Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਜੀਵਨ ਸ਼ੈਲੀ

Health News: ਡੇਂਗੂ ਬਿਮਾਰੀ ਨੂੰ ਖਾਤਮੇ ਲਈ ਲੋਕ ਵੀ ਨਿਭਾਉਣ ਆਪਣੀ ਜਿੰਮੇਵਾਰੀ: ਡਾ. ਏਰਿਕ

ਫਾਜ਼ਿਲਕਾ ਵਿਚ ਡੇਂਗੂ ਬਿਮਾਰੀ ਦੇ ਖਾਤਮੇ ਲਈ ਐਂਟੀ ਲਾਰਵਾ ਗਤੀਵਿਧੀਆ ਲਗਾਤਾਰ ਜਾਰੀ ਹੈ ਅਤੇ ਸਰਕਾਰੀ ਦਫਤਰਾਂ ਦੇ ਨਾਲ-ਨਾਲ ਘਰਾ ਦਾ ਸਰਵੇ ਦਾ ਕੰਮ ਟੀਮਾ ਵਲੋ ਕੀਤਾ ਜਾ ਰਿਹਾ ਹੈ ਜਿਸ ਦੇ ਨਰੀਖਣ ਲਈ ਅੱਜ ਸਿਵਲ ਸਰਜਨ ਡਾਕਟਰ ਏਰਿਕ ਵਲੋ ਦੌਰਾ ਕੀਤਾ ਗਿਆ ।

Gurpinder Kaur by Gurpinder Kaur
Sep 14, 2024, 11:23 am GMT+0530
FacebookTwitterWhatsAppTelegram

Fazilka News: ਫਾਜ਼ਿਲਕਾ ਵਿਚ ਡੇਂਗੂ ਬਿਮਾਰੀ ਦੇ ਖਾਤਮੇ ਲਈ ਐਂਟੀ ਲਾਰਵਾ ਗਤੀਵਿਧੀਆ ਲਗਾਤਾਰ ਜਾਰੀ ਹੈ ਅਤੇ ਸਰਕਾਰੀ ਦਫਤਰਾਂ ਦੇ ਨਾਲ-ਨਾਲ ਘਰਾ ਦਾ ਸਰਵੇ ਦਾ ਕੰਮ ਟੀਮਾ ਵਲੋ ਕੀਤਾ ਜਾ ਰਿਹਾ ਹੈ ਜਿਸ ਦੇ ਨਰੀਖਣ ਲਈ ਅੱਜ ਸਿਵਲ ਸਰਜਨ ਡਾਕਟਰ ਏਰਿਕ ਵਲੋ ਦੌਰਾ ਕੀਤਾ ਗਿਆ ।

ਉਹਨਾਂ ਵਲੋ ਨਿਰਦੇਸ਼ ਜਾਰੀ ਕੀਤੇ ਗਏ ਕਿ ਸ਼ੁੱਕਰਵਾਰ ਨੂੰ ਹੀ ਦੱਫਤਰ ਵਿਖੇ ਫੋਗਿੰਗ ਕੀਤੀ ਜਾਵੇ ਕਿਉਂਕਿ ਅਗਲੇ 2 ਦਿਨ ਦੱਫਤਰ ਬੰਦ ਹੋਣ ਕਰਕੇ ਮਛਰ ਦਾ ਖਾਤਮਾ ਹੋ ਜਾਵੇਗਾ । ਇਸ ਦੋਰਾਨ ਉਹਨਾਂ ਨੇ ਸ਼ਹਿਰ ਵਿੱਚ ਚੱਲ ਰਹੇ ਐਂਟੀ ਡੇਂਗੂ ਲਾਰਵਾ ਮੁਹਿੰਮ ਬਾਰੇ ਜਿਲਾ ਇੰਸੈਕਟ ਕੁਲੈਕਟਰ ਮਨਜੋਤ ਸਿੰਘ ਤੋ ਜਾਣਕਾਰੀ ਹਾਸਲ ਕੀਤੀ ਕਿ ਮੁਹਿੰਮ ਨੂੰ ਸਫਲ ਬਣਾਉਣ ਵਿਚ ਲੋਕਾਂ ਵੱਲੋਂ ਮੁਕੰਮਲ ਸਹਿਯੋਗ ਨਹੀਂ ਮਿਲ ਰਿਹਾ ਜਿਸ ਦਾ ਨੋਟਿਸ ਲੈਂਦੇ ਹੋਏ ਸਿਵਲ ਸਰਜਨ ਨੇ ਖੁਦ ਘਰਾ ਦਾ ਦੌਰਾ ਕੀਤਾ ਕਿ ਸਿਹਤ ਵਿਭਾਗ ਦੀਆਂ ਟੀਮਾ ਲੋਕਾਂ ਦੇ ਸਿਹਤ ਲਈ ਕੰਮ ਕਰ ਰਹੇ ਹਨ ਤਾਕਿ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋ ਬਚਾਇਆ ਜਾ ਸਕੇ ।

ਉਹਨਾਂ ਕਿਹਾ ਕਿ ਲੋਕ ਆਪਣੇ ਘਰ ਦੇ ਫਰਿਜ਼ ਪਿਛਲੇ ਹਿੱਸੇ ਦੀ ਟਰੇਅ , ਪੰਛੀਆ ਦੇ ਬਰਤਨ ਅਤੇ ਗਮਲੇ ਆਦਿ ਦੀ ਸਫਾਈ ਨਿਯਮਿਤ ਰੂਪ ਵਿਚ ਕਰਨ ਅਤੇ ਇਹਨਾ ਨੂੰ ਖਾਲੀ ਕਰਨ ਸਮੇ ਬਚਿਆ ਹੋਇਆ ਪਾਣੀ ਨਾਲੀ ਜਾ ਬਾਥਰੂਮ ਵਿਚ ਸੁੱਟਣ ਦੀ ਬਜਾਏ ਖੁੱਲ੍ਹੇ ਵਿਚ ਸੜਕ ਜਾ ਛਤ ਵਿਚ ਸੁੱਟਣ ਤਾਕਿ ਧੁੱਪ ਨਾਲ ਅਗਰ ਉਸ ਵਿਚ ਮੱਛਰ ਦਾ ਲਾਰਵਾ ਹੋਵੇਗਾ ਤਾਂ ਆਪਣੇ ਆਪ ਮਰ ਜਾਵੇਗਾ ਨਹੀਂ ਤਾਂ ਨਾਲੀ ਜਾ ਬਾਥਰੂਮ ਵਿਚ ਉਹੀ ਮੱਛਰ ਹੋਰ ਮੱਛਰਾਂ ਨੂੰ ਜਨਮ ਦੇਵੇਗਾ ਜਿਸ ਨਾਲ ਜਿਆਦਾ ਨੁਕਸਾਨ ਹੋਵੇਗਾ।

ਇਸ ਦੇ ਨਾਲ ਫੁਲਾ ਅਤੇ ਘਰਾ ਵਿਚ ਲੱਗੇ ਪੋਦਿਆ ਨੂੰ ਪਾਣੀ ਜਿਆਦਾ ਨਾਂ ਪਾਇਆ ਜਾਵੇ ਅਤੇ ਇਨਾਂ ਕੁ ਪਾਣੀ ਦਿੱਤਾ ਜਾਵੇ ਜਿਨਾ ਕੂ ਮਿੱਟੀ ਪਾਣੀ ਸੁਖ ਲਵੇ । ਜਿਆਦਾ ਪਾਣੀ ਨਾਲ ਮੱਛਰ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਉਹਨਾਂ ਕਿਹਾ ਕਿ ਲੋਕਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਖੁਦ ਵੀ ਬਿਮਾਰੀ ਦੇ ਖਾਤਮੇ ਲਈ ਸਹਿਯੋਗ ਕਰਨ ਇਹ ਲੜਾਈ ਮਿਲ ਕੇ ਲੜਨੀ ਪੈਣੀ ਹੈ ਤਾਕਿ ਪੂਰਾ ਫਾਜ਼ਿਲਕਾ ਸਿਹਤਮੰਦ ਰਹੇ। ਉਨ੍ਹਾਂ ਕਿਹਾ ਕਿ ਜੇਕਰ ਡੇਂਗੂ ਦੇ ਲੱਛਣ ਨਜ਼ਰ ਆਵੇ ਤਾਂ ਤੁਰਤ ਸਿਵਲ ਹਸਪਤਾਲ ਡੇਂਗੂ ਦਾ ਟੈਸਟ ਕਰਵਾਓ ਜੌ ਕਿ ਬਿਲਕੁਲ ਮੁਫ਼ਤ ਹੈ ਅਤੇ ਹਸਪਤਾਲ ਦੀ ਰਿਪੋਰਟ 100 ਫੀਸਦੀ ਸਹੀ ਹੁੰਦੀ ਹੈ। ਉਹਨਾਂ ਨਿੱਜੀ ਲੈਬਾਰੇਟਰੀਆਂ ਨੂੰ ਵੀ ਹਿਦਾਇਤ ਕੀਤੀ ਹੈ ਉਹ ਸਿਵਿਲ ਹਸਪਤਾਲ ਜਰੂਰ ਰਿਪੋਰਟ ਕਰੇ ਤਾਕਿ ਲੋਕਾਂ ਨੂੰ ਸਹੀ ਰਿਪੋਰਟ ਮਿਲ ਸਕੇ ।

ਹਿੰਦੂਸਥਾਨ ਸਮਾਚਾਰ

Tags: DengueFazilkaHealth News
ShareTweetSendShare

Related News

Sugar Board: ਮੋਟਾਪਾ ਅਤੇ ਸ਼ੂਗਰ ਦਾ ਵਧਦਾ ਖ਼ਤਰਾ: ਸਕੂਲਾਂ ਵਿੱਚ ਬੱਚਿਆਂ ਲਈ ਕਿਉਂ ਲਾਜ਼ਮੀ ਹੈ ‘ਸ਼ੂਗਰ ਬੋਰਡ’?
ਜੀਵਨ ਸ਼ੈਲੀ

Anti-Conversion Law in India: ਪੰਜਾਬ ਵਿੱਚ ਵੱਧ ਰਹੇ ਧਰਮ ਪਰਿਵਰਤਨ ਦੇ ਮਾਮਲੇ,ਕੀ ਕਹਿੰਦਾ ਹੈ ਸੰਵਿਧਾਨ? ਧਰਮ ਪਰਿਵਰਤਨ ਬਾਰੇ ਕੀ ਹਨ ਕਾਨੂੰਨ…ਜਾਣੋਂ!

World Health Day 2025: ਪਹਿਲਾ ਸੁੱਖ ਨਿਰੋਗੀ ਕਾਇਆ… ‘ਵਿਸ਼ਵ ਸਿਹਤ ਦਿਵਸ’ ‘ਤੇ ਜਾਣੋਂ ਸਿਹਤਮੰਦ ਜੀਵਨ ਸ਼ੈਲੀ ਦੇ ਸੁਝਾਅ 

Ram Navami 2025: ਰਾਮਨੌਮੀ ਕਿਉਂ ਮਨਾਈ ਜਾਂਦੀ ਹੈ? ਜਾਣੋਂ ਇਸਦੇ ਪਿੱਛੇ ਦਾ ਇਤਿਹਾਸ ਅਤੇ ਮਹੱਤਵ?
ਅਧਿਆਤਮਿਕ

ਚੈਤਰ ਨਰਾਤੇ 2025: ਚੌਥੇ ਦਿਨ, ਸ਼ਕਤੀ ਅਤੇ ਬੁੱਧੀ ਦੀ ਦੇਵੀ ਕੁਸ਼ਮਾਂਡਾ ਦੀ ਕੀਤੀ ਜਾਂਦੀ ਹੈ ਪੂਜਾ, ਜਾਣੋ ਪੂਜਾ ਦਾ ਤਰੀਕਾ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies