Wednesday, May 21, 2025
No Result
View All Result
Punjabi Khabaran

Latest News

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ

Social Media or Weapon of Espionage: ਸੋਸ਼ਲ ਮੀਡੀਆ ਬਣਿਆ ਜਾਸੂਸੀ ਦਾ ਹਥਿਆਰ,823 ਯੂਟਿਊਬਰਾਂ, ਟ੍ਰੈਵਲ ਬਲੌਗਰਾਂ ‘ਤੇ ਪੰਜਾਬ ਪੁਲਸ ਨੇ ਕੱਸਿਆ ਸ਼ਿਕੰਜਾ

Boycott Turkey: ਅੱਤਵਾਦ ਦੇ ਸਮਰਥਕ ਤੁਰਕੀ ‘ਤੇ ਭਾਰਤ ਦਾ ਕੜਾ ਪ੍ਰਹਾਰ, ਸੈਰ ਸਪਾਟੇ ਤੋਂ ਵਪਾਰ ਤੱਕ ਸਰਵਵਿਆਪੀ ਬਾਈਕਾਟ

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

RSS ਵਿਰੁੱਧ ਜ਼ਹਿਰ ਉਗਲ ਰਹੀ ਝੂਠ ਦੀ ਫੈਕਟਰੀ – ਇੱਕ ਹੋਰ ਪਾਕਿਸਤਾਨ ਸਪਾਂਸਰਡ ਫਰਜ਼ੀ ਹਮਲੇ ਦਾ ਪਰਦਾਫਾਸ਼!

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਸਿੱਖਿਆ

Delhi University: GTB ਕਾਲਜ ’ਚ ਸਿੱਖ ਨੌਜਵਾਨ ਦੀ ਕੁੱਟਮਾਰ, ਨੌਜਵਾਨ ਦੀ ਉਤਰੀ ਦਸਤਾਰ, ਐਫਆਈਆਰ ਹੋਈ ਦਰਜ

ਦਿੱਲੀ ਯੂਨੀਵਰਸਿਟੀ ਦੇ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿੱਚ ਵਿਦਿਆਰਥੀਆਂ ਦੇ ਦੋ ਗੁੱਟਾਂ ਵਿੱਚ ਝੜਪ ਹੋ ਗਈ। ਘਟਨਾ ਐਤਵਾਰ ਦੀ ਹੈ ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਪ੍ਰਿੰਸੀਪਲ ਦੇ ਦਫਤਰ ਦੇ ਬਾਹਰ ਦੋ ਵਿਦਿਆਰਥੀ ਗੁੱਟਾਂ ਵਿਚਾਲੇ ਝੜਪ ਹੋ ਰਹੀ ਹੈ, ਜਿਸ ਕਾਰਨ ਇਕ ਸਿੱਖ ਵਿਦਿਆਰਥੀ ਦੀ ਪੱਗ ਵੀ ਉਤਰ ਗਈ।

Gurpinder Kaur by Gurpinder Kaur
Sep 23, 2024, 01:06 pm GMT+0530
FacebookTwitterWhatsAppTelegram

New Delhi: ਦਿੱਲੀ ਯੂਨੀਵਰਸਿਟੀ ਦੇ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿੱਚ ਵਿਦਿਆਰਥੀਆਂ ਦੇ ਦੋ ਗੁੱਟਾਂ ਵਿੱਚ ਝੜਪ ਹੋ ਗਈ। ਘਟਨਾ ਐਤਵਾਰ ਦੀ ਹੈ ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਪ੍ਰਿੰਸੀਪਲ ਦੇ ਦਫਤਰ ਦੇ ਬਾਹਰ ਦੋ ਵਿਦਿਆਰਥੀ ਗੁੱਟਾਂ ਵਿਚਾਲੇ ਝੜਪ ਹੋ ਰਹੀ ਹੈ, ਜਿਸ ਕਾਰਨ ਇਕ ਸਿੱਖ ਵਿਦਿਆਰਥੀ ਦੀ ਪੱਗ ਵੀ ਉਤਰ ਗਈ।

A Sikh student was brutally thrashed, and his turban was removed at Guru Teg Bahadur Khalsa College in Delhi when he was going to file nominations for the student elections. He alleged that some outsiders were present in the college who disrupted the election nomination process.… pic.twitter.com/Z8aHmeg3sX

— Gagandeep Singh (@Gagan4344) September 23, 2024

ਵਾਇਰਲ ਹੋਈ ਇੱਕ ਵੀਡੀਓ ਵਿੱਚ ਵਿਦਿਆਰਥੀਆਂ ਦਾ ਇੱਕ ਸਮੂਹ ਪ੍ਰਿੰਸੀਪਲ ਦੇ ਦਫ਼ਤਰ ਦੇ ਬਾਹਰ ਖੜ੍ਹਾ ਨਜ਼ਰ ਆ ਰਿਹਾ ਹੈ। ਕੁਝ ਸਮੇਂ ਬਾਅਦ ਲਾਲ ਪੱਗ ਵਾਲੇ ਵਿਦਿਆਰਥੀ ਨੂੰ ਕੁਝ ਹੋਰ ਵਿਦਿਆਰਥੀਆਂ ਨੇ ਅਚਾਨਕ ਖਿੱਚ ਲਿਆ ਅਤੇ ਲੱਤਾਂ ਅਤੇ ਮੁੱਕਿਆਂ ਨਾਲ ਕੁੱਟਮਾਰ ਕੀਤੀ। ਲੜਾਈ ਦੌਰਾਨ ਵਿਦਿਆਰਥੀ ਦੀ ਪੱਗ ਉਤਰ ਗਈ। ਜਿਸ ਤੋਂ ਬਾਅਦ ਕੁਝ ਹੋਰ ਵਿਦਿਆਰਥੀਆਂ ਨੇ ਇਸ ਝੜਪ ਵਿੱਚ ਦਖਲ ਦਿੱਤੀ।ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਇਹ ਹਿੰਸਾ 27 ਸਤੰਬਰ ਨੂੰ ਹੋਣ ਵਾਲੀਆਂ ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਡੀਯੂਐਸਯੂ) ਦੀਆਂ ਆਗਾਮੀ ਚੋਣਾਂ ਵਿੱਚ ਹਿੱਸਾ ਨਾ ਲੈਣ ਦੇ ਕਾਲਜ ਪ੍ਰਸ਼ਾਸਨ ਦੇ ਫੈਸਲੇ ਨਾਲ ਸਬੰਧਤ ਵਿਰੋਧ ਪ੍ਰਦਰਸ਼ਨਾਂ ਤੋਂ ਪੈਦਾ ਹੋਈ। ਕਾਲਜ ਦੇ ਪ੍ਰਿੰਸੀਪਲ ਗੁਰਮੋਹਿੰਦਰ ਸਿੰਘ ਨੇ ਦਿੱਲੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਕਾਲਜ ਆਪਣੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਖੁਦ ਕਰਵਾਏਗਾ।

DSGMC ਦਿੱਲੀ ਯੂਨੀਵਰਸਿਟੀ ਦੇ ਚਾਰ ਕਾਲਜਾਂ ਦਾ ਸੰਚਾਲਨ ਕਰਦਾ ਹੈ – ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਸ੍ਰੀ ਗੁਰੂ ਨਾਨਕ ਦੇਵ ਖ਼ਾਲਸਾ ਕਾਲਜ, ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ, ਸਾਰੇ DUSU ਨਾਲ ਸੰਬੰਧਿਤ ਹਨ। ਹਾਲਾਂਕਿ, DSGMC ਅਧੀਨ ਇਕ ਹੋਰ ਕਾਲਜ, ਮਾਤਾ ਸੁੰਦਰੀ ਕਾਲਜ ਫਾਰ ਵੂਮੈਨ, DUSU ਨਾਲ ਮਾਨਤਾ ਪ੍ਰਾਪਤ ਨਹੀਂ ਹੈ।

ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਕਾਲਜ ਦੀਆਂ ਆਪਣੀਆਂ ਚੋਣਾਂ ਵਿੱਚ ਸਟਾਫ਼ ਸਲਾਹਕਾਰ ਕਮੇਟੀ ਵੱਲੋਂ ਅਹੁਦੇਦਾਰਾਂ ਦੀ ਨਾਮਜ਼ਦਗੀ ਕੀਤੀ ਜਾਵੇਗੀ। ਇਸ ਫੈਸਲੇ ਦੇ ਵਿਰੋਧ ਵਿੱਚ ਆਰਐਸਐਸ ਨਾਲ ਸਬੰਧਤ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਅਤੇ ਕਾਂਗਰਸ ਦੀ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐਨਐਸਯੂਆਈ) ਦੇ ਵਿਦਿਆਰਥੀ ਮੈਂਬਰ ਕਾਲਜ ਵਿੱਚ ਇਕੱਠੇ ਹੋਏ ਅਤੇ ਆਪਣਾ ਇਤਰਾਜ਼ ਪ੍ਰਗਟ ਕੀਤਾ।

Tags: Guru Teg Bahadur Khalsa CollegeSikh student Brutally ThrashedTOP NEWSturban removed
ShareTweetSendShare

Related News

Punjab Police Strict on Youtubers
Latest News

Social Media or Weapon of Espionage: ਸੋਸ਼ਲ ਮੀਡੀਆ ਬਣਿਆ ਜਾਸੂਸੀ ਦਾ ਹਥਿਆਰ,823 ਯੂਟਿਊਬਰਾਂ, ਟ੍ਰੈਵਲ ਬਲੌਗਰਾਂ ‘ਤੇ ਪੰਜਾਬ ਪੁਲਸ ਨੇ ਕੱਸਿਆ ਸ਼ਿਕੰਜਾ

Latest News

Boycott Turkey: ਅੱਤਵਾਦ ਦੇ ਸਮਰਥਕ ਤੁਰਕੀ ‘ਤੇ ਭਾਰਤ ਦਾ ਕੜਾ ਪ੍ਰਹਾਰ, ਸੈਰ ਸਪਾਟੇ ਤੋਂ ਵਪਾਰ ਤੱਕ ਸਰਵਵਿਆਪੀ ਬਾਈਕਾਟ

Top News Today || ਅੱਜ ਦੀਆਂ ਅਹਿਮ ਖਬਰਾਂ || Rajnath Singh || Ravneet Singh Bittu || CM Bhagwant Mann
ਰਾਸ਼ਟਰੀ

24 ਘੰਟਿਆਂ ਵਿੱਚ 4 ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨੀ ਖੁਫੀਆ ਤੰਤਰ ਨੂੰ ਦੇਂਦੇ ਸਨ ਜਾਣਕਾਰੀ…ISI ਦੇ ਨਿਰਦੇਸ਼ਾਂ ‘ਤੇ ਕਰਦੇ ਸਨ ਕੰਮ !
ਰਾਸ਼ਟਰੀ

24 ਘੰਟਿਆਂ ਵਿੱਚ 4 ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨੀ ਖੁਫੀਆ ਤੰਤਰ ਨੂੰ ਦੇਂਦੇ ਸਨ ਜਾਣਕਾਰੀ…ISI ਦੇ ਨਿਰਦੇਸ਼ਾਂ ‘ਤੇ ਕਰਦੇ ਸਨ ਕੰਮ !

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ
Latest News

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

Latest News

Top news Today ਅੱਜ ਦੀਆਂ ਅਹਿਮ ਖਬਰਾਂ

Top news Today || ਅੱਜ ਦੀਆਂ ਅਹਿਮ ਖਬਰਾਂ || Dhruv Rathee || Charanjit Singh Channi || Jagtar Hawara

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ

Punjab Police Strict on Youtubers

Social Media or Weapon of Espionage: ਸੋਸ਼ਲ ਮੀਡੀਆ ਬਣਿਆ ਜਾਸੂਸੀ ਦਾ ਹਥਿਆਰ,823 ਯੂਟਿਊਬਰਾਂ, ਟ੍ਰੈਵਲ ਬਲੌਗਰਾਂ ‘ਤੇ ਪੰਜਾਬ ਪੁਲਸ ਨੇ ਕੱਸਿਆ ਸ਼ਿਕੰਜਾ

Boycott Turkey: ਅੱਤਵਾਦ ਦੇ ਸਮਰਥਕ ਤੁਰਕੀ ‘ਤੇ ਭਾਰਤ ਦਾ ਕੜਾ ਪ੍ਰਹਾਰ, ਸੈਰ ਸਪਾਟੇ ਤੋਂ ਵਪਾਰ ਤੱਕ ਸਰਵਵਿਆਪੀ ਬਾਈਕਾਟ

Pakistan ਦਾ ਨਵਾਂ ਨਾਅਰਾ, ਅੱਤਵਾਦੀਆਂ ਨੂੰ ਦਿਓ ਇਨਾਮ ਦਾ ਨਜ਼ਰਾਨਾ! || Masood Azhar || Shehbaz Sharif

Top News Today || ਅੱਜ ਦੀਆਂ ਅਹਿਮ ਖਬਰਾਂ || Rajnath Singh || Ravneet Singh Bittu || CM Bhagwant Mann

Top News Today || ਅੱਜ ਦੀਆਂ ਅਹਿਮ ਖਬਰਾਂ || Rajnath Singh || Ravneet Singh Bittu || CM Bhagwant Mann

Masood Azhar: ਮੌਤ ਦਾ ਕਾਰੋਬਾਰ, 14 ਮੌਤਾਂ ਦੀ ਕੀਮਤ 14 ਕਰੋੜ, ਪਾਕ ਸਰਕਾਰ ਵੱਲੋਂ ਮਸੂਦ ਅਜ਼ਹਰ ਨੂੰ ਖ਼ੂਨੀ ਮੁਨਾਫਾ!

Masood Azhar: ਮੌਤ ਦਾ ਕਾਰੋਬਾਰ, 14 ਮੌਤਾਂ ਦੀ ਕੀਮਤ 14 ਕਰੋੜ, ਪਾਕ ਸਰਕਾਰ ਵੱਲੋਂ ਮਸੂਦ ਅਜ਼ਹਰ ਨੂੰ ਖ਼ੂਨੀ ਮੁਨਾਫਾ!

24 ਘੰਟਿਆਂ ਵਿੱਚ 4 ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨੀ ਖੁਫੀਆ ਤੰਤਰ ਨੂੰ ਦੇਂਦੇ ਸਨ ਜਾਣਕਾਰੀ…ISI ਦੇ ਨਿਰਦੇਸ਼ਾਂ ‘ਤੇ ਕਰਦੇ ਸਨ ਕੰਮ !

24 ਘੰਟਿਆਂ ਵਿੱਚ 4 ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨੀ ਖੁਫੀਆ ਤੰਤਰ ਨੂੰ ਦੇਂਦੇ ਸਨ ਜਾਣਕਾਰੀ…ISI ਦੇ ਨਿਰਦੇਸ਼ਾਂ ‘ਤੇ ਕਰਦੇ ਸਨ ਕੰਮ !

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

RSS ਵਿਰੁੱਧ ਜ਼ਹਿਰ ਉਗਲ ਰਹੀ ਝੂਠ ਦੀ ਫੈਕਟਰੀ – ਇੱਕ ਹੋਰ ਪਾਕਿਸਤਾਨ ਸਪਾਂਸਰਡ ਫਰਜ਼ੀ ਹਮਲੇ ਦਾ ਪਰਦਾਫਾਸ਼!

RSS ਵਿਰੁੱਧ ਜ਼ਹਿਰ ਉਗਲ ਰਹੀ ਝੂਠ ਦੀ ਫੈਕਟਰੀ – ਇੱਕ ਹੋਰ ਪਾਕਿਸਤਾਨ ਸਪਾਂਸਰਡ ਫਰਜ਼ੀ ਹਮਲੇ ਦਾ ਪਰਦਾਫਾਸ਼!

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies