Monday, July 7, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Sukhbir Badal as a Salaryman: ਅਕਾਲ ਤਖਤ ਸਾਹਿਬ ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਘੋਸ਼ਿਤ

ਸੁਖਬੀਰ ਬਾਦਲ ਦੇ ਮੁੱਦੇ ਦੇ ਉੱਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਰੱਖੀ ਇਕੱਤਰਤਾ ਦੇ ਵਿੱਚ  ਸ੍ਰੀ ਅਕਾਲ ਤਖਤ ਸਾਹਿਬ ਜੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸੁਖਬੀਰ ਬਾਦਲ ਨੂੰ ਤਨਖਾਈਆ ਘੋਸ਼ਿਤ ਕੀਤਾ ਹੈ।

Gurpinder Kaur by Gurpinder Kaur
Aug 30, 2024, 12:11 pm GMT+0530
Akal Takhat and Sukhbir Badal

Akal Takhat and Sukhbir Badal

FacebookTwitterWhatsAppTelegram

Amritsar News: ਸੁਖਬੀਰ ਬਾਦਲ ਦੇ ਮੁੱਦੇ ਦੇ ਉੱਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਰੱਖੀ ਇਕੱਤਰਤਾ ਦੇ ਵਿੱਚ  ਸ੍ਰੀ ਅਕਾਲ ਤਖਤ ਸਾਹਿਬ ਜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸੁਖਬੀਰ ਬਾਦਲ ਨੂੰ ਤਨਖਾਈਆ ਘੋਸ਼ਿਤ ਕੀਤਾ ਹੈ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪੀਆਂ ਗਈਆਂ ਸ਼ਿਕਾਇਤਾਂ ਦੇ ਮਾਮਲੇ ’ਤੇ ਵਿਚਾਰ ਵਟਾਂਦਰੇ ਲਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ। ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਐਲਾਨ ਕਰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਦੀ ਸਰਬ ਸੰਮਤੀ ਨਾਲ ਫੈਸਲਾ ਹੋਇਆ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਸੰਗਤ ਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਇਹ ਫੈਸਲਿ ਲਿਾ ਗਿਆ ਹੈ।

ਸੁਖਬੀਰ ਬਾਦਲ ਨੂੰ 15 ਦਿਨ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੰਗਣੀ ਪਵੇਗੀ ਮੁਆਫ਼ੀ

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਇਸ ਸਬੰਧੀ ਆਪਣਾ ਸਪਸ਼ਟੀਕਰਨ 15 ਦਿਨਾਂ ਦੇ ਅੰਦਰ ਅੰਦਰ ਨਿਜੀ ਰੂਪ ਵਿੱਚ ਪੇਸ਼ ਹੋ ਕੇ ਦੇਣਾ ਹੋਏਗਾ। ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਪੇਸ਼ ਹੋ ਕੇਸੁਖਬੀਰ ਸਿੰਘ ਬਾਦਲ ਇੱਕ ਮਾੜੇ (ਨਿਮਾਣੇ) ਸਿੱਖ ਦੀ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਮੁਆਫੀ ਮੰਗਣੀ ਪਵੇਗੀ। ਅਤੇ ਜਿਨਾਂ ਚਿਰ ਸਿੱਖ ਸੰਗਤ ਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਸੁਖਬੀਰ ਬਾਦਲ ਆਪਣੇ ਕੀਤੇ ਹੋਏ ਗੁਨਾਹਾਂ ਨੂੰ ਕਬੂਲ ਕੇ ਦੀ ਮਾਫੀ ਨਹੀਂ ਮੰਗਦਾ, ਸ੍ਰੀ ਅਕਾਲ ਤਖਤ ਸਾਹਿਬ ਜੀ ਓਸ ਨੂੰ ਤਨਖਾਈਆ ਘੋਸ਼ਿਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਬਤੌਰ ਡਿਪਟੀ ਮੁੱਖ ਮੰਤਰੀ ਪੰਜਾਬ ਸਰਕਾਰ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁੰਦਿਆਂ ਹੋਇਆ ਕੁਝ ਅਜਿਹੇ ਫੈਸਲੇ ਲਏ ਜਿਸ ਨਾਲ ਪੰਥਕ ਸਰੂਪ ਦੇ ਐਕਸ਼ਨ ਬਹੁਤ ਭਾਰੀ ਢਾਲਕੀ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੋਈ। ਸਿਹਤ ਹਿਤਾਂ ਨੂੰ ਬਹੁਤ ਭਾਰੀ ਨੁਕਸਾਨ ਹੋਇਆ, ਇਸ ਲਈ 2007 ਤੋਂ 2017 ਤੇ ਸਰਕਾਰ ਵਿੱਚ ਮੌਜੂਦ ਰਹੇ।

ਹਿੰਦੂਸਥਾਨ ਸਮਾਚਾਰ

Tags: ‘Alpha’ top newsAkal Takht SahibGiyani Raghbir SinghPanj Singh SahibansPunjabPunjab PoliticsSalarymanSikhismSukhbir Badal
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies