨਾਹ ਹੋ ਰਹੇ ਸਨ’।

Kangana Ranaut: Bangladesh like anarchy could have happened in India also like in the name of Farmers protest. Outside forces are planning to destroy us with the help of insiders. If it wouldn’t have been foresight of our leadership they would have succeded. pic.twitter.com/05vSeN8utW

— Megh Updates 🚨™ (@MeghUpdates) August 25, 2024

Tags: BJPKangana RanautStatement on Farmer ProtestTOP NEWS
ShareTweetSendShare

Related News

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill
ਰਾਸ਼ਟਰੀ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Latest News

Maharaja Ranjit Singh

ਹਿੰਦੁਸਤਾਨ ‘ਚ ਏਕਤਾ ਦੇ ਪਰਚਾਰਕ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਲਾਹੌਰ ਜਿੱਤ ਬਾਰੇ..ਜਾਣੋਂ 

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies