Tuesday, June 10, 2025
No Result
View All Result
Punjabi Khabaran

Latest News

ਜ਼ਬਰਦਸਤੀ, ਧੋਖੇ ਜਾਂ ਲਾਲਚ ਨਾਲ ਧਰਮ ਬਦਲਣਾ ਸਿੱਧਾ-ਸਿੱਧਾ ਬੇਇਨਸਾਫ਼ੀ – RSS ਮੁਖੀ ਡਾ. ਮੋਹਨ ਭਾਗਵਤ

ਰਾਸ਼ਟਰੀ ਸਵੈਮਸੇਵਕ ਸੰਘ ਦੇ ‘ਕਾਰਜਕਰਤਾ ਵਿਕਾਸ ਵਰਗ-ਦੂਜਾ’ ਦਾ ਸਮਾਪਤੀ ਸਮਾਰੋਹ: ਡਾ. ਮੋਹਨ ਭਾਗਵਤ ਦਾ ਸੰਬੋਧਨ

ਆਰਐਸਐਸ ਦਾ ‘ਕਾਰਜਕਰਤਾ ਵਿਕਾਸ ਵਰਗ’ – ਇੱਕ ਸਮਾਪਤੀ ਸਮਾਰੋਹ, ਜਾਣੋ ਕੀ ਬੋਲੇ ਸ਼੍ਰੀ ਸਰਸੰਘਚਾਲਕ ਮੋਹਨ ਭਾਗਵਤ

Women Empowerment: ਬਠਿੰਡਾ ਦੀ ਮਹਿਲਾਵਾਂ ਦੀ ਫੁਲਕਾਰੀ ਕਲਾ ਨੂੰ ਮਿਲੀ ਅੰਤਰਰਾਸ਼ਟਰੀ ਪਹਿਚਾਣ, ਮਹਿਲਾ ਸਸ਼ਕਤੀਕਰਣ ਦੀ ਬਣੀਆਂ ਮਿਸਾਲ

ਪਾਣੀ ‘ਚ ਘੁੱਲ ਰਿਹਾ ਜ਼ਹਿਰ, ਅਤੇ ਪੰਜਾਬ ਬੈਠਾ ਚੁੱਪ, 32% ਥਾਵਾਂ ‘ਤੇ ਯੂਰੇਨੀਅਮ, ਲੋਕ ਛੱਡ ਰਹੇ ਪਿੰਡ – ਰਿਪੋਰਟ ਨੇ ਖੋਲ੍ਹੀਆਂ ਅੱਖਾਂ

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਸ਼ਟਰੀ

Chandigarh Grenade Attack: ਪਾਕਿਸਤਾਨ ਨਾਲ ਜੁੜੇ ਚੰਡੀਗੜ੍ਹ ਬੰਬ ਧਮਾਕੇ ਦੇ ਤਾਰ, ਪਾਕਿਸਤਾਨੀ ਫੌਜ ਦਾ ਨਿਕਲਿਆ ਬਰਾਮਦ ਗ੍ਰੇਨੇਡ

ਚੰਡੀਗੜ੍ਹ 'ਚ ਬੁੱਧਵਾਰ ਨੂੰ ਹੋਏ ਬੰਬ ਧਮਾਕੇ ਦਾ ਸਬੰਧ ਪਾਕਿਸਤਾਨ ਨਾਲ ਜਾਪਦਾ ਹੈ।ਜੋ ਹੈਂਡ ਗ੍ਰੇਨੇਡ ਸੈਕਟਰ-10 ਸਥਿਤ ਘਰ 'ਤੇ ਸੁੱਟਿਆ ਗਿਆ ਸੀ। ਉਹ ਡਰੋਨ ਰਾਹੀਂ ਸਰਹੱਦ ਪਾਰ ਤੋਂ ਪੰਜਾਬ ਪਹੁੰਚਿਆ। ਫਿਰ ਉਸ ਨੂੰ ਚੰਡੀਗੜ੍ਹ ਪਹੁੰਚਾਇਆ ਗਿਆ। ਘਟਨਾ ਵਿੱਚ ਵਰਤਿਆ ਗਿਆ ਹੈਂਡ ਗ੍ਰੇਨੇਡ ਮਿਲਟਰੀ ਗ੍ਰੇਡ ਦਾ ਹੈ।

Gurpinder Kaur by Gurpinder Kaur
Sep 14, 2024, 01:33 pm GMT+0530
FacebookTwitterWhatsAppTelegram

ਚੰਡੀਗੜ੍ਹ ‘ਚ ਬੁੱਧਵਾਰ ਨੂੰ ਹੋਏ ਬੰਬ ਧਮਾਕੇ ਦਾ ਸਬੰਧ ਪਾਕਿਸਤਾਨ ਨਾਲ ਜਾਪਦਾ ਹੈ।ਜੋ ਹੈਂਡ ਗ੍ਰੇਨੇਡ ਸੈਕਟਰ-10 ਸਥਿਤ ਘਰ ‘ਤੇ ਸੁੱਟਿਆ ਗਿਆ ਸੀ। ਉਹ ਡਰੋਨ ਰਾਹੀਂ ਸਰਹੱਦ ਪਾਰ ਤੋਂ ਪੰਜਾਬ ਪਹੁੰਚਿਆ। ਫਿਰ ਉਸ ਨੂੰ ਚੰਡੀਗੜ੍ਹ ਪਹੁੰਚਾਇਆ ਗਿਆ। ਘਟਨਾ ਵਿੱਚ ਵਰਤਿਆ ਗਿਆ ਹੈਂਡ ਗ੍ਰੇਨੇਡ ਮਿਲਟਰੀ ਗ੍ਰੇਡ ਦਾ ਹੈ।

ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਇਹ ਖੁਲਾਸਾ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗ੍ਰਨੇਡ ਹਮਲੇ ਦੇ ਮੁੱਖ ਸਾਜ਼ਿਸ਼ਕਰਤਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਘਟਨਾ ਨੂੰ ਪਾਕਿਸਤਾਨ ਸਥਿਤ ਆਈ.ਐਸ.ਆਈ. ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ, ਜੋ ਕਿ ਅਮਰੀਕਾ ਵਿੱਚ ਬੈਠੇ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਦੇ ਨਿਰਦੇਸ਼ਾਂ ‘ਤੇ ਅੰਜਾਮ ਦਿੱਤਾ ਗਿਆ ਸੀ।

ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਪਾਸੀਆ ਵਾਸੀ ਰੋਹਨ ਮਸੀਹ ਵਜੋਂ ਹੋਈ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ ਆਧੁਨਿਕ 9 ਐਮਐਮ ਗਲਾਕ ਪਿਸਤੌਲ ਅਤੇ ਗੋਲੀਆਂ ਵੀ ਬਰਾਮਦ ਹੋਈਆਂ ਹਨ। ਯਾਦਵ ਨੇ ਦੱਸਿਆ ਕਿ ਦੂਜੇ ਦੋਸ਼ੀ ਦੀ ਵੀ ਪਛਾਣ ਕਰ ਲਈ ਗਈ ਹੈ। ਉਸ ਦਾ ਨਾਂ ਵਿਸ਼ਾਲ ਹੈ ਜੋ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਹੈ। ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਦੋਸ਼ੀ ਰੋਹਨ ਨੇ ਗ੍ਰੇਨੇਡ ਧਮਾਕੇ ‘ਚ ਆਪਣੀ ਸ਼ਮੂਲੀਅਤ ਦੀ ਗੱਲ ਕਬੂਲੀ ਹੈ।

.@PunjabPoliceInd has arrested the main perpetrator of the #Chandigarh Grenade Blast case, in a joint operation with Central Agency

Further investigation to unravel the entire conspiracy is being done jointly in coordination with the Chandigarh Police

Preliminary investigation… pic.twitter.com/B4hq3xAbcK

— DGP Punjab Police (@DGPPunjabPolice) September 13, 2024

ਪੁੱਛਗਿੱਛ ਦੌਰਾਨ ਦੱਸਿਆ ਗਿਆ ਕਿ ਇਸ ਵਾਰਦਾਤ ਨੂੰ ਗੈਂਗਸਟਰ ਹੈਪੀ ਪਾਸੀਆ ਦੇ ਕਹਿਣ ‘ਤੇ ਅੰਜਾਮ ਦਿੱਤਾ ਗਿਆ ਸੀ। ਹੈਪੀ ਪਾਸੀਆ ਨੇ ਆਪਣੇ ਸਾਥੀਆਂ ਰਾਹੀਂ ਉਸ ਨੂੰ ਹੈਂਡ ਗ੍ਰੇਨੇਡ ਅਤੇ ਹਥਿਆਰ ਮੁਹੱਈਆ ਕਰਵਾਏ। ਰੋਹਨ ਨੇ ਦੱਸਿਆ ਕਿ ਹੈਪੀ ਪਾਸੀਆ ਨੇ ਉਸ ਲਈ ਪੈਸੇ ਅਤੇ ਸਾਮਾਨ ਦਾ ਪ੍ਰਬੰਧ ਵੀ ਕੀਤਾ ਸੀ। ਡੀਜੀਪੀ ਨੇ ਕਿਹਾ ਕਿ ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਚੰਡੀਗੜ੍ਹ ਪੁਲਸ ਅਤੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਹੈਂਡ ਗ੍ਰੇਨੇਡ ਪਹੁੰਚਾਉਣ ਵਾਲੇ ਸਾਰੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਏਆਈਜੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਰੋਹਨ ਅਤੇ ਉਸ ਦਾ ਸਾਥੀ ਪਹਿਲਾਂ ਅੰਮ੍ਰਿਤਸਰ ਗਏ ਅਤੇ ਫਿਰ ਦੋਵੇਂ ਵੱਖ ਹੋ ਗਏ। ਰੋਹਨ ਮਸੀਹ ਪਹਿਲਾਂ ਖੰਨਾ ਵਿੱਚ ਕਿਸੇ ਅਜਿਹੇ ਵਿਅਕਤੀ ਨੂੰ ਮਿਲਣ ਗਿਆ ਸੀ ਜਿਸਨੂੰ ਉਹ ਜਾਣਦਾ ਸੀ, ਪਰ ਫਿਰ ਅੰਮ੍ਰਿਤਸਰ ਵਾਪਸ ਆ ਗਿਆ ਕਿਉਂਕਿ ਉਸਨੇ ਜੰਮੂ ਅਤੇ ਕਸ਼ਮੀਰ ਜਾਣ ਦੀ ਯੋਜਨਾ ਬਣਾਈ, ਜਿੱਥੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਏਆਈਜੀ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਇਹ ਅੱਤਵਾਦੀ ਮਾਡਿਊਲ ਇੱਕ ਅਧਿਕਾਰੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਕਿਉਂਕਿ ਇਸ ਗਰੁੱਪ ਨੇ ਪਿਛਲੇ ਸਾਲ ਵੀ ਇਸੇ ਥਾਂ ‘ਤੇ ਅਜਿਹਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ।

Tags: Bomb BlastChandigarhChandigarh bomb blastGrenade AttackPakistanPunjab PoliceTOP NEWS
ShareTweetSendShare

Related News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)
ਰਾਸ਼ਟਰੀ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)
ਰਾਸ਼ਟਰੀ

Top News Today || ਅੱਜ ਦੀਆਂ ਅਹਿਮ ਖ਼ਬਰਾਂ || Bhagwant Mann || Harpal Singh Cheema || Navjot Singh Sidhu

“ਜਿੱਥੇ ਦੋਗਲਾਪਨ ਹੋਵੇ, ਉੱਥੇ ਸ਼ਾਂਤੀ ਨਹੀਂ ਰਹਿ ਸਕਦੀ” || Mohan Bhagwat || RSS || Pakistan
ਰਾਸ਼ਟਰੀ

“ਜਿੱਥੇ ਦੋਗਲਾਪਨ ਹੋਵੇ, ਉੱਥੇ ਸ਼ਾਂਤੀ ਨਹੀਂ ਰਹਿ ਸਕਦੀ” || Mohan Bhagwat || RSS || Pakistan

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (7 ਜੂਨ 2025)
ਰਾਸ਼ਟਰੀ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (7 ਜੂਨ 2025)

ਹਵਲਦਾਰ ਦੀ ਧੀ ਨੇ NDA ਪਾਸ ਕਰ ਰਚਿਆ ਇਤਿਹਾਸ, ਨਾਰੀ ਸ਼ਕਤੀ ਦੀ ਬਣੀ ਮਿਸਾਲ! ਦੇਸ਼ ਲਈ ਮਾਣ!

“ਭਾਰਤ ਦੀ ਅਸਲ ਤਾਕਤ ਏਕਤਾ ਵਿੱਚ ਹੈ” || Mohan Bhagwat || RSS || India

“ਭਾਰਤ ਦੀ ਅਸਲ ਤਾਕਤ ਏਕਤਾ ਵਿੱਚ ਹੈ” || Mohan Bhagwat || RSS || India

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (7 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (7 ਜੂਨ 2025)

ਹਵਲਦਾਰ ਦੀ ਧੀ ਨੇ NDA ਪਾਸ ਕਰ ਰਚਿਆ ਇਤਿਹਾਸ, ਨਾਰੀ ਸ਼ਕਤੀ ਦੀ ਬਣੀ ਮਿਸਾਲ! ਦੇਸ਼ ਲਈ ਮਾਣ!

ਹਵਲਦਾਰ ਦੀ ਧੀ ਨੇ NDA ਪਾਸ ਕਰ ਰਚਿਆ ਇਤਿਹਾਸ, ਨਾਰੀ ਸ਼ਕਤੀ ਦੀ ਬਣੀ ਮਿਸਾਲ! ਦੇਸ਼ ਲਈ ਮਾਣ!

ਰਾਸ਼ਟਰੀ ਸਵੈਮਸੇਵਕ ਸੰਘ ਦੇ ‘ਕਾਰਜਕਰਤਾ ਵਿਕਾਸ ਵਰਗ-ਦੂਜਾ’ ਦਾ ਸਮਾਪਤੀ ਸਮਾਰੋਹ: ਡਾ. ਮੋਹਨ ਭਾਗਵਤ ਦਾ ਸੰਬੋਧਨ

ਜ਼ਬਰਦਸਤੀ, ਧੋਖੇ ਜਾਂ ਲਾਲਚ ਨਾਲ ਧਰਮ ਬਦਲਣਾ ਸਿੱਧਾ-ਸਿੱਧਾ ਬੇਇਨਸਾਫ਼ੀ – RSS ਮੁਖੀ ਡਾ. ਮੋਹਨ ਭਾਗਵਤ

“Operation Sindoor ‘ਚ ਉਭਰਿਆ ਲੋਕਤੰਤਰ, ਬਹਾਦਰੀ ਅਤੇ ਏਕਤਾ ਦਾ ਪ੍ਰਤੀਬਿੰਬ” || Pahalgam || Mohan Bhagwat

“Operation Sindoor ‘ਚ ਉਭਰਿਆ ਲੋਕਤੰਤਰ, ਬਹਾਦਰੀ ਅਤੇ ਏਕਤਾ ਦਾ ਪ੍ਰਤੀਬਿੰਬ” || Pahalgam || Mohan Bhagwat

RSS ‘ਕਾਰਜਕਰਤਾ ਵਿਕਾਸ ਵਰਗ-2’ ਪ੍ਰੋਗਰਾਮ: ਜਾਣੋ ਮੁੱਖ ਮਹਿਮਾਨ ਅਰਵਿੰਦ ਨੇਤਾਮ ਨੇ ਕੀ ਕਿਹਾ?

RSS ‘ਕਾਰਜਕਰਤਾ ਵਿਕਾਸ ਵਰਗ-2’ ਪ੍ਰੋਗਰਾਮ: ਜਾਣੋ ਮੁੱਖ ਮਹਿਮਾਨ ਅਰਵਿੰਦ ਨੇਤਾਮ ਨੇ ਕੀ ਕਿਹਾ?

ਰਾਸ਼ਟਰੀ ਸਵੈਮਸੇਵਕ ਸੰਘ ਦੇ ‘ਕਾਰਜਕਰਤਾ ਵਿਕਾਸ ਵਰਗ-ਦੂਜਾ’ ਦਾ ਸਮਾਪਤੀ ਸਮਾਰੋਹ: ਡਾ. ਮੋਹਨ ਭਾਗਵਤ ਦਾ ਸੰਬੋਧਨ

ਰਾਸ਼ਟਰੀ ਸਵੈਮਸੇਵਕ ਸੰਘ ਦੇ ‘ਕਾਰਜਕਰਤਾ ਵਿਕਾਸ ਵਰਗ-ਦੂਜਾ’ ਦਾ ਸਮਾਪਤੀ ਸਮਾਰੋਹ: ਡਾ. ਮੋਹਨ ਭਾਗਵਤ ਦਾ ਸੰਬੋਧਨ

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies
    • About Us
    • Contact Us
    • Privacy Policy
    • Terms & Conditions
    • Disclaimer
    • Sitemap

Copyright © Punjabi-Khabaran, 2024 - All Rights Reserved.