Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਅਪਰਾਧ

Punjab Crime News: ਮੋਹਾਲ਼ੀ CIA ਸਟਾਫ ਵੱਲੋਂ ਨਾਜਾਇਜ਼ ਹਥਿਆਰਾਂ ਸਮੇਤ 2 ਗ੍ਰਿਫਤਾਰ

ਮੋਹਾਲ਼ੀ ਪੁਲਿਸ ਵੱਲੋਂ 2 ਦੋਸ਼ੀਆਂ ਨੂੰ ਗ੍ਰਿਫਤਾਰ ਕਕੀਤਾ ਗਿਆ ਹੈ। ਉਨ੍ਹਾਂ ਪਾਸੋਂ 01 ਨਾਜਾਇਜ਼ ਪਿਸਟਲ .32 ਬੋਰ ਸਮੇਤ 02 ਜਿੰਦਾਂ ਰੌਂਦ ਅਤੇ ਇੱਕ ਗੱਡੀ ਬ੍ਰਾਮਦ ਕੀਤੀ ਗਈ ਹੈ।  ਪੁਲਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ ਦੀ ਪੁਲਸ ਪਾਰਟੀ ਨੇੜੇ ਏਅਰਪੋਰਟ ਚੌਂਕ ਮੌਜੂਦ ਸੀ, ਜਿੱਥੇ ਸੀ.ਆਈ.ਏ. ਸਟਾਫ ਦੇ ਏ ਐਸ ਆਈ ਗੁਰਦੀਪ ਸਿੰਘ ਨੂੰ ਸੂਚਨਾ ਮਿਲ਼ੀ ਕਿ ਏਵਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਮਹਿਲ ਕਲਾਂ, ਜ਼ਿਲ੍ਹਾ ਬਰਨਾਲ਼ਾ ਅਤੇ ਸੰਦੀਪ ਸਿੰਘ ਉਰਫ ਮਿੰਟੂ ਪੁੱਤਰ ਜਗਰੂਪ ਵਾਸੀ ਪਿੰਡ ਸਹੋਰ, ਜ਼ਿਲ੍ਹਾ ਬਰਨਾਲ਼ਾ ਦੇ ਰਹਿਣ ਵਾਲ਼ੇ ਹਨ, ਜਿਨਾਂ ਪਾਸ ਨਾਜਾਇਜ਼ ਹਥਿਆਰ ਹਨ ਅਤੇ ਇਹਨਾਂ ਵਿਰੁੱਧ ਪਹਿਲਾਂ ਵੀ ਲੜਾਈ ਝਗੜੇ ਦੇ ਮੁਕੱਦਮੇ ਦਰਜ ਹਨ।

Gurpinder Kaur by Gurpinder Kaur
Sep 9, 2024, 03:27 pm GMT+0530
FacebookTwitterWhatsAppTelegram

Mohali News: ਮੋਹਾਲ਼ੀ ਪੁਲਿਸ ਵੱਲੋਂ 2 ਦੋਸ਼ੀਆਂ ਨੂੰ ਗ੍ਰਿਫਤਾਰ ਕਕੀਤਾ ਗਿਆ ਹੈ। ਉਨ੍ਹਾਂ ਪਾਸੋਂ 01 ਨਾਜਾਇਜ਼ ਪਿਸਟਲ .32 ਬੋਰ ਸਮੇਤ 02 ਜਿੰਦਾਂ ਰੌਂਦ ਅਤੇ ਇੱਕ ਗੱਡੀ ਬ੍ਰਾਮਦ ਕੀਤੀ ਗਈ ਹੈ।  ਪੁਲਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ ਦੀ ਪੁਲਸ ਪਾਰਟੀ ਨੇੜੇ ਏਅਰਪੋਰਟ ਚੌਂਕ ਮੌਜੂਦ ਸੀ, ਜਿੱਥੇ ਸੀ.ਆਈ.ਏ. ਸਟਾਫ ਦੇ ਏ ਐਸ ਆਈ ਗੁਰਦੀਪ ਸਿੰਘ ਨੂੰ ਸੂਚਨਾ ਮਿਲ਼ੀ ਕਿ ਏਵਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਮਹਿਲ ਕਲਾਂ, ਜ਼ਿਲ੍ਹਾ ਬਰਨਾਲ਼ਾ ਅਤੇ ਸੰਦੀਪ ਸਿੰਘ ਉਰਫ ਮਿੰਟੂ ਪੁੱਤਰ ਜਗਰੂਪ ਵਾਸੀ ਪਿੰਡ ਸਹੋਰ, ਜ਼ਿਲ੍ਹਾ ਬਰਨਾਲ਼ਾ ਦੇ ਰਹਿਣ ਵਾਲ਼ੇ ਹਨ, ਜਿਨਾਂ ਪਾਸ ਨਾਜਾਇਜ਼ ਹਥਿਆਰ ਹਨ ਅਤੇ ਇਹਨਾਂ ਵਿਰੁੱਧ ਪਹਿਲਾਂ ਵੀ ਲੜਾਈ ਝਗੜੇ ਦੇ ਮੁਕੱਦਮੇ ਦਰਜ ਹਨ। ਜੋ ਅੱਜ ਵੀ ਗੱਡੀ ਮਾਰਕਾ ਮਹਿੰਦਰਾ XUV-300 ਰੰਗ ਕਾਲ਼ਾ ’ਚ ਸਵਾਰ ਹੋ ਕੇ ਛੱਤ ਲਾਈਟਾਂ ਨੇੜੇ ਆਪਣੇ ਕਿਸੇ ਦੋਸਤ ਦੀ ਉਡੀਕ ਕਰ ਰਹੇ ਹਨ। ਜੇਕਰ ਰੇਡ ਕਰਕੇ ਕਾਬੂ ਕੀਤਾ ਜਾਵੇ ਤਾਂ ਇਹਨਾਂ ਪਾਸੋਂ ਨਜਾਇਜ ਹਥਿਆਰ ਬ੍ਰਾਮਦ ਹੋ ਸਕਦੇ ਹਨ।

ਮਿਲੀ ਸੂਚਨਾ ਦੇ ਅਧਾਰ ਤੇ ਨਿਮਨਲਿਖਤ ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 104 ਅ/ਧ 25-54-59 ਅਸਲਾ ਐਕਟ ਥਾਣਾ ਆਈ.ਟੀ. ਸਿਟੀ ਦਰਜ ਰਜਿਸਟਰ ਕੀਤਾ ਗਿਆ। ਜਿਨਾਂ ਨੂੰ ਨੇੜੇ ਛੱਤ ਲਾਈਟਾਂ ਸਲਿੱਪ ਰੋਡ ਤੋਂ ਕਾਬੂ ਕਰਕੇ ਗੱਡੀ ਨੰ: PB19-V-3453 ਦੇ ਡੈਸ਼ਬੋਰਡ ਵਿੱਚੋਂ ਇੱਕ ਪਿਸਟਲ .32 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ ਕੀਤੇ ਗਏ। ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ, ਜਿਨਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹਥਿਆਰ ਕਿਸ ਪਾਸੋਂ ਅਤੇ ਕਿਸ ਮਕਸਦ ਲਈ ਲੈ ਕੇ ਆਏ ਸਨ। ਕਾਬੂ ਕੀਤੇ ਮੁਲਜ਼ਮ ਦੀ ਪਛਾਣ ਮੁਲਜ਼ਿਮ ਏਵਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਮਹਿਲ ਖੁਰਦ ਥਾਣਾ ਮਹਿਲ ਕਲਾਂ ਹਾਲ ਵਾਸੀ ਗੋਲਡਨ ਕਲੋਨੀ, ਮਹਿਲ ਕਲਾਂ, ਥਾਣਾ ਮਹਿਲ ਕਲਾਂ, ਜਿਲਾ ਬਰਨਾਲ਼ਾ ਜਿਸਦੀ ਉਮਰ ਕਰੀਬ 27 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ, ਅਤੇ ਅਨ-ਮੈਰਿਡ ਹੈ। ਦੋਸ਼ੀ ਦੇ ਖਿਲਾਫ ਪਹਿਲਾਂ ਵੀ ਥਾਣਾ ਮਹਿਲ ਕਲਾਂ ਵਿੱਚ ਲੜਾਈ ਝਗੜੇ ਦਾ ਮੁਕੱਦਮਾ ਦਰਜ ਹੈ।

ਦੂਸਰੇ ਮੁਲਜ਼ਮ ਦੀ ਪਛਾਣ ਮੁਲਜ਼ਿਮ ਸੰਦੀਪ ਸਿੰਘ ਉਰਫ ਮਿੰਟੂ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਸਹੋਰ, ਥਾਣਾ ਠੁੱਲੀ ਵਾਲ਼, ਜਿਲਾ ਬਰਨਾਲ਼ਾ ਜਿਸਦੀ ਉਮਰ ਕਰੀਬ 36 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ।

ਹਿੰਦੂਸਥਾਨ ਸਮਾਚਾਰ

Tags: Arrested 2Illegal WeaponsMohali CIA StaffPunjab CrimePunjab PoliceTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies