New Delhi: ਆਮ ਆਦਮੀ ਪਾਰਟੀ ਨੇ ਬੀਤੇ ਦਿਨ ਯਾਨੀ ਸੋਮਵਾਰ ਨੂੰ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਸੀ, ਜਿਸ ਵਿੱਚ 20 ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਸਨ। ‘2024 ਦੀਆਂ 90 ਵਿਧਾਨ ਸਭਾ ਚੋਣਾਂ ਲਈ ਹੁਣ ਤੱਕ ਆਪ’ ਨੇ ਆਪਣੇ 29 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।
📢Announcement 📢
The Party hereby announces the following candidates for the state elections for Haryana Assembly.
Congratulations to all 💐 pic.twitter.com/EFrELVxhhb
— AAP (@AamAadmiParty) September 10, 2024
ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ 2024 ਲਈ ਮੰਗਲਵਾਰ ਨੂੰ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ‘AAP’ ਦੀ ਦੂਜੀ ਸੂਚੀ ਵਿੱਚ ਕੁੱਲ 9 ਉਮੀਦਵਾਰਾਂ ਦੇ ਨਾਵਾਂ ਨੂੰ ਮਨਜ਼ੂਰੀ ਮਿਲੀ ਹੈ। ਦਸ ਦਇਏ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਆਮ ਆਦਮੀ ਪਾਰਟੀ ਨੇ ਆਪਣੀ ਪਹਿਲੀ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ, ਜਿਸ ਵਿੱਚ 20 ਉਮੀਦਵਾਰਾਂ ਨੂੰ ਟਿਕਟ ਦੀ ਵੰਡ ਕੀਤੀ ਗਈ ਹੈ। 2024 ਦੀਆਂ 90 ਵਿਧਾਨ ਸਭਾ ਚੋਣਾਂ ਲਈ ਹੁਣ ਤੱਕ ਆਮ ਆਦਮੀ ਪਾਰਟੀ ਨੇ ਆਪਣੇ 29 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।