Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਅਧਿਆਤਮਿਕ

Shiromani Committee: ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਰਵਾਏ ਮੁਕਾਬਲੇ

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਜਾ ਰਹੇ ਹਨ।

Gurpinder Kaur by Gurpinder Kaur
Sep 25, 2024, 06:19 pm GMT+0530
FacebookTwitterWhatsAppTelegram

Amritsar News: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਜਾ ਰਹੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋ ਰਹੇ ਇਨ੍ਹਾਂ ਮੁਕਾਬਲਿਆਂ ਵਿਚ ਬੱਚਿਆਂ ਦੇ ਗੁਰਮੁੱਖੀ ਲਿਖਾਈ, ਸ਼ਬਦ ਵਿਚਾਰ ਅਤੇ ਕਵਿਤਾ ਮੁਕਾਬਲੇ ਸ਼ਾਮਲ ਹਨ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 34 ਟੀਮਾਂ ਨੇ ਸ਼ਮੂਲੀਅਤ ਕੀਤੀ।

ਗੁਰਮੁਖੀ ਸੁੰਦਰ ਲਿਖਾਈ ਮੁਕਾਬਲੇ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਗੋਲਡਨ ਐਵੀਨਿਊ ਅੰਮ੍ਰਿਤਸਰ ਦੇ ਬੱਚੇ ਗੁਰਨਦਰ ਸਿੰਘ ਨੇ ਪਹਿਲਾ, ਮਾਡਰਨ ਹਾਈ ਸਕੂਲ ਮਾਤਾ ਕੌਲਾਂ ਜੀ ਮਾਰਗ ਅੰਮ੍ਰਿਤਸਰ ਦੀ ਬੱਚੀ ਰਵਲੀਨ ਕੌਰ ਨੇ ਦੂਜਾ ਅਤੇ ਅਕਾਲ ਪੁਰਖ ਕੀ ਫ਼ੌਜ ਪਬਲਿਕ ਸਕੂਲ ਕੱਲਾ ਦੀ ਬੱਚੀ ਹਰਗੁਨਪ੍ਰੀਤ ਕੌਰ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਬੱਚੀ ਪ੍ਰਤੀਬਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਦੀ ਬੱਚੀ ਸਿਮਰਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਸ਼ਬਦ ਵਿਚਾਰ ਮੁਕਾਬਲੇ ਵਿਚ ਜਸਕਰਨ ਸਿੰਘ ਨਿਸ਼ਾਨੇ ਸਿੱਖੀ ਇੰਟਰਨੈਸ਼ਨਲ ਸਕੂਲ ਸ੍ਰੀ ਖਡੂਰ ਸਾਹਿਬ ਨੇ ਪਹਿਲਾ, ਦਿਲਜੋਤ ਕੌਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਭਗਤਾਂਵਾਲਾ ਨੇ ਦੂਜਾ ਅਤੇ ਅਰਵਿੰਦਰ ਸਿੰਘ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਸ਼ਬਦ ਵਿਚਾਰ ਮੁਕਾਬਲੇ ਵਿਚ ਨੇਤਰਹੀਣ ਬੱਚੀ ਅਮਰਜੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਕਵਿਤਾ ਪ੍ਰਤੀਯੋਗਤਾ ਵਿਚ ਬੱਚੀ ਹਰਦਰਸ਼ ਕੌਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਨੇ ਪਹਿਲਾ, ਕਾਕਾ ਰਵਨੀਤ ਸਿੰਘ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ਼ ਸੁਲਤਾਨਵਿੰਡ ਲਿੰਕ ਰੋਡ ਨੇ ਦੂਜਾ ਅਤੇ ਕਾਕਾ ਜ਼ੋਰਾਵਰ ਸਿੰਘ ਹੋਲੀਹਾਰਟ ਸਕੂਲ ਲੋਹਾਰਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਵਿਤਾ ਮੁਕਾਬਲੇ ਵਿਚ ਹੀ ਬੀਬੀ ਭਾਨੀ ਕੰਨਿਆ ਨੇਤਰਹੀਣ ਵਿਦਿਆਲਾ ਛੇਹਰਟਾ ਦੀ ਬੱਚੀ ਸੰਦੀਪ ਕੌਰ ਨੇ ਵੀ ਵਿਸ਼ੇਸ਼ ਸਥਾਨ ਹਾਸਲ ਕੀਤਾ।

ਹਿੰਦੂਸਥਾਨ ਸਮਾਚਾਰ

Tags: AmritsarCompetition for ChildrenShiromani Committee
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies