Monday, July 7, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

21 Houses Set on Fire in Nawada: ਬਿਹਾਰ ਦੇ ਨਵਾਦਾ ‘ਚ ਮਹਾਦਲਿਤ ਕਾਲੋਨੀ ‘ਚ ਅੱਗਜ਼ਨੀ ਦੇ ਮਾਮਲੇ ‘ਚ 11 ਗ੍ਰਿਫਤਾਰ, ਪੁਲਿਸ ਕਰ ਰਹੀ ਕੈਂਪ

ਬਿਹਾਰ ਦੇ ਨਵਾਦਾ 'ਚ ਮਹਾਦਲਿਤ ਟੋਲਾ 'ਚ ਬੁੱਧਵਾਰ ਸ਼ਾਮ ਨੂੰ ਦਲਿਤ ਦਬੰਗਾਂ ਵੱਲੋਂ ਗੋਲੀਬਾਰੀ ਕਰਕੇ ਕਰੀਬ 80 ਘਰਾਂ ’ਚ ਅੱਗਜ਼ਨੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਵੀਰਵਾਰ ਸਵੇਰ ਤੱਕ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸਦੀ ਪੁਸ਼ਟੀ ਨਵਾਦਾ ਦੇ ਐਸਪੀ ਅਭਿਨਵ ਧੀਮਾਨ ਨੇ ਕੀਤੀ ਹੈ।

Gurpinder Kaur by Gurpinder Kaur
Sep 19, 2024, 12:35 pm GMT+0530
FacebookTwitterWhatsAppTelegram

Nawada: ਬਿਹਾਰ ਦੇ ਨਵਾਦਾ ‘ਚ ਮਹਾਦਲਿਤ ਟੋਲਾ ‘ਚ ਬੁੱਧਵਾਰ ਸ਼ਾਮ ਨੂੰ ਦਲਿਤ ਦਬੰਗਾਂ ਵੱਲੋਂ ਗੋਲੀਬਾਰੀ ਕਰਕੇ ਕਰੀਬ 80 ਘਰਾਂ ’ਚ ਅੱਗਜ਼ਨੀ ਕਰਨ ਦੇ ਮਾਮਲੇ ‘ਚ ਪੁਲਿਸ ਨੇ ਵੀਰਵਾਰ ਸਵੇਰ ਤੱਕ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸਦੀ ਪੁਸ਼ਟੀ ਨਵਾਦਾ ਦੇ ਐਸਪੀ ਅਭਿਨਵ ਧੀਮਾਨ ਨੇ ਕੀਤੀ ਹੈ। ਡੀਐਮ ਆਸ਼ੂਤੋਸ਼ ਵਰਮਾ ਦਾ ਕਹਿਣਾ ਹੈ ਕਿ ਘਟਨਾ ਤੋਂ ਬਾਅਦ ਪੁਲਿਸ ਪਹੁੰਚੀ ਅਤੇ ਸਖ਼ਤ ਕਾਰਵਾਈ ਕੀਤੀ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪ੍ਰਭਾਵਿਤ ਪਿੰਡਾਂ ਵਿੱਚ ਮੈਜਿਸਟ੍ਰੇਟਾਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ।

मुफस्सिल थानाक्षेत्र अंतर्गत कृष्णानगर में कुछ लोगों द्वारा घर में आग लगा देने के संबंध में पुलिस अधीक्षक नवादा का आधिकारिक बयान#नवादा#nawadapolice @bihar_police pic.twitter.com/yfhU2zEpU7

— Nawada Police (@nawadapolice) September 18, 2024

ਉਨ੍ਹਾਂ ਅੱਜੇ ਦੱਸਿਆ ਕਿ ਇਸ ਅੱਗਜ਼ਨੀ ਦੀ ਘਟਨਾ ਦੇ ਮੁੱਖ ਮੁਲਜ਼ਮ ਨੰਦੂ ਪਾਸਵਾਨ ਸਮੇਤ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਸਾਰਿਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਵਾਦਾ ਜ਼ਿਲ੍ਹੇ ਦੇ ਮੁਫੱਸਿਲ ਥਾਣਾ ਖੇਤਰ ਦੇ ਕ੍ਰਿਸ਼ਨਾ ਨਗਰ ਮਹਾਦਲਿਤ ਟੋਲਾ ‘ਚ ਨੇੜਲੇ ਪ੍ਰਾਣਬੀਘਾ ਦਲਿਤ ਟੋਲਾ ਦੇ ਨੰਦੂ ਪਾਸਵਾਨ ਦੀ ਅਗਵਾਈ ‘ਚ 100 ਤੋਂ ਜ਼ਿਆਦਾ ਬੰਦੂਕਧਾਰੀਆਂ ਨੇ ਪਿੰਡ ਨੂੰ ਘੇਰ ਕੇ ਅੱਗ ਦੇ ਹਵਾਲ ਕਰ ਦਿੱਤਾ। ਜ਼ਿਲ੍ਹਾ ਮੈਜਿਸਟ੍ਰੇਟ ਆਸ਼ੂਤੋਸ਼ ਵਰਮਾ ਨੇ ਵੀ 21 ਘਰ ਪੂਰੀ ਤਰ੍ਹਾਂ ਸੜ ਜਾਣ ਦੀ ਪੁਸ਼ਟੀ ਕੀਤੀ ਹੈ। ਅੱਗ ਵਿੱਚ ਝੁਲਸਣ ਕਾਰਨ ਦਰਜਨ ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਵੱਡੀ ਗਿਣਤੀ ‘ਚ ਪੁਲਸ ਨੇ ਮੌਕੇ ‘ਤੇ ਡੇਰੇ ਲਾਏ ਹੋਏ ਹਨ।

मुफस्सिल थानाक्षेत्र अंतर्गत कृष्णानगर में कुछ लोगों द्वारा घर में आग लगा देने के संबंध में नवादा पुलिस का आधिकारिक संस्करण।https://t.co/oasLsLu0gN@bihar_police @DMNawada @IgMagadh #nawadapolice#Nawada#नवादा pic.twitter.com/uN5yqmxpDx

— Nawada Police (@nawadapolice) September 18, 2024

ਪਿੰਡ ਵਾਸੀਆਂ ਅਨੁਸਾਰ ਅਚਾਨਕ ਵਾਪਰੀ ਘਟਨਾ ਕਾਰਨ ਲੋਕਾਂ ਨੂੰ ਕੁਝ ਸਮਝ ਨਹੀਂ ਆ ਰਿਹਾ ਸੀ। ਅਚਾਨਕ ਪਿੰਡ ਪਹੁੰਚ ਕੇ ਉਸ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਲੋਕ ਡਰ ਗਏ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਇਸ ਦੌਰਾਨ ਘਰਾਂ ਨੂੰ ਅੱਗ ਲਾ ਦਿੱਤੀ ਗਈ। ਇਸ ਦੌਰਾਨ ਵਾਹਨਾਂ ਦਾ ਵੀ ਨੁਕਸਾਨ ਹੋਇਆ ਹੈ।

ਇੱਕ ਸਾਲ ਪਹਿਲਾਂ ਵੀ ਹੋਈ ਸੀ ਗੋਲੀਬਾਰੀ

ਪਿੰਡ ਵਾਸੀਆਂ ਦੀ ਮੱਨਿਏ ਤਾਂ ਗੋਲੀਬਾਰੀ ਦੀ ਘਟਨਾ ਪਿਛਲੇ ਸਾਲ ਨਵੰਬਰ ਮਹੀਨੇ ਨੂੰ ਵੀ ਅੰਜਾਮ ਦਿੱਤੀ ਗਈ ਸੀ। ਉਦੋਂ ਪੁਲਸ ਨੇ ਇਸ ਮਾਮਲੇ ਵੱਲ ਕੋਈ ਧਿਆਨ ਨਹੀਂ ਦਿੱਤਾ। ਅਦਾਲਤ ਵਿੱਚ ਐਫ.ਆਈ.ਆਰ. ਹੋਣ ਦੇ ਬਾਵਜੂਦ ਪੁਲਸ ਪੂਰੀ ਤਰ੍ਹਾਂ ਨਾਕਾਮ ਰਹੀ। ਜਿਸ ਦਾ ਨਤੀਜਾ ਹੈ ਕਿ ਅੱਜ ਪਿੰਡ ਨੂੰ ਅੱਗ ਲੱਗ ਗਈ ਹੈ।

ਇਨ੍ਹਾਂ ਲੋਕਾਂ ਦੇ ਘਰਾਂ ਨੂੰ ਅੱਗ ਲਾ ਦਿੱਤੀ ਗਈ

ਹਿੰਦੂਸਥਾਨ ਸਮਾਚਾਰ

Tags: Biharland disputeMahadalit colony in NawadaNawadaTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies