Monday, July 7, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Holiday Declared: ਪੰਜਾਬ ਸਰਕਾਰ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਧੇਨਜ਼ਰ 5 ਅਕਤੂਬਰ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਕੀਤਾ ਐਲਾਨ

ਹਰਿਆਣਾ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ।

Gurpinder Kaur by Gurpinder Kaur
Sep 25, 2024, 11:12 am GMT+0530
holiday Cancel

holiday Cancel

FacebookTwitterWhatsAppTelegram

Chandigarh News:  ਹਰਿਆਣਾ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੱਥੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਬਤੌਰ ਵੋਟਰ ਸ਼ਾਮਲ ਹੈ ਅਤੇ ਪੰਜਾਬ ਸੂਬੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਨਿਗਮਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰਕੇ ਸਮਰੱਥ ਅਥਾਰਟੀ ਤੋਂ 5 ਅਕਤੂਬਰ, 2024 ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਹਾ ਲੈਣ ਦੇ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਸਰਕਾਰ ਨੇ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਸ਼ਾਮਲ ਵੋਟਰਾਂ ਅਤੇ ਰਾਜ ਵਿੱਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਉੱਦਮ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ, ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135ਬੀ(1) ਦੇ ਉਪਬੰਧ ਅਨੁਸਾਰ, ਵੋਟ ਪਾਉਣ ਲਈ 5 ਅਕਤੂਬਰ, 2024 ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ।

ਹਿੰਦੂਸਥਾਨ ਸਮਾਚਾਰ

Tags: Declared paid holidayHaryana Assembly Elections 2024October 5PunjabPunjab GovernmentTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies