Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਕਾਨੂੰਨ

Chandigarh Grenade Attack: ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਰੋਹਨ ਮਸੀਹ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ 'ਚ ਹੋਏ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਰੋਹਨ ਮਸੀਹ ਨੂੰ ਪੰਜਾਬ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਉਹ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ।

Gurpinder Kaur by Gurpinder Kaur
Sep 13, 2024, 12:14 pm GMT+0530
FacebookTwitterWhatsAppTelegram

Chandigarh News:  ਚੰਡੀਗੜ੍ਹ ‘ਚ ਹੋਏ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਰੋਹਨ ਮਸੀਹ ਨੂੰ ਪੰਜਾਬ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਉਹ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ।

ਉਸ ਕੋਲੋਂ ਇੱਕ 9 ਐਮਐਮ ਦਾ ਗਲਾਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਉਸ ਨੇ ਨੇਡ ਹਮਲੇ ਵਿੱਚ ਆਪਣੀ ਭੂਮਿਕਾ ਨੂੰ ਸਵੀਕਾਰ ਵੀ ਕੀਤਾ ਹੈ।

ਮੁਲਜ਼ਮ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਦੀ ਹਿਰਾਸਤ ਵਿੱਚ ਹੈ। ਦੂਜੇ ਦੋਸ਼ੀ ਦੀ ਵੀ ਪਛਾਣ ਹੋ ਗਈ ਹੈ। ਇਹ ਮੁਹਿੰਮ ਪੰਜਾਬ ਪੁਲਸ ਵੱਲੋਂ ਕੇਂਦਰੀ ਏਜੰਸੀ ਅਤੇ ਚੰਡੀਗੜ੍ਹ ਪੁਲਸ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ।

ਪੰਜਾਬ ਪੁਲਸ ਦੇ ਗੌਰਵ ਯਾਦਵ ਨੇ ਆਪਣੇ X ਹੈਂਡਲ ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ “ਪੰਜਾਬ ਪੁਲਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਧਮਾਕੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਦੀ ਗਿ੍ਫ਼ਤਾਰੀ ਅਤੇ ਬਾਕੀ ਮੁਲਜ਼ਮਾਂ ਦੀ ਸ਼ਨਾਖ਼ਤ ਨਾਲ ਮਾਮਲਾ ਸੁਲਝ ਗਿਆ ਹੈ | ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਗਲਾਕ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ। ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ”।

#WATCH | Punjab Police has arrested the main perpetrator of the Chandigarh Grenade Blast case, in a joint operation with Central Agency. Further investigation to unravel the entire conspiracy is being done jointly in coordination with the Chandigarh Police.

Preliminary… pic.twitter.com/1aXEstR4S3

— ANI (@ANI) September 13, 2024

Punjab Police has arrested the main perpetrator of the Chandigarh Grenade Blast case, in a joint operation with Central Agency. The case is solved with the nabbing of Rohan Masih, resident of village Passia, PS Ramdass, Amritsar Rural and identification of the other accused as… pic.twitter.com/3jclL4Vbt5

— DGP Punjab Police (@DGPPunjabPolice) September 13, 2024

ਹਿੰਦੂਸਥਾਨ ਸਮਾਚਾਰ

Tags: Chandigarh NewsFormer Police PersonnelGrenade AttackPunjab CrimeTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies