Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਸ਼ਟਰੀ

Uttar Pradesh News: ਉੱਤਰ ਪ੍ਰਦੇਸ਼ ‘ਚ ਹੁਣ ਖਾਣ-ਪੀਣ ਦੀ ਹਰ ਦੁਕਾਨ ‘ਤੇ ਲਿਖਣਾ ਹੋਵੇਗਾ ਮਾਲਕ ਦਾ ਨਾਮ, ਸੀਸੀਟੀਵੀ ਵੀ ਜ਼ਰੂਰੀ

ਤਿਰੂਪਤੀ ਬਾਲਾਜੀ ਮੰਦਰ ਦੇ ਪ੍ਰਸਾਦ (ਲੱਡੂ) ਵਿੱਚ ਮਿਲਾਵਟ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉੱਤਰ ਪ੍ਰਦੇਸ਼ ਸਰਕਾਰ ਚੌਕਸ ਹੋ ਗਈ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਖਾਣ-ਪੀਣ ਦੀਆਂ ਵਸਤਾਂ ਵਿੱਚ ਮਨੁੱਖੀ ਰਹਿੰਦ-ਖੂੰਹਦ, ਗੰਦੀ ਚੀਜ਼ਾ ਦੀ ਮਿਲਾਵਟ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਸੂਬੇ ਵਿੱਚ ਢਾਬਿਆਂ ਅਤੇ ਹੋਟਲਾਂ ਸਮੇਤ ਅਜਿਹੇ ਅਦਾਰਿਆਂ ਦੀ ਚੈਕਿੰਗ ਦੇ ਨਾਲ-ਨਾਲ ਉਨ੍ਹਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਵੀ ਪੁਲਿਸ ਵੈਰੀਫਿਕੇਸ਼ਨ ਕੀਤੀ ਜਾਵੇਗੀ।

Gurpinder Kaur by Gurpinder Kaur
Sep 24, 2024, 03:17 pm GMT+0530
FacebookTwitterWhatsAppTelegram

Lucknow News: ਤਿਰੂਪਤੀ ਬਾਲਾਜੀ ਮੰਦਰ ਦੇ ਪ੍ਰਸਾਦ (ਲੱਡੂ) ਵਿੱਚ ਮਿਲਾਵਟ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉੱਤਰ ਪ੍ਰਦੇਸ਼ ਸਰਕਾਰ ਚੌਕਸ ਹੋ ਗਈ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਖਾਣ-ਪੀਣ ਦੀਆਂ ਵਸਤਾਂ ਵਿੱਚ ਮਨੁੱਖੀ ਰਹਿੰਦ-ਖੂੰਹਦ, ਗੰਦੀ ਚੀਜ਼ਾ ਦੀ ਮਿਲਾਵਟ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਸੂਬੇ ਵਿੱਚ ਢਾਬਿਆਂ ਅਤੇ ਹੋਟਲਾਂ ਸਮੇਤ ਅਜਿਹੇ ਅਦਾਰਿਆਂ ਦੀ ਚੈਕਿੰਗ ਦੇ ਨਾਲ-ਨਾਲ ਉਨ੍ਹਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਵੀ ਪੁਲਿਸ ਵੈਰੀਫਿਕੇਸ਼ਨ ਕੀਤੀ ਜਾਵੇਗੀ।

ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਵਾਪਰੀਆਂ ਕੁੱਝ ਇਤਰਾਜ਼ਯੋਗ ਘਟਨਾਵਾਂ ਦਾ ਨੋਟਿਸ ਲੈਂਦਿਆਂ ਮੰਗਲਵਾਰ ਨੂੰ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ ਆਦਿ ਨਾਲ ਸਬੰਧਤ ਅਦਾਰਿਆਂ ਦੀ ਡੂੰਘਾਈ ਨਾਲ ਜਾਂਚ ਅਤੇ ਪੜਤਾਲ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਇਸ ਦੇ ਨਾਲ ਹੀ ਆਮ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਲੋੜ ਅਨੁਸਾਰ ਨਿਯਮਾਂ ਵਿੱਚ ਸੋਧ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਹਾਲ ਦੇ ਦਿਨ੍ਹਾਂ ਵਿੱਚ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਜੂਸ, ਦਾਲ ਅਤੇ ਰੋਟੀ ਵਰਗੇ ਖਾਧ ਪਦਾਰਥਾਂ ਵਿੱਚ ਮਨੁੱਖੀ ਰਹਿੰਦ-ਖੂੰਹਦ, ਅਖਾਣਯੋਗ ਅਤੇ ਗੰਦੀਆਂ ਚੀਜ਼ਾਂ ਦੀ ਮਿਲਾਵਟ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਅਜਿਹੀਆਂ ਘਟਨਾਵਾਂ ਭਿਆਨਕ ਹਨ ਅਤੇ ਆਮ ਆਦਮੀ ਦੀ ਸਿਹਤ ‘ਤੇ ਮਾੜਾ ਪ੍ਰਭਾਵ ਪਾਉਣ ਵਾਲੀਆਂ ਹਨ। ਅਜਿਹੀਆਂ ਕੋਝੀਆਂ ਕੋਸ਼ਿਸ਼ਾਂ ਨੂੰ ਬਿਲਕੁਲ ਵੀ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉੱਤਰ ਪ੍ਰਦੇਸ਼ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਲਈ ਠੋਸ ਪ੍ਰਬੰਧ ਕੀਤੇ ਜਾਣ ਦੀ ਲੋੜ ਹੈ।

ਖਾਣ ਪੀਣ ਦੀਆਂ ਸੰਸਥਾਵਾਂ ਜਿਵੇਂ ਕਿ ਢਾਬਿਆਂ ਅਤੇ ਰੈਸਟੋਰੈਂਟਾਂ ਆਦਿ ਦੀ ਜਾਂਚ ਕਰਨੀ ਜ਼ਰੂਰੀ ਹੈ। ਰਾਜ ਵਿਆਪੀ ਤਿੱਖੀ ਮੁਹਿੰਮ ਚਲਾ ਕੇ ਇਨ੍ਹਾਂ ਅਦਾਰਿਆਂ ਦੇ ਸੰਚਾਲਕਾਂ ਸਮੇਤ ਉਥੇ ਕੰਮ ਕਰਦੇ ਸਾਰੇ ਕਰਮਚਾਰੀਆਂ ਦੀ ਪੜਤਾਲ ਕੀਤੀ ਜਾਵੇ। ਇਸ ਕਾਰਵਾਈ ਨੂੰ ਫੂਡ ਸੇਫਟੀ ਐਂਡ ਡਰੱਗ ਐਡਮਨਿਸਟ੍ਰੇਸ਼ਨ, ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਦੀ ਸਾਂਝੀ ਟੀਮ ਵੱਲੋਂ ਜਲਦੀ ਮੁਕੰਮਲ ਕੀਤਾ ਜਾਵੇ। ਖਾਣ-ਪੀਣ ਦੀਆਂ ਸੰਸਥਾਵਾਂ ‘ਤੇ ਆਪਰੇਟਰਾਂ, ਮਾਲਕਾਂ, ਪ੍ਰਬੰਧਕਾਂ ਆਦਿ ਦੇ ਨਾਮ ਅਤੇ ਪਤੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤੇ ਜਾਣੇ ਚਾਹੀਦੇ ਹਨ। ਇਸ ਸਬੰਧ ਵਿੱਚ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਵਿੱਚ ਵੀ ਲੋੜ ਅਨੁਸਾਰ ਸੋਧ ਕੀਤੀ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਖਾਣ ਪੀਣ ਦੇ ਅਦਾਰਿਆਂ ਜਿਵੇਂ ਕਿ ਢਾਬਿਆਂ, ਹੋਟਲਾਂ ਅਤੇ ਰੈਸਟੋਰੈਂਟਾਂ ਆਦਿ ਵਿੱਚ ਸੀਸੀਟੀਵੀ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਨਾ ਸਿਰਫ਼ ਗਾਹਕਾਂ ਲਈ ਬੈਠਣ ਵਾਲੀਆਂ ਥਾਵਾਂ, ਸਗੋਂ ਅਦਾਰੇ ਦੇ ਹੋਰ ਹਿੱਸਿਆਂ ਨੂੰ ਵੀ ਸੀਸੀਟੀਵੀ ਦੁਆਰਾ ਕਵਰ ਕੀਤਾ ਜਾਣਾ ਚਾਹੀਦਾ ਹੈ। ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਹਰੇਕ ਅਦਾਰਾ ਸੰਚਾਲਕ ਸੀਸੀਟੀਵੀ ਫੀਡ ਨੂੰ ਸੁਰੱਖਿਅਤ ਰੱਖੇਗਾ ਅਤੇ ਲੋੜ ਪੈਣ ‘ਤੇ ਇਸ ਨੂੰ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਨੂੰ ਉਪਲਬਧ ਕਰਵਾਏਗਾ। ਖਾਣ-ਪੀਣ ਦੇ ਕੇਂਦਰਾਂ ਵਿੱਚ ਸਫ਼ਾਈ ਹੋਣੀ ਚਾਹੀਦੀ ਹੈ। ਇਹ ਯਕੀਨੀ ਬਣਾਇਆ ਜਾਵੇ ਕਿ ਸਬੰਧਤ ਵਿਅਕਤੀ ਖਾਣ-ਪੀਣ ਦੀਆਂ ਵਸਤੂਆਂ ਤਿਆਰ ਕਰਨ ਅਤੇ ਪਰੋਸਣ ਸਮੇਂ ਮਾਸਕ ਅਤੇ ਦਸਤਾਨੇ ਦੀ ਵਰਤੋਂ ਕਰਨ। ਇਸ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਨਹੀਂ ਹੋਣੀ ਚਾਹੀਦੀ।

ਮੁੱਖ ਮੰਤਰੀ ਯੋਗੀ ਨੇ ਕਿਹਾ ਕਿ ਆਮ ਲੋਕਾਂ ਦੇ ਸਿਹਤ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਖਿਲਵਾੜ ਨਹੀਂ ਕੀਤਾ ਜਾ ਸਕਦਾ। ਅਜਿਹੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਨਿਯਮਾਂ ਦੀ ਉਲੰਘਣਾ ਕਰਨ ‘ਤੇ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ।

ਹਿੰਦੂਸਥਾਨ ਸਮਾਚਾਰ

Tags: CCTV Compulsoryfood and drink shopOwner NameTOP NEWSUttar Pradesh
ShareTweetSendShare

Related News

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill
ਰਾਸ਼ਟਰੀ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies