Chandigarh News: ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਮੰਗਲਵਾਰ ਨੂੰ ਅਚਾਨਕ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਦੋਂ ਉਹ ਚੰਡੀਗੜ੍ਹ ਹਵਾਈ ਅੱਡੇ ‘ਤੇ ਜਹਾਜ਼ ਤੋਂ ਉਤਰੇ ਤਾਂ ਉਨ੍ਹਾਂ ਦੀ ਸਿਹਤ ਵਿਗੜ ਗਈ।
ਇਸ ਤੋਂ ਬਾਅਦ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਡ੍ਰਿਪ ਲਾਈ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਲਿਜਾਇਆ ਗਿਆ। ਫਿਲਹਾਲ ਡਾਕਟਰਾਂ ਨੇ ਸਿਹਤ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾਹੈ।
ਹਿੰਦੂਸਥਾਨ ਸਮਾਚਾਰ